News

ਤਾਜਿਕਸਤਾਨ ਵਿੱਚ ਫਸੇ 7 ਪੰਜਾਬੀ ਨੌਜਵਾਨ ਸੁਰੱਖਿਅਤ ਵਾਪਸ ਆਏ

ਨਵੀਂ ਦਿੱਲੀ 27 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਾਲ 2019 ਵਿੱਚ ਇੱਕ ਧੋਖੇਬਾਜ਼ ਏਜੰਟ ਦੁਆਰਾ ਗੁੰਮਰਾਹ ਕੀਤੇ ਜਾਣ ਤੋਂ ਬਾਅਦ ਤਾਜਿਕਸਤਾਨ ਵਿੱਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਅਤੇ ਤਾਜਿਕਸਤਾਨ ਵਿੱਚ ਭਾਰਤੀ ਦੂਤਾਵਾਸ ਦੇ ਤੁਰੰਤ ਦਖਲ ਨਾਲ ਸਫਲਤਾਪੂਰਵਕ ਭਾਰਤ ਵਾਪਸ ਭੇਜ ਦਿੱਤਾ ਗਿਆ। ਇਨ੍ਹਾਂ ਦੁਖਿਆਰੇ ਮੁੰਡਿਆਂ ਨੇ […]

Continue Reading

ਅਸਾਮ ਤੋਂ ਚਲ ਕੇ ਦਿੱਲੀ ਪੁੱਜੇ ਸ਼ਹੀਦੀ ਨਗਰ ਕੀਰਤਨ ਨੂੰ ਮਿਲਿਆ ਰਿਕਾਰਡ ਤੋੜ ਸੰਗਤਾਂ ਦਾ ਹੁੰਗਾਰਾ: ਪਰਮਜੀਤ ਸਿੰਘ ਵੀਰਜੀ

ਸ਼ਹੀਦੀ ਯਾਤਰਾ ਵਿਚ ਲੱਖਾਂ ਦੀ ਗਿਣਤੀ ਅੰਦਰ ਸੰਗਤਾਂ ਵਲੋਂ ਸ਼ਮੂਲੀਅਤ ਕਰਣ ਲਈ ਧੰਨਵਾਦ ਨਵੀਂ ਦਿੱਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀ ਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ […]

Continue Reading

ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾਉਣ ਉਪਰ ਕਾਰਵਾਈ ਦੀ ਮੰਗ: ਬਾਬਾ ਮਹਿਰਾਜ

ਐਸਐਸਪੀ ਨੂੰ ਮੰਗ ਪੱਤਰ ਦੇ ਕੇ ਪੰਥਕ ਭਾਵਨਾਵਾਂ ਨੂੰ ਆਹਤ ਕਰਨ ਦਾ ਪਰਚਾ ਦਰਜ਼ ਕਰਣ ਦੀ ਅਪੀਲ ਨਵੀਂ ਦਿੱਲੀ 27ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਡੇਰਾ ਰੂਮੇਵਾਲਾ ਭੁੱਚੋ ਮੰਡੀ ਦੇ ਬਾਬਾ ਸੁਖਦੇਵ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣ ਦੀ ਵੀਡੀਓ ਵਾਇਰਲ ਹੋਈ ਜਿਸ ਤੇ ਸਿੱਖ ਆਗੂਆਂ ਵੱਲੋਂ ਸਖਤ […]

Continue Reading

ਸਟੂਡੈਂਟ ਪੁਲਿਸ ਕੈਡਿਟ ਨੂੰ ਆਫ਼ਤ ਪ੍ਰਬੰਧਨ, ਫਸਟ ਏਡ ਅਤੇ ਪੀੜਤਾਂ ਦੀ ਸਹਾਇਤਾ ਦੀ ਟ੍ਰੇਨਿੰਗ

ਰਾਜਪੁਰਾ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪੁਲਿਸ ਗਤੀਵਿਧੀਆਂ, ਲੋਕ ਭਲਾਈ ਸਕੀਮਾਂ ਅਤੇ ਮਾਨਵਤਾ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ ਵਿੱਚ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਵਿਸ਼ੇਸ਼ ਟ੍ਰੇਨਿੰਗਾਂ ਜਾਰੀ ਹਨ। ਇਸ ਮੰਹਗੇ ਉਪਰਾਲੇ ਅਧੀਨ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਕੁਦਰਤੀ ਤੇ ਮਨੁੱਖੀ ਆਫਤਾਂ, ਜੰਗਾਂ, ਅੱਗਾਂ, […]

Continue Reading

ਤੀਸਰੀਆਂ ਏਸ਼ੀਅਨ ਯੂਥ ਖੇਡਾਂ ਬਹਿਰੀਨ ਲਈ ਭਾਰਤ ਦੀ 12 ਮੈਂਬਰੀ ਜੂਡੋ ਟੀਮ ਰਵਾਨਾ

ਰਵੀ ਕੁਮਾਰ ਗੁਰਦਾਸਪੁਰ ਭਾਰਤੀ ਜੂਡੋ ਟੀਮ ਦੇ ਕੋਚ ਬਣੇ ਫਤਿਹਗੜ੍ਹ ਸਾਹਿਬ,27, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); 27 ਅਕਤੂਬਰ ਤੋਂ 30 ਅਕਤੂਬਰ ਤੱਕ ਹੋ ਰਹੀਆਂ ਤੀਸਰੀਆਂ ਏਸ਼ੀਅਨ ਯੂਥ ਖੇਡਾਂ ਬਹਿਰੀਨ ਲਈ ਭਾਰਤ ਦੀ 12 ਮੈਂਬਰੀ ਜੂਡੋ ਟੀਮ ਰਵਾਨਾ ਹੋ ਗਈ ਹੈ। ਇਸ ਟੀਮ ਦੇ ਕੋਚ ਰਵੀ ਕੁਮਾਰ ਗੁਰਦਾਸਪੁਰ ਨੂੰ ਲਗਾਇਆ ਗਿਆ ਹੈ। ਇਹਨਾਂ ਦੀ ਨਿਯੁਕਤੀ ਨਾਲ […]

Continue Reading

ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਬੀ ਪੀ ਈ ਓ ਕਾਦੀਆਂ 2 ਵਿਰੁੱਧ ਦਿੱਤਾ ਮੰਗ ਪੱਤਰ

ਕਾਰਵਾਈ ਨਾ ਹੋਣ ਤੇ 11 ਨਵੰਬਰ ਨੂੰ ਡੀ ਈ ਓ ਦਫਤਰ ਘੇਰਨ ਦਾ ਐਲਾਨ ਗੁਰਦਾਸਪੁਰ 27 ਅਕਤੂਬਰ ,ਬੋਲੇ ਪੰਜਾਬ ਬਿਊਰੋ,(ਮਲਾਗਰ ਖਮਾਣੋਂ); ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਵਲੋਂ ਬੀ ਪੀ ਈ ਓ ਕਾਦੀਆਂ 2 ਅਤੇ ਵਾਧੂ ਚਾਰਜ ਫਤਿਹ ਗੜ੍ਹ ਚੂੜੀਆਂ ਖਿਲਾਫ ਉਸ ਦੀਆਂ ਔਰਤ ਮੁਲਾਜ਼ਮ ਵਿਰੋਧੀ ਗਤੀਵਿਧੀਆਂ ਖਿਲਾਫ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਨੂੰ ਮੰਗ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ

ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਸਬੰਧੀ ਕੀਤੀ ਗਈ ਜਿਲ੍ਹਾ ਪੱਧਰੀ ਕਨਵੈਨਸ਼ਨ ਪਟਿਆਲਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ(ਪੀ.ਪੀ.ਪੀ.ਐੱਫ) ਵੱਲੋਂ ਸੂਬਾਈ ਸੱਦੇ ਤਹਿਤ ਸਥਾਨਕ ਤਰਕਸ਼ੀਲ ਹਾਲ ਵਿਖੇ ਜ਼ਿਲਾ ਪੱਧਰੀ ਕਨਵੈਨਸ਼ਨ ਕਰਕੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਖਮਾਣੋ ਦਾ ਚੋਣ ਇਜਲਾਸ ਹੋਇਆ

ਖਮਾਣੋਂ,27, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਖਮਾਣੋ ਦਾ ਚੋਣ ਇਜ਼ਲਾਸ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਪ੍ਰਧਾਨਗੀ ਹੇਠ ਹੋਇਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਪੰਜੋਲਾ ਨੇ ਦੱਸਿਆ ਕੀ ਇਜਲਾਸ ਦੌਰਾਨ ਬਲਾਕ ਖਮਾਣੋਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿੱਚ ਸਤਵੰਤ ਕੌਰ ਕਾਲੇਵਾਲ ਨੂੰ ਪ੍ਰਧਾਨ, ਤਰਿੰਦਰ ਕੋਰ ਨੂੰ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅੰਮ੍ਰਿਤਸਰ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਜ਼ੋਰਾਵਰ […]

Continue Reading

ਕੰਗਣਾ ਰਨੌਤ ਨੇ ਕਿਸਾਨ ਬੀਬੀ ਮਹਿੰਦਰ ਕੌਰ ਕੋਲੋਂ ਮੰਗੀ ਮੁਆਫੀ

ਬਠਿੰਡਾ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੋਮਵਾਰ ਨੂੰ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਪੇਸ਼ ਹੋਈ। ਅਦਾਲਤ ਵਿੱਚ, ਉਸਨੇ ਇੱਕ ਬਜ਼ੁਰਗ ਕਿਸਾਨ ਬਾਰੇ ਕੀਤੇ ਆਪਣੇ ਟਵੀਟ ਲਈ ਮੁਆਫੀ ਮੰਗੀ। ਆਪਣੀ ਪੇਸ਼ੀ ਤੋਂ ਬਾਅਦ, ਉਸਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇੱਕ […]

Continue Reading