News

ਸ਼ਹੀਦਾਂ ਦੀ ਧਰਤੀ ’ਤੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ਼ਹੀਦਾਂ ਦੀ ਧਰਤੀ ’ਤੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਚੰਡੀਗੜ੍ਹ 16 ਨਵੰਬਰ ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਫੌਜੀ ਛਾਉਣੀ ਵਜੋਂ ਜਾਣੇ ਜਾਂਦੇ ਪਹਾੜੀ ਸਟੇਸ਼ਨ ਡਗਸ਼ਈ ਨੂੰ ਸ਼ਹੀਦਾਂ ਦੀ ਧਰਤੀ ਵੀ ਕਿਹਾ ਜਾਂਦਾ ਹੈ। ਇਥੇ ਗ਼ਦਰ ਲਹਿਰ ਨਾਲ ਸਬੰਧਤ ਫੌਜੀਆਂ, ਜਿਹਨਾਂ ਦੀ ਅਗਵਾਈ ਦਫੇਦਾਰ ਲਛਮਣ ਸਿੰਘ ਚੂਸਲੇਵਾੜ ਕਰਦੇ ਸਨ ਨੂੰ ਕੋਰਟ ਮਾਰਸ਼ਲ […]

Continue Reading

ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ

ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਇਹ ਨੋਟਿਸ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ […]

Continue Reading

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ ; ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਾਦਲ ਨੇ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ […]

Continue Reading

ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ, ਪੰਜ ਨਕਸਲੀ ਮਾਰੇ ਗਏ, ਦੋ ਜਵਾਨ ਜ਼ਖ਼ਮੀ

ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ, ਪੰਜ ਨਕਸਲੀ ਮਾਰੇ ਗਏ, ਦੋ ਜਵਾਨ ਜ਼ਖ਼ਮੀ ਕਾਂਕੇਰ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਕਾਂਕੇਰ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਵਿੱਚ ਪੰਜ ਨਕਸਲੀ ਮਾਰੇ ਗਏ ਹਨ। ਅਬੂਝਮਾਦ ਦੇ ਜੰਗਲਾਂ ਵਿੱਚ ਮੁਕਾਬਲਾ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ […]

Continue Reading

ਦਿ ਰੌਇਲ ਗਲੋਬਲ ਸਕੂਲ ਵਿਖੇ ਗੁਰਪੁਰਬ ਮਨਾਇਆ ਗਿਆ

ਸਾਨੂੰ ਰਲ ਮਿਲ ਕੇ ਹਵਾ, ਪਾਣੀ ਤੇ ਆਵਾਜ਼ ਦਾ ਪ੍ਰਦੂਸ਼ਣ ਘਟਾਉਣਾ ਚਾਹੀਦਾ ਹੈ: ਏਕਮਜੀਤ ਸੋਹਲ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ ਮਾਨਸਾ ਮੁੱਖ ਮਾਰਗ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ । ਸਮੂਹ ਵਿਦਿਆਰਥੀਆਂ ਨੇ ਸਮੂਹ ਸਟਾਫ਼ ਨਾਲ ਮਿਲ ਕੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨਿੱਚਰਵਾਰ ਨੂੰ ਪੰਜਾਬ ਪੁਲੀਸ ਵਿੱਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਮਾਨ ਨੇ ਨਵ-ਨਿਯੁਕਤ ਕਾਂਸਟੇਬਲਾਂ ਨੂੰ ਇਮਾਨਦਾਰੀ ਨਾਲ ਲੋਕਾਂ […]

Continue Reading

ਮੋਹਾਲੀ ‘ਚ ਲਿਖੇ ਖਾਲਿਸਤਾਨੀ ਨਾਅਰੇ

ਪੰਨੂੰ ਨੇ ਵੀਡੀਓ ‘ਚ ਕਿਹਾ- ਅੰਮ੍ਰਿਤਸਰ-ਚੰਡੀਗੜ੍ਹ ਏਅਰਪੋਰਟ ਕੱਲ੍ਹ ਬੰਦ ਰਹੇਗਾ ਮੋਦੀ-ਸ਼ਾਹ ਹਿੰਦੂ ਅੱਤਵਾਦੀ ਮੋਹਾਲੀ 16 ਨਵੰਬਰ ,ਬੋਲੇ ਪੰਜਾਬ ਬਿਊਰੋ : ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੋਹਾਲੀ ਦੇ ਏਅਰਪੋਰਟ ਰੋਡ ਕੁੰਭੜਾ ‘ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਹੋਏ ਹਨ। ਇਨ੍ਹਾਂ ਨਾਅਰਿਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading

ਮੋਗਾ : ਦਾਦੇ ਦੇ ਲਾਇਸੈਂਸੀ ਰਿਵਾਲਵਰ ‘ਚੋਂ ਚੱਲੀ ਗੋਲ਼ੀ, ਬੱਚੀ ਦੀ ਮੌਤ

ਮੋਗਾ : ਦਾਦੇ ਦੇ ਲਾਇਸੈਂਸੀ ਰਿਵਾਲਵਰ ‘ਚੋਂ ਚੱਲੀ ਗੋਲ਼ੀ, ਬੱਚੀ ਦੀ ਮੌਤ ਮੋਗਾ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ।ਜਿਲ੍ਹੇ ਦੇ ਪਿੰਡ ਲੰਡੇ ਕੇ ‘ਚ 10 ਸਾਲਾ ਬੱਚੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਚੱਲਣ ਕਾਰਨ ਬੱਚੀ ਦੀ ਮੌਤ […]

Continue Reading

ਧੁੰਦ ਕਾਰਨ ਪੀਆਰਟੀਸੀ ਬੱਸ ਦੀ ਟਰਾਲੇ ਨਾਲ ਟੱਕਰ, ਕਈ ਜ਼ਖ਼ਮੀ

ਧੁੰਦ ਕਾਰਨ ਪੀਆਰਟੀਸੀ ਬੱਸ ਦੀ ਟਰਾਲੇ ਨਾਲ ਟੱਕਰ, ਕਈ ਜ਼ਖ਼ਮੀ ਬਠਿੰਡਾ, 16 ਨਵੰਬਰ,ਬੋਲੇ ਪੰਜਾਬ ਬਿਊਰੋ ; ਧੁੰਦ ਕਾਰਨ ਬਠਿੰਡਾ ਵਿਖੇ ਸੜਕ ਹਾਦਸਾ ਵਾਪਰਿਆ ਹੈ। ਇਥੇ ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਕੋਲ ਇਕ ਪੀ.ਆਰ.ਟੀ.ਸੀ. ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਬੱਸ ਸਵੇਰੇ ਇਕ ਸੜਕ ‘ਤੇ ਖੜੇ ਟਰਾਲੇ ਨਾਲ ਜਾ […]

Continue Reading

ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਤੇ ਹੂਟਰ ਲਗਾ ਕੇ ਘੁੰਮਣ ਵਾਲੇ ਗਾਇਕ ਮਨਕੀਰਤ ਔਲਖ ਦਾ ਮੋਹਾਲੀ ਪੁਲਿਸ ਨੇ ਕੀਤਾ ਚਲਾਨ

ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਤੇ ਹੂਟਰ ਲਗਾ ਕੇ ਘੁੰਮਣ ਵਾਲੇ ਗਾਇਕ ਮਨਕੀਰਤ ਔਲਖ ਦਾ ਮੋਹਾਲੀ ਪੁਲਿਸ ਨੇ ਕੀਤਾ ਚਲਾਨ ਮੋਹਾਲੀ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ ਕੱਟਿਆ ਗਿਆ ਹੈ। ਗਾਇਕ ਗੁਰਪੁਰਬ ਮੌਕੇ ਮੋਹਾਲੀ ਦੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ। ਇਸ ਦੌਰਾਨ ਪੁਲਿਸ […]

Continue Reading