News

ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ

ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਚੰਡੀਗੜ੍ਹ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ […]

Continue Reading

ਪ੍ਰਦੂਸ਼ਣ ਕਾਰਨ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ

ਪ੍ਰਦੂਸ਼ਣ ਕਾਰਨ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਨਵੀਂ ਦਿੱਲੀ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਦਿੱਲੀ ‘ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਲੋਕਾਂ ਦਾ ਜਿਊਣਾ ਦੁਭਰ ਹੋ ਰਿਹਾ ਹੈ ਇਸ ਦੌਰਾਨ ਸਰਕਾਰ ਨੇ ਅਗਲੇ ਹੁਕਮਾਂ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ […]

Continue Reading

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਚੰਡੀਗੜ੍ਹ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ […]

Continue Reading

ਟੈਂਪੂ ਟਰੈਵਲਰ ਅਤੇ ਆਟੋ ਚਾਲਕ ਵਿਚਕਾਰ ਟੱਕਰ, ਦਰਜਨ ਦੇ ਕਰੀਬ ਲੋਕ ਜ਼ਖ਼ਮੀ

ਟੈਂਪੂ ਟਰੈਵਲਰ ਅਤੇ ਆਟੋ ਚਾਲਕ ਵਿਚਕਾਰ ਟੱਕਰ, ਦਰਜਨ ਦੇ ਕਰੀਬ ਲੋਕ ਜ਼ਖ਼ਮੀ ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਸ਼ਹਿਰ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਨਕੋਦਰ ਰੋਡ ‘ਤੇ ਟੀ.ਵੀ. ਟਾਵਰ ਦੇ ਕੋਲ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਟੈਂਪੂ ਟਰੈਵਲਰ ਅਤੇ ਇੱਕ ਆਟੋ […]

Continue Reading

ਠੇਕੇ ਤੋਂ ਸ਼ਰਾਬ ਚੋਰੀ ਕਰਕੇ ਭੱਜੇ ਦੋ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

ਠੇਕੇ ਤੋਂ ਸ਼ਰਾਬ ਚੋਰੀ ਕਰਕੇ ਭੱਜੇ ਦੋ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਠੇਕੇ ਤੋਂ ਸ਼ਰਾਬ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢਲ ਇਲਾਕੇ ਵਿੱਚ ਸਥਿਤ ਇੱਕ ਦੁਕਾਨ ਤੋਂ ਚੋਰਾਂ ਵੱਲੋਂ ਸ਼ਰਾਬ ਚੋਰੀ ਕਰ ਲਈ ਗਈ ਹੈ।ਠੇਕੇ ਦੇ ਮੁਲਾਜ਼ਮ ਨੇ ਦੱਸਿਆ ਕਿ ਬਾਈਕ […]

Continue Reading

ਔਰਤ ਦਾ ਸਨਮਾਨ ਕਰਨ ਵਾਲੇ ਗੁਰੂ ਨਾਨਕ ਦੇਵ ਜੀ ਪਹਿਲੇ ਕ੍ਰਾਂਤੀਕਾਰੀ !

ਔਰਤ ਦਾ ਸਨਮਾਨ ਕਰਨ ਵਾਲੇ ਗੁਰੂ ਨਾਨਕ ਦੇਵ ਜੀ ਪਹਿਲੇ ਕ੍ਰਾਂਤੀਕਾਰੀ !                            ਸ੍ਰੀ ਗੁਰੂ ਨਾਨਕ ਦੇਵ ਜੀ ਸੰਸਾਰ ਚ ਪਹਿਲੇ ਅਜਿਹੇ ਕ੍ਰਾਂਤੀਕਾਰੀ ਤੇ ਸਮਾਜ ਸੁਧਾਰਕ ਹੋਏ ਹਨ।ਜਿਨ੍ਹਾਂ ਨੇ ਔਰਤ ਜਾਤੀ ਨੂੰ ਸਨਮਾਨ ਦਿੱਤਾ।ਉਸਦੀ ਰੱਜ ਕੇ ਵਡਿਆਈ ਕੀਤੀ।ਇਸ ਤੋ ਪਹਿਲਾਂ ਸਮਾਜ ਚ ਔਰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-11-2024 ਅੰਗ 647 Sachkhand Sri Harmandir Sahib Amritsar Vikhe Hoyea Amrit Wele Da Mukhwak Ang: 647, 15-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੩੦ ਕੱਤਕ (ਸੰਮਤ ੫੫੬ ਨਾਨਕਸ਼ਾਹੀ) 15-11-2024 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ […]

Continue Reading

ਕੇ ਵੀ ਕੇ ਐਸ ਏ ਐਸ ਨਗਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਕਿਸਾਨ ਮੇਲਾ

ਕੇ ਵੀ ਕੇ ਐਸ ਏ ਐਸ ਨਗਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਐਸ.ਏ.ਐਸ.ਨਗਰ, 14 ਨਵੰਬਰ, ਬੋਲੇ ਪੰਜਾਬ ਬਿਊਰੋ ; ਕ੍ਰਿਸ਼ੀ ਵਿਗਿਆਨ ਕੇਂਦਰ, ਐੱਸ.ਏ.ਐੱਸ. ਨਗਰ (ਮੁਹਾਲੀ) ਨੇ ਜ਼ਿਲ੍ਹਾ ਮੋਹਾਲੀ ਦੇ ਕੇ ਵੀ ਕੇ (ਕ੍ਰਿਸ਼ੀ ਵਿਗਿਆਨ ਕੇਂਦਰ) ਫਾਰਮ, ਮਾਜਰਾ ਵਿਖੇ ‘ਇਨ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ’ ਵਿਸ਼ੇ ‘ਤੇ ਕਿਸਾਨ ਮੇਲਾ ਲਗਾਇਆ। ਇਸ ਸਮਾਗਮ ਦੀ ਪ੍ਰਧਾਨਗੀ […]

Continue Reading

ਜ਼ਿਲ੍ਹਾ ਪੁਲਿਸ ਵਲੋਂ ਟਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਪਿੰਡ ਸਵਾੜਾ ਵਿਖੇ ਸੈਮੀਨਾਰ

ਜ਼ਿਲ੍ਹਾ ਪੁਲਿਸ ਵਲੋਂ ਟਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਪਿੰਡ ਸਵਾੜਾ ਵਿਖੇ ਸੈਮੀਨਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ,14 ਨਵੰਬਰ, ਬੋਲੇ ਪੰਜਾਬ ਬਿਊਰੋ ; ਜ਼ਿਲ੍ਹਾ ਪੁਲਿਸ ਵਲੋਂ ਟਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਅੱਜ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਪਿੰਡ ਸਵਾੜਾ, ਲਾਂਡਰਾ ਰੋਡ ਤਹਿਸੀਲ ਖਰੜ੍ਹ ਜਿਲ੍ਹਾ ਐਸ਼ਏ਼ਐਸ਼ ਨਗਰ ਵਿਖੇ ਵਿਦਿਆਰਥੀਆ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ […]

Continue Reading

ਬੰਬ ਦੀ ਖਬਰ ਮਿਲਣ ’ਤੇ ਇੰਡੀਗੋ ਫਲਾਈਟ ਦੀ ਰਾਏਪੁਰ ‘ਚ ਐਮਰਜੈਂਸੀ ਲੈਂਡਿੰਗ

ਬੰਬ ਦੀ ਖਬਰ ਮਿਲਣ ’ਤੇ ਇੰਡੀਗੋ ਫਲਾਈਟ ਦੀ ਰਾਏਪੁਰ ‘ਚ ਐਮਰਜੈਂਸੀ ਲੈਂਡਿੰਗ ਰਾਏਪੁਰ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਇੰਡੀਗੋ ਦੀ ਫਲਾਈਟ ਦੀ ਵੀਰਵਾਰ ਸਵੇਰੇ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਹ ਐਮਰਜੈਂਸੀ ਲੈਂਡਿੰਗ ਨਾਗਪੁਰ ਤੋਂ ਕੋਲਕਾਤਾ ਜਾ ਰਹੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਏਪੁਰ ‘ਚ ਕਰਨੀ ਪਈ। ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲਦੇ […]

Continue Reading