ਪੀਆਰਟੀਸੀ ਬੱਸ ਤੇ ਟਰੱਕ ਵਿਚਕਾਰ ਟੱਕਰ, ਕਈ ਜ਼ਖ਼ਮੀ
ਪੀਆਰਟੀਸੀ ਬੱਸ ਤੇ ਟਰੱਕ ਵਿਚਕਾਰ ਟੱਕਰ, ਕਈ ਜ਼ਖ਼ਮੀ ਭਵਾਨੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਭਵਾਨੀਗੜ੍ਹ ਇਲਾਕੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਅੱਜ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ।ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ […]
Continue Reading