News

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ […]

Continue Reading

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਇਸ ਲਈ ਸ਼ਹੀਦਾਂ ਨੂੰ ਸੌੜੀ ਰਾਜਨੀਤੀ […]

Continue Reading

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨਾਂ ਦੀ ਭਰਤੀ ਜਲਦ ਚੰਡੀਗੜ੍ਹ/ਕਪੂਰਥਲਾ, 14 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ […]

Continue Reading

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ।  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ […]

Continue Reading

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਨਵੀਂ ਦਿੱਲੀ, ਨਵੰਬਰ 14,ਬੋਲੇ ਪੰਜਾਬ ਬਿਊਰੋ ;   ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ : –ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। […]

Continue Reading

ਸਾਬਕਾ ਐਸਐਚਓ ਵੱਲੋਂ ਗੋਲੀ ਮਾਰ ਕੇ ਆਤਮ ਹੱਤਿਆ

ਸਾਬਕਾ ਐਸਐਚਓ ਵੱਲੋਂ ਗੋਲੀ ਮਾਰ ਕੇ ਆਤਮ ਹੱਤਿਆ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ: ਅੰਮ੍ਰਿਤਸਰ ‘ਚ ਸਾਬਕਾ ਐਸਐਚਓ ਸੁਖਜਿੰਦਰ ਸਿੰਘ ਰੰਧਾਵਾ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ  ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਪਿਛਲੇ ਲੰਮੇ ਸਮੇਂ ਤੋਂ ਸੁਖਜਿੰਦਰ ਸਿੰਘ ਰੰਧਾਵਾ ਡਿਪਰੈਸ਼ਨ ਦਾ ਸ਼ਿਕਾਰ ਸਨ।ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਪ ਨੂੰ ਗੋਲੀ ਕੇ […]

Continue Reading

ਪਾਣੀਪਤ ‘ਚ ਬੇਕਾਬੂ ਟਰੱਕ ਨੇ ਮਚਾਇਆ ਕਹਿਰ, 6 ਲੋਕਾਂ ਨੂੰ ਕੁਚਲਿਆ, 5 ਨੇ ਦਮ ਤੋੜਿਆ

ਪਾਣੀਪਤ ‘ਚ ਬੇਕਾਬੂ ਟਰੱਕ ਨੇ ਮਚਾਇਆ ਕਹਿਰ, 6 ਲੋਕਾਂ ਨੂੰ ਕੁਚਲਿਆ, 5 ਨੇ ਦਮ ਤੋੜਿਆ ਪਾਣੀਪਤ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਪਾਣੀਪਤ ਸ਼ਹਿਰ ‘ਚ ਵੀਰਵਾਰ ਨੂੰ ਬੇਕਾਬੂ ਟਰੱਕ ਨੇ 3 ਵੱਖ-ਵੱਖ ਥਾਵਾਂ ‘ਤੇ ਇਕ ਤੋਂ ਬਾਅਦ ਇਕ 6 ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ […]

Continue Reading