News

ਸੁਖਬੀਰ ਦੇ ਅਸਤੀਫਾ ਮਗਰੋਂ ਅਕਾਲੀ ਏਕਤਾ ਲਈ ਰਾਹ ਪੱਧਰਾ ਹੋਇਆ !

ਸੁਖਬੀਰ ਦੇ ਅਸਤੀਫਾ ਮਗਰੋਂ ਅਕਾਲੀ ਏਕਤਾ ਲਈ ਰਾਹ ਪੱਧਰਾ ਹੋਇਆ ! ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ।ਪਰ ਦੇਰ ਨਾਲ ਅਸਤੀਫਾ ਦਿੱਤੇ ਜਾਣ ਸਦਕਾ ਸਿਆਸੀ ਸਫ਼ਾਂ ਚ ਕਈ ਤਰਾਂ ਦੇ ਸਵਾਲ ਉਠ ਖੜੇ ਹੋਏ ਹਨ।ਲੰਬੀ ਚੌੜੀ ਅਲੋਚਨਾ ਪਿੱਛੋਂ ਸੁਖਬੀਰ ਬਾਦਲ […]

Continue Reading

ਧੂਮ ਧਾਮ ਨਾਲ ਮਨਾਈ ਗਈ ‘ਗਾਲਾ ਨਾਈਟ’

ਪੰਜ ਬਿਜਨਸੀ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ); ਪਬਪਾ, ਉਨਟਾਰੀਓ ਫ੍ਰੈਂਡਜ ਕਲੱਬ ਤੇ ਜਗਤ ਪੰਜਾਬੀ ਸਭਾ ਵਲੋਂ ’11ਵੀਂ ਗਾਲਾ ਨਾਈਟ’ ਸੈਂਚੂਰੀ ਗਾਰਡਨਜ਼ ਰੀਕਰੀਸ਼ਨ ਸੈਂਟਰ, ਬਰੈਂਪਟਨ, ਕੈਨੇਡਾ ਵਿਚ ਧੂਮਧਾਮ ਨਾਲ ਮਨਾਈ ਗਈ। ਸੋਨੀਆ ਸਿੱਧੂ, ਐਮਪੀ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ । ਵਿਸ਼ੇਸ ਮਹਿਮਾਨ ਦੇ ਤੌਰ ਤੇ ਇੰਡੀਆ ਤੋਂ ਹਰਿੰਦਰ […]

Continue Reading

ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਾਸਿਕ ਇਕੱਤਰਤਾ

ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਾਸਿਕ ਇਕੱਤਰਤਾ ਮੋਹਾਲੀ 17 ਨਵੰਬਰ,ਬੋਲੇ ਪੰਜਾਬ ਬਿਊਰੋ ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17, ਚੰਡੀਗੜ੍ਹ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾ.ਸ਼ਿੰਦਰਪਾਲ ਸਿੰਘ ਜੀ ਨੇ ਕੀਤੀ ਅਤੇ ਪ੍ਰਸਿੱਧ ਕਵੀ ਅਤੇ ਆਲੋਚਕ ਜਗਦੀਪ ਸਿੱਧੂ ਜੀ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨਗੀ […]

Continue Reading

ਹਾਈਵੇ ‘ਤੇ ਲੁੱਟਾਂ ਖੋਹਾਂ ਕਰਨ ਵਾਲਾ ਬਦਮਾਸ਼ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ

ਹਾਈਵੇ ‘ਤੇ ਲੁੱਟਾਂ ਖੋਹਾਂ ਕਰਨ ਵਾਲਾ ਬਦਮਾਸ਼ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਮੋਹਾਲੀ, 17 ਨਵੰਬਰ,ਬੋਲੇ ਪੰਜਾਬ ਬਿਊਰੋ ; ਮੋਹਾਲੀ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁੱਠਭੇੜ ਹੋ ਗਈ ਹੈ। ਜਿਸ ਵਿੱਚ ਪੁਲਿਸ ਨੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਇੱਕ ਬਦਮਾਸ਼ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਦਮਾਸ਼ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਹ ਵੱਡੀ ਕਾਰਵਾਈ […]

Continue Reading

ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰਕੇ 8 ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ

ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰਕੇ 8 ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਬੀਜਿੰਗ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਸ਼ਨੀਵਾਰ ਨੂੰ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖ਼ਮੀ ਹੋ ਗਏ।ਇਹ ਘਟਨਾ […]

Continue Reading

6 ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਮਣੀਪੁਰ ‘ਚ ਸਥਿਤੀ ਨਾਜ਼ੁਕ, ਕਰਫਿਊ ਜਾਰੀ, ਇੰਟਰਨੈੱਟ ਬੰਦ

6 ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਮਣੀਪੁਰ ‘ਚ ਸਥਿਤੀ ਨਾਜ਼ੁਕ, ਕਰਫਿਊ ਜਾਰੀ, ਇੰਟਰਨੈੱਟ ਬੰਦ ਇੰਫਾਲ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਮਨੀਪੁਰ ਵਿੱਚ ਸਥਿਤੀ ਨਾਜ਼ੁਕ ਬਣੀ ਹੋਈ ਹੈ। ਫੌਜੀ ਬਲਾਂ ਦੀ ਕਾਰਵਾਈ ‘ਚ ਕੁਕੀ-ਜੋ ਭਾਈਚਾਰੇ ਦੇ 10 ਬਾਗੀਆਂ ਦੇ ਮਾਰੇ ਜਾਣ ਤੋਂ ਬਾਅਦ ਜਿਰੀਬਾਮ ‘ਚ ਮੈਤਈ ਭਾਈਚਾਰੇ ਦੇ 6 ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ […]

Continue Reading

ਦੁਬਈ ‘ਚ ਟਾਂਡਾ ਉੜਮੁੜ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ

ਦੁਬਈ ‘ਚ ਟਾਂਡਾ ਉੜਮੁੜ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਟਾਂਡਾ ਉੜਮੁੜ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਦੁਬਈ ‘ਚ ਟਾਂਡਾ ਉੜਮੁੜ ਦੇ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ, ਜਿਸ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ। ਮ੍ਰਿਤਕ ਦੀ ਪਛਾਣ ਰਮਨ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਜੋਂ ਹੋਈ ਹੈ, ਜੋ ਕਿ ਪਿਛਲੇ 5 ਸਾਲਾਂ […]

Continue Reading

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ ਮੋਗਾ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲੇ ਤੋਂ ਇਕ ਬਹੁਤ ਹੀ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿਸ਼ਨਪੁਰਾ ਕਲਾਂ ਦੇ ਇਕ ਨੌਜਵਾਨ ਨੇ ਸਿੱਧਵਾਂ ਬੇਟ ਤੋਂ ਕਿਸ਼ਨਪੁਰਾ ਕਲਾਂ ਰੋਡ ‘ਤੇ ਸਥਿਤ ਨਿਰੰਕਾਰੀ ਭਵਨ ਨੇੜੇ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ […]

Continue Reading

ਭਾਰਤ ਵੱਲੋਂ ਲੰਬੀ ਦੂਰੀ ਦੀ ਹਾਈਪਰਸੋਨਿਕ ਮਿਜ਼ਾਈਲ ਦਾ ਸਫਲਤਾਪੂਰਵਕ ਪਰੀਖਣ

ਭਾਰਤ ਵੱਲੋਂ ਲੰਬੀ ਦੂਰੀ ਦੀ ਹਾਈਪਰਸੋਨਿਕ ਮਿਜ਼ਾਈਲ ਦਾ ਸਫਲਤਾਪੂਰਵਕ ਪਰੀਖਣ ਨਵੀਂ ਦਿੱਲੀ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਹਾਈਪਰਸੋਨਿਕ ਮਿਜ਼ਾਈਲ ਦੇ ਪ੍ਰੀਖਣ ‘ਚ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। ਦੇਸ਼ ਵਿੱਚ ਆਪਣੀ ਰੱਖਿਆ ਖੋਜ ਲਈ ਮਸ਼ਹੂਰ ਡੀਆਰਡੀਓ ਨੇ ਇੱਕ ਲੰਬੀ ਦੂਰੀ ਦੀ ਹਾਈਪਰਸੋਨਿਕ ਮਿਜ਼ਾਈਲ ਦਾ ਸਫਲਤਾਪੂਰਵਕ ਉਡਾਣ ਪਰੀਖਣ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰੀਖਣ […]

Continue Reading

ਦੇਸ਼ ਭਗਤ ਹਸਪਤਾਲ ਨੂੰ ਰਾਸ਼ਟਰੀ ਮਾਨਤਾ ਬੋਰਡ ‘ਨਾਭ’ ਤੋਂ ਮਿਲੀ ਮਾਨਤਾ, ਸਿਹਤ ਸੰਭਾਲ ਵਿੱਚ ਉੱਤਮਤਾ ਲਈ ਵਚਨਬੱਧਤਾ ਨੂੰ ਕੀਤਾ ਮਜ਼ਬੂਤ

ਦੇਸ਼ ਭਗਤ ਹਸਪਤਾਲ ਨੂੰ ਰਾਸ਼ਟਰੀ ਮਾਨਤਾ ਬੋਰਡ ‘ਨਾਭ’ ਤੋਂ ਮਿਲੀ ਮਾਨਤਾ, ਸਿਹਤ ਸੰਭਾਲ ਵਿੱਚ ਉੱਤਮਤਾ ਲਈ ਵਚਨਬੱਧਤਾ ਨੂੰ ਕੀਤਾ ਮਜ਼ਬੂਤ ਮੰਡੀ ਗੋਬਿੰਦਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਹਸਪਤਾਲ ਸੌਂਟੀ, ਮੰਡੀ ਗੋਬਿੰਦਗੜ੍ਹ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਸੰਸਥਾ, ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ ਕਿ ਇਸ ਨੇ ਹਸਪਤਾਲਾਂ ਅਤੇ ਸਿਹਤ ਸੰਭਾਲ […]

Continue Reading