News

ਪੰਜਾਬ ‘ਚ ਧੁੰਦ ਕਾਰਨ ਕਈ ਫਲਾਈਟਾਂ ਰੱਦ, ਟਰੇਨਾਂ ਦੀ ਸਪੀਡ ਘਟੀ

ਪੰਜਾਬ ‘ਚ ਧੁੰਦ ਕਾਰਨ ਕਈ ਫਲਾਈਟਾਂ ਰੱਦ, ਟਰੇਨਾਂ ਦੀ ਸਪੀਡ ਘਟੀ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਸੰਘਣੀ ਧੁੰਦ ਕਾਰਨ ਸ਼ੁੱਕਰਵਾਰ ਨੂੰ ਜ਼ਿਆਦਾਤਰ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਰਹੀ। ਸਭ ਤੋਂ ਵੱਧ ਅਸਰ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ। ਇੱਥੇ ਧੁੰਦ ਇੰਨੀ ਸੰਘਣੀ ਸੀ ਕਿ ਦੁਪਹਿਰ ਤੱਕ ਵਾਹਨ ਹੈੱਡਲਾਈਟਾਂ ਜਗਾ ਕੇ ਸੜਕ ‘ਤੇ ਘੁੰਮਦੇ ਦੇਖੇ […]

Continue Reading

ਨਿਯਮਾਂ ਦੀ ਉਲੰਘਣਾ ਕਰਨ ‘ਤੇ ਚੰਡੀਗੜ੍ਹ ‘ਚ ਦੋ ਦੁਕਾਨਾਂ ਸੀਲ

ਨਿਯਮਾਂ ਦੀ ਉਲੰਘਣਾ ਕਰਨ ‘ਤੇ ਚੰਡੀਗੜ੍ਹ ‘ਚ ਦੋ ਦੁਕਾਨਾਂ ਸੀਲ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼ 2 ਵਿਚ, ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਉਲੰਘਣਾ ਅਤੇ ਦੁਰਵਰਤੋਂ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਦਿਆਂ ਕਈ ਦੁਕਾਨਾਂ ਨੂੰ ਸੀਲ ਕਰ ਦਿੱਤਾ। ਪ੍ਰਸ਼ਾਸਨ ਨੇ ਇਹ ਕਾਰਵਾਈ ਸਥਾਨਕ ਥਾਣੇ ਦੀ ਮਦਦ ਨਾਲ ਕੀਤੀ।ਪ੍ਰਸ਼ਾਸਨ ਦਾ ਕਹਿਣਾ ਹੈ ਕਿ […]

Continue Reading

ਕੈਨੇਡਾ ਵੱਲੋਂ ਵੀਜ਼ਾ ਨਿਯਮਾ ਚ ਬਦਲਾਅ -ਟਰੂਡੋ ਸਰਕਾਰ ਦੀ ਮਜਬੂਰੀ !

ਕੈਨੇਡਾ ਵੱਲੋਂ ਵੀਜ਼ਾ ਨਿਯਮਾ ਚ ਬਦਲਾਅ -ਟਰੂਡੋ ਸਰਕਾਰ ਦੀ ਮਜਬੂਰੀ ! ਅਜਾਦੀ ਦੇ ਨਾਲ ਪੰਜਾਬੀਆ ਨੇ ਪਰਵਾਸ ਕਰਨਾ ਸ਼ੁਰੂ ਕਰ ਦਿਤਾ ਸੀ ।ਭਾਵੇ ਕਿ ਉਨਾ ਸਮਿਆ ਚ ਸੱਟਡੀ ਵੀਜੇ ਦੀ ਸਹੂਲਤਾ ਵਾਲਾ ਰਾਹ ਨਹੀ ਸੀ।ਸਗੋ ਪੁੱਠੇ ਸਿੱਧੇ ਢੰਗ ਨਾਲ ਜੁਗਾੜ ਲਾ  ਕੇ ਵਿਦੇਸ਼ਾਂ ਦੀ ਧਰਤੀ ਤੇ ਪੈਰ ਰਖਿਆ ਜਾਂਦਾ ਸੀ ਉਨਾ ਸਮਿਆ ਚ ਪੈਸੇ ਤੇ […]

Continue Reading

ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਘਰ ਗੂੰਜੀਆਂ ਕਿਲਕਾਰੀਆਂ

ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਘਰ ਗੂੰਜੀਆਂ ਕਿਲਕਾਰੀਆਂ ਨਵੀਂ ਦਿੱਲੀ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਪਿਤਾ ਬਣ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਰੋਹਿਤ ਦੀ ਪਤਨੀ ਰਿਤਿਕਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਖਬਰਾਂ ਆ ਰਹੀਆਂ ਸਨ ਕਿ ਰੋਹਿਤ ਦੇ ਘਰ ਜਲਦ ਹੀ ਖੁਸ਼ਖਬਰੀ ਆਉਣ ਵਾਲੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਤਿੰਨ ਦੇਸ਼ਾਂ ਦੇ ਵਿਦੇਸ਼ ਦੌਰੇ ‘ਤੇ ਜਾਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਤਿੰਨ ਦੇਸ਼ਾਂ ਦੇ ਵਿਦੇਸ਼ ਦੌਰੇ ‘ਤੇ ਜਾਣਗੇ ਨਵੀਂ ਦਿੱਲੀ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 16-17 ਨਵੰਬਰ ਨੂੰ ਨਾਈਜੀਰੀਆ ਦਾ ਦੌਰਾ ਕਰਨਗੇ। ਇਸ ਨਾਲ ਉਨ੍ਹਾਂ ਦਾ ਤਿੰਨ ਦੇਸ਼ਾਂ ਦਾ ਵਿਦੇਸ਼ ਦੌਰਾ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਮੋਦੀ 16-17 ਨਵੰਬਰ ਨੂੰ ਅਫਰੀਕੀ ਦੇਸ਼ ਨਾਈਜੀਰੀਆ ਦਾ ਦੌਰਾ ਕਰਨ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-11-2024,ਅੰਗ666 Sachkhand Sri Harmandir Sahib Amritsar Vikhe Hoyea Amrit Wele Da Mukhwak Ang: 666, 16-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੧ ਮੱਘਰ (ਸੰਮਤ ੫੫੬ ਨਾਨਕਸ਼ਾਹੀ) 16-11-2024 ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ […]

Continue Reading

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਮੋਹਾਲੀ ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ ਮੋਹਾਲੀ 15 ਨਵੰਬਰ,ਬੋਲੇ ਪੰਜਾਬ ਬਿਊਰੋ : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ […]

Continue Reading

ਘੋੜ ਸਵਾਰੀ ਲਈ ਤਿੰਨ-ਰੋਜ਼ਾ “ਰਾਸ਼ਟਰੀ ਕੁਆਲੀਫਾਇਰ” ਦਾ ਪਹਿਲਾ ਦਿਨ ਬੱਚਿਆਂ ਦੇ ਨਾਮ

ਮੋਹਾਲੀ ਵਿਖੇ ਸੁਹਾਵਾ (13) ਨੇ ਪਹਿਲਾ ਨੈਸ਼ਨਲ ਕੁਆਲੀਫਾਇਰ ਪਾਸ ਕੀਤਾ ਜਦਕਿ ਸਾਵੀਆ (10) ਬੱਚਿਆਂ ਦੇ ਵਰਗ ਵਿੱਚ ਦੂਜੇ ਸਥਾਨ ‘ਤੇ ਰਹੀ ਮੋਹਾਲੀ ਵਿਖੇ ਘੋੜ ਸਵਾਰੀ ਸੋਸਾਇਟੀ ਵੱਲੋਂ ਕਰਵਾਏ ਵੱਕਾਰੀ ਈਵੈਂਟ ਵਿੱਚ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਡੀ ਆਈ ਜੀ ਇੰਦਰਵੀਰ ਨੇ ਵੀ ਨੈਸ਼ਨਲ ਲਈ ਕੁਆਲੀਫਾਈ ਕੀਤਾ ਐਸ.ਏ.ਐਸ.ਨਗਰ, 15 ਨਵੰਬਰ, ਬੋਲੇ ਪੰਜਾਬ ਬਿਊਰੋ : ਬੱਚਿਆਂ ਅਤੇ ਬਾਲਗਾਂ […]

Continue Reading

ਮੋਹਾਲੀ ਕਤਲ ਕਾਂਡ ‘ਚ ਪੁਲਿਸ ਨੇ ਫੜਿਆ ਇੱਕ ਦੋਸ਼ੀ: ਜ਼ਿਲ੍ਹਾ ਅਦਾਲਤ ‘ਚ ਪੇਸ਼, ਤਿੰਨ ਦਿਨ ਦੇ ਰਿਮਾਂਡ ‘ਤੇ ਭੇਜਿਆ, ਪ੍ਰਦਰਸ਼ਨ ਅਜੇ ਵੀ ਜਾਰੀ

ਮੋਹਾਲੀ ਕਤਲ ਕਾਂਡ ‘ਚ ਪੁਲਿਸ ਨੇ ਫੜਿਆ ਇੱਕ ਦੋਸ਼ੀ: ਜ਼ਿਲ੍ਹਾ ਅਦਾਲਤ ‘ਚ ਪੇਸ਼, ਤਿੰਨ ਦਿਨ ਦੇ ਰਿਮਾਂਡ ‘ਤੇ ਭੇਜਿਆ, ਪ੍ਰਦਰਸ਼ਨ ਅਜੇ ਵੀ ਜਾਰੀ ਮੋਹਾਲੀ 15 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ 17 ਸਾਲਾ ਦਮਨ ਦੇ ਕਤਲ ਮਾਮਲੇ ‘ਚ ਪੁਲਸ ਨੇ ਆਖਿਰਕਾਰ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਨੌਜਵਾਨ ਦੀ […]

Continue Reading

ਮੋਗਾ ‘ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਦੁਕਾਨ ਅੱਗੇ ਸਾਈਕਲ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ

ਮੋਗਾ ‘ਚ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਦੁਕਾਨ ਅੱਗੇ ਸਾਈਕਲ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ ਮੋਗਾ 15 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਗਾ ‘ਚ ਇਕ ਦੁਕਾਨਦਾਰ ਨੇ ਆਪਣੇ ਗੁਆਂਢੀ ਦੁਕਾਨਦਾਰ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਦੁਕਾਨ ਦੇ ਸਾਹਮਣੇ ਸਾਈਕਲ ਪਾਰਕ ਕਰਨ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ। ਪੁਲਸ ਨੇ ਮ੍ਰਿਤਕ ਦੇ […]

Continue Reading