News

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ […]

Continue Reading

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਕਿਹਾ, ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਸਬੰਧੀ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ […]

Continue Reading

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਕੌਂਸਲੇਟ ਜਨਰਲ ਆਫ ਇੰਡੀਆ ਸਾਨ ਫਰਾਂਸਿਸਕੋ ਨੇ ਸਪੀਕਰ ਸੰਧਵਾਂ ਦਾ ਕੀਤਾ ਵਿਸ਼ੇਸ਼ ਸਨਮਾਨ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ […]

Continue Reading

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 11 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ […]

Continue Reading

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ 16 ਤੇ 17 ਨਵੰਬਰ ਨੂੰ

ਸਵਰਗੀ ਅਰਜਨ ਸਿੰਘ ਬਾਠ ਦੀ ਯਾਦ ਵਿੱਚ 7 ਲੱਖ ਰੁਪਏ ਦੀ ਨਕਦ ਰਾਸ਼ੀ ਵਾਲੇ ਸ਼੍ਰੋਮਣੀ ਬਾਲ ਲੇਖਕ ਪੁਰਸਕਾਰ ਦਿੱਤੇ ਜਾਣਗੇ: ਸੁੱਖੀ ਬਾਠ ਚੰਡੀਗੜ੍ਹ, 11 ਨਵੰਬਰ ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ) ਪੰਜਾਬ ਅਤੇ ਪੰਜਾਬੀਅਤ ਦੇ ਪਹਿਰੇਦਾਰ ਕੈਨੇਡਾ ਨਿਵਾਸੀ ਸੁੱਖੀ ਬਾਠ ਦੀ ਪਹਿਲਕਦਮੀ ਨਾਲ 16 ਤੇ 17 ਨਵੰਬਰ ਨੂੰ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਮਸਤੂਆਣਾ, ਸੰਗਰੂਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਪੰਜਾਬ, ਰਾਜਸਥਾਨ, ਪਾਕਿਸਤਾਨ ਅਤੇ ਕੈਨੇਡਾ ਤੋਂ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ ਐਸ ਏ ਐਸ ਨਗਰ 11 ਨਵੰਬਰ ,ਬੋਲੇ ਪੰਜਾਬ ਬਿਊਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

Continue Reading

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਨਗਰ ਕੀਰਤਨ ਮਿਤੀ 13 ਨਵੰਬਰ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਨਗਰ ਕੀਰਤਨ ਮਿਤੀ 13 ਨਵੰਬਰ ਨੂੰ ਮੋਹਾਲੀ 11 ਨਵੰਬਰ ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਤਾਲਮੇਲ ਕਮੇਟੀ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਸ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੋਹਾਲੀ ਵਿਖੇ ਹੋਈ । ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ […]

Continue Reading

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ ਅੰਮ੍ਰਿਤਸਰ 11 ਨਵੰਬਰ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ […]

Continue Reading

ਪ੍ਰਕਾਸ਼ ਪੁਰਬ ਮੌਕੇ Australia ਸਰਕਾਰ ਵੱਲੋਂ ਵੱਡਾ ਉਪਰਾਲਾ

ਪ੍ਰਕਾਸ਼ ਪੁਰਬ ਮੌਕੇ Australia ਸਰਕਾਰ ਵੱਲੋਂ ਵੱਡਾ ਉਪਰਾਲਾ ਨਵੀ ਦਿੱਲੀ, 11 ਨਵੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਆਸਟਰੇਲੀਆ ਵਸਦੇ ਸਿੱਖਾਂ ਨੂੰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਇਥੇ ਦੀ ਇਕ ਝੀਲ ਦਾ ਨਾਮ ਬਦਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ […]

Continue Reading

ਪੰਜਾਬ ’ਚ ਸਰਕਾਰੀ ਸਕੂਲਾਂ ਦਾ ਸਮਾਜਿਕ ਆਡਿਟ ਕਰਨ ਲਈ ਪੱਤਰ ਜਾਰੀ

ਪੰਜਾਬ ’ਚ ਸਰਕਾਰੀ ਸਕੂਲਾਂ ਦਾ ਸਮਾਜਿਕ ਆਡਿਟ ਕਰਨ ਲਈ ਪੱਤਰ ਜਾਰੀ ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਸਰਕਾਰੀ ਸਕੂਲਾਂ ਦਾ ਸਮਾਜਿਕ ਆਡਿਟ ਕਰਵਾਇਆ ਜਾਵੇਗਾ। ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਨਿਸ਼ਾ ਨਿਰਦੇਸ਼ਾਂ ਮੁਤਾਬਕ ਸਕੂਲਾਂ ਦਾ ਸਮਾਜਿਕ ਆਡਿਟ ਕਰਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਐਮਓਯੂ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਵੱਲੋਂ […]

Continue Reading