News

ਧਰਮਗੜ੍ਹ ਰੋਡ, ਲਾਲੜੂ ਮੰਡੀ ਵਿਖੇ ਲਟਕਦਾ ਖ਼ਤਰਨਾਕ ਬਿਜਲੀ ਦਾ ਖੰਬਾ: ਕਦੇ ਵੀ ਵਾਪਰ ਸਕਦਾ ਹੈ ਵੱਡਾ ਹਾਦਸਾ

ਮੋਹਾਲੀ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਧਰਮਗੜ੍ਹ ਰੋਡ, ਲਾਲੜੂ ਮੰਡੀ ਵਿਖੇ ਨਾਨਕ ਚੰਦ ਮਾਰਕੀਟ ਦੇ ਕੋਲ ਬਿਜਲੀ ਦਾ ਇੱਕ ਖੰਬਾ ਪਹਿਲਾਂ ਕਿਸੇ ਕ੍ਰੇਨ ਦੀ ਟੱਕਰ ਨਾਲ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ। ਇਹ ਖੰਬਾ ਇਸ ਸਮੇਂ ਬਹੁਤ ਖ਼ਸਤਾ ਹਾਲਤ ਵਿੱਚ ਹੈ ਅਤੇ ਕਿਸੇ ਵੀ ਵੇਲੇ ਸੜਕ ‘ਤੇ ਡਿੱਗ ਸਕਦਾ ਹੈ।ਇਸ ਇਲਾਕੇ ਵਿੱਚ ਹਰ ਸਮੇਂ ਵਾਹਨਾਂ ਦੀ […]

Continue Reading

ਸਰਕਾਰੀ ਸਕੂਲਾਂ ਨੂੰ ਬਚਾਉਣ ਅਤੇ ਰੁਜ਼ਗਾਰ ਗਰੰਟੀ ਕਾਨੂੰਨ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ: ਰਾਜਵਿੰਦਰ ਸਿੰਘ ਰਾਣਾ

ਗੇਹਲੇ (ਮਾਨਸਾ), 5 ਸਤੰਬਰ: ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ “ਸਕੂਲ ਬਚਾਓ–ਸਿੱਖਿਆ ਬਚਾਓ” ਮੁਹਿੰਮ ਤਹਿਤ ਅੱਜ ਪਿੰਡ ਗੇਹਲੇ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਪਿੰਡ ਦੀ ਲਾਇਬ੍ਰੇਰੀ ਵਿੱਚ ਇੱਕ ਭਰਵੀਂ ਜਨਤਕ ਮੀਟਿੰਗ ਹੋਈ, ਜਿਸ ਨੂੰ ਸੀਪੀਆਈ (ਐੱਮ.ਐੱਲ.) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ […]

Continue Reading

ਪੀੜਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ – ਇਯਾਲੀ

ਲੀਡਰਾਂ ਨੂੰ “ਸਵਾਲ ਕਰਿਆ ਕਰੋ” ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਖੁਦ ਨਾਦਰਸ਼ਾਹੀ ਤੇ ਉਤਰਿਆ – ਇਯਾਲੀ ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਸਰਦਾਰ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋ […]

Continue Reading

ਮੋਹਨਜੀਤ ਸ਼ੇਰੋਂ ਦੀ ਰਿਹਾਈ ਤੋਂ ਬਾਅਦ ਪੁਲਿਸ ’ਤੇ ਗੰਭੀਰ ਦੋਸ਼, ਭਾਜਪਾ ਨੇ ਪੰਜਾਬ ਸਰਕਾਰ ਦੀ ਕੀਤੀ ਸਖ਼ਤ ਨਿਖੇਧੀ

ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਮੋਹਾਲੀ, 5 ਸਤੰਬਰ ,ਬੋਲੇ ਪੰਜਾਬ ਬਿਊਰੋ;ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮੋਹਨਜੀਤ ਸ਼ੇਰੋਂ ਨਾਲ ਹੋਏ ਕਥਿਤ ਪੁਲਿਸ ਜ਼ੁਲਮ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਨਾਲ ਜ਼ੁਲਮ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ […]

Continue Reading

ਪੂਤਿਨ ਵੱਲੋਂ ਯੂਕਰੇਨ ’ਤੇ ਹਮਲੇ ਰੋਕਣ ਦੇ ਹੁਕਮ

ਕੀਵ 5 ਸਤੰਬਰ ,ਬੋਲੇ ਪੰਜਾਬ ਬਿਉਰੋ;  ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਉੱਤੇ 72 ਘੰਟੇ ਹਮਲੇ ਰੋਕਣ ਦਾ ਹੁਕਮ ਦਿੱਤਾ ਹੈ। ਇਸ ਦੌਰਾਨ ਅਮਰੀਕੀ ਸ਼ਾਂਤੀ ਦੂਤ ਸਟੀਵ ਵਿਟਕਾਫ ਅਤੇ ਜੇਰਡ ਕੁਸ਼ਨਰ ਨਵੀਂ ਕੂਟਨੀਤਕ ਗੱਲਬਾਤ ਲਈ ਮਾਸਕੋ ਅਤੇ ਕੀਵ ਦੇ ਦੌਰੇ ‘ਤੇ ਹਨ, ਜਿਸ ਦੇ ਮੱਦੇਨਜ਼ਰ ਯੂਕਰੇਨ ਨੇ ਹਵਾਈ ਹਮਲਿਆਂ ਨੂੰ ਅਸਥਾਈ ਤੌਰ ‘ਤੇ ਰੋਕਣ ਦੀ […]

Continue Reading

ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਕਿਹਾ- ਵਾਅਦੇ ਮੁਤਾਬਿਕ ਸਿੱਖਿਆ ਵਿਭਾਗ ’ਚ ਤੁਰੰਤ ਕਰੋ ਰੈਗੂਲਰ

ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨਪੰਜਾਬ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਕੂਲਾਂ ਦੇ ਮੁੱਖ ਗੇਟ ਅੱਗੇ ਮੈਰੀਟੋਰੀਅਸ ਅਧਿਆਪਕਾਂ ਵੱਲੋ ਸਕੂਲ ਸਮੇਂ ਤੋਂ ਬਾਅਦ (2:15 pm) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ […]

Continue Reading

17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਨੂੰ ਰੱਦ ਕਰਾਉਣ ਦੀ ਹੈ – ਸਾਂਝੀ ਤਾਲਮੇਲ ਕਮੇਟੀ

ਹੁਸ਼ਿਆਰਪੁਰ, 05 ਸਤੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ “ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਅਤੇ “ਸਾਂਝਾਂ ਮੁਲਾਜ਼ਮ ਮੰਚ, ਪੰਜਾਬ” ਦੇ ਆਧਾਰ ‘ਤੇ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ […]

Continue Reading

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦਾ ਵੱਡਾ ਪ੍ਰਦਰਸ਼ਨ, ਹਰਸਿਮਰਤ ਕੌਰ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਹੇ ਕਥਿਤਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਇੱਕ ਬਹੁਤ ਹੀ ਜ਼ੋਰਦਾਰ ਅਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੂਰਵ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ […]

Continue Reading

ਮੋਹਣਜੀਤ ਸ਼ੇਰੋਂ ਮਾਮਲੇ ‘ਚ  DSP Harvinder Singh ਦਾ ਕੀਤਾ ਤਬਾਦਲਾ ,3 ਪੁਲਿਸ ਅਧਿਕਾਰੀ ਲਾਈਨ ਹਾਜ਼ਰ

ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ ‘ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ ਐੱਸ ਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ ਤਿੰਨ ਹੋਰ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਸੰਗਰੂਰ ਪੁਲੀਸ ਲਾਈਨ ਵਿੱਚ […]

Continue Reading

ਦੋ ਗੁੱਟਾਂ ਵਿਚਕਾਰ ਝਗੜਾ ਸੁਲਝਾਉਣ ਪਹੁੰਚੇ ਕਾਂਗਰਸੀ ਆਗੂ ਨੂੰ ਗੋਲੀ ਮਾਰੀ

ਅੰਮ੍ਰਿਤਸਰ, 5 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਦੋ ਗੁੱਟਾਂ ਵਿਚਕਾਰ ਝਗੜਾ ਸੁਲਝਾਉਣ ਪਹੁੰਚੇ ਇੱਕ ਕਾਂਗਰਸੀ ਆਗੂ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਪਹਿਲਾਂ ਅਜਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਮੁੱਢਲੀ ਸਹਾਇਤਾ ਤੋਂ ਬਾਅਦ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ […]

Continue Reading