News

ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਨੇ ਸਮਝੌਤੇ ‘ਤੇ ਕੀਤੇ ਹਸਤਾਖ਼ਰ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ  ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ […]

Continue Reading

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ  ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ […]

Continue Reading

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਮਾਹਿਲਪੁਰ ਵਿਖੇ ਹੋਣਗੇ ਆਈ ਲੀਗ ਦੇ ਮੈਚ ਖੇਡ ਵਿਭਾਗ ਨੇ ਮਿਨਰਵਾ ਫੁਟਬਾਲ ਅਕੈਡਮੀ ਨਾਲ ਕੀਤਾ ਸਮਝੌਤਾ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ […]

Continue Reading

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ […]

Continue Reading

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ।ਇਸ […]

Continue Reading

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ […]

Continue Reading

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਕਿਹਾ, ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਸਬੰਧੀ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ […]

Continue Reading

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਕੌਂਸਲੇਟ ਜਨਰਲ ਆਫ ਇੰਡੀਆ ਸਾਨ ਫਰਾਂਸਿਸਕੋ ਨੇ ਸਪੀਕਰ ਸੰਧਵਾਂ ਦਾ ਕੀਤਾ ਵਿਸ਼ੇਸ਼ ਸਨਮਾਨ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ […]

Continue Reading

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 11 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ […]

Continue Reading

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ 16 ਤੇ 17 ਨਵੰਬਰ ਨੂੰ

ਸਵਰਗੀ ਅਰਜਨ ਸਿੰਘ ਬਾਠ ਦੀ ਯਾਦ ਵਿੱਚ 7 ਲੱਖ ਰੁਪਏ ਦੀ ਨਕਦ ਰਾਸ਼ੀ ਵਾਲੇ ਸ਼੍ਰੋਮਣੀ ਬਾਲ ਲੇਖਕ ਪੁਰਸਕਾਰ ਦਿੱਤੇ ਜਾਣਗੇ: ਸੁੱਖੀ ਬਾਠ ਚੰਡੀਗੜ੍ਹ, 11 ਨਵੰਬਰ ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ) ਪੰਜਾਬ ਅਤੇ ਪੰਜਾਬੀਅਤ ਦੇ ਪਹਿਰੇਦਾਰ ਕੈਨੇਡਾ ਨਿਵਾਸੀ ਸੁੱਖੀ ਬਾਠ ਦੀ ਪਹਿਲਕਦਮੀ ਨਾਲ 16 ਤੇ 17 ਨਵੰਬਰ ਨੂੰ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਮਸਤੂਆਣਾ, ਸੰਗਰੂਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਪੰਜਾਬ, ਰਾਜਸਥਾਨ, ਪਾਕਿਸਤਾਨ ਅਤੇ ਕੈਨੇਡਾ ਤੋਂ […]

Continue Reading