News

ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਕੈਂਪਸ ਵਿਖੇ ਨਵੀਂ ਚੁਣੀ ਗਈ ਜਥੇਬੰਦੀ ਦਾ ਸਹੁੰ ਚੁੱਕ ਸਮਾਗਮ

ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ;ਅੱਜ ਮਿਤੀ 27 ਅਕਤੂਬਰ 2025 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਕੈਂਪਸ ਵਿਖੇ ਨਵੀਂ ਚੁਣੀ ਗਈ ਜਥੇਬੰਦੀ ਦਾ ਸਹੁੰ ਚੁੱਕ ਸਮਾਗਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਸਵੇਰੇ ਤੋਂ ਹੀ ਬੋਰਡ ਦਫ਼ਤਰ ਵਿੱਚ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ ਅਤੇ ਸਮਾਗਮ ਵਿੱਚ ਮੁਲਾਜ਼ਮਾਂ ਦਾ ਵੱਡਾ ਇਕੱਠ ਹੋਇਆ। ਚੋਣ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਨੂੰ ਵੱਡਾ ਤੋਹਫ਼ਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 10.01 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਡੇਰਾਬੱਸੀ-ਮੁਬਾਰਿਕਪੁਰ-ਰਾਮਗੜ੍ਹ ਸੜਕ ਦਾ ਨੀਹ ਪੱਥਰ ਰੱਖਿਆ ਡੇਰਾਬੱਸੀ , 27 ਅਕਤੂਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ-ਮੁਬਾਰਿਕਪੁਰ-ਰਾਮਗੜ੍ਹ ਸੜਕ (ਲੰਬਾਈ 7.40 ਕਿਲੋਮੀਟਰ) ਦੇ ਨਿਰਮਾਣ ਕੰਮ […]

Continue Reading

ਸੀਜੇਆਈ ‘ਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਵਿਰੁੱਧ ਕੋਈ ਮਾਣਹਾਨੀ ਦੀ ਕਾਰਵਾਈ ਨਹੀਂ

ਸੁਪਰੀਮ ਕੋਰਟ ਨੇ ਕਿਹਾ – ਵਕੀਲ ਨੂੰ ਮਹੱਤਵ ਨਾ ਦਿਓ ਨਵੀਂ ਦਿੱਲੀ 27 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸੁਪਰੀਮ ਕੋਰਟ ਸੀਜੇਆਈ ਬੀਆਰ ਗਵਈ ‘ਤੇ ਜੁੱਤੀ ਸੁੱਟਣ ਵਾਲੇ ਵਕੀਲ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਨਹੀਂ ਕਰੇਗੀ। ਅਦਾਲਤ ਨੇ ਸੋਮਵਾਰ (27 ਅਕਤੂਬਰ) ਨੂੰ ਕਿਹਾ ਕਿ ਸੀਜੇਆਈ ਨੇ ਖੁਦ ਦੋਸ਼ੀ ਵਕੀਲ ਰਾਕੇਸ਼ ਕਿਸ਼ੋਰ ਵਿਰੁੱਧ ਕਾਰਵਾਈ ਕਰਨ ਤੋਂ ਇਨਕਾਰ ਕਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ   ਚੰਡੀਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ […]

Continue Reading

ਫ਼ੌਜੀ ਦੇ ਘਰ ਖੜ੍ਹੇ ਮੋਟਰਸਾਈਕਲ ਦਾ ਮਾਨਸਾ ’ਚ ਹੋਇਆ ਚਲਾਨ 

ਲਹਿਰਾਗਾਗਾ 27 ਅਕਤੁਬਰ ,ਬੋਲੇ ਪੰਜਾਬ ਬਿਊਰੋ: ਲਹਿਰਾਗਾਗਾ ਦੇ ਪਿੰਡ ਗਾਗਾ ਦਾ ਰਹਿਣ ਵਾਲਾ ਫ਼ੌਜੀ ਅਮਰਜੀਤ ਸਿੰਘ ਜੋ ਕਿ ਪਠਾਨਕੋਟ ਵਿਖੇ ਡਿਊਟੀ ਕਰਦਾ ਹੈ 23 ਅਕਤੂਬਰ ਨੂੰ ਪਠਾਨਕੋਟ ਵਿਖੇ ਡਿਊਟੀ ਕਰ ਰਿਹਾ ਸੀ ਤੇ ਉਸ ਦਾ ਬੁਲਟ ਮੋਟਰਸਾਈਕਲ ਉਸ ਦੇ ਘਰ ਖੜ੍ਹਾ ਸੀ, ਸ਼ਾਮ 4 ਤੋਂ 5 ਵਜੇ ਦੇ ਕਰੀਬ ਉਸ ਨੂੰ ਇਕ ਮੈਸੇਜ ਆਇਆ ਕਿ […]

Continue Reading

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਤਰਨਤਾਰਨ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ: 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਬੀਤੇ ਦਿਨੀਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਯੁਕਤ […]

Continue Reading

ਆਵਾਰਾ ਕੁੱਤਿਆ ਦੇ ਮਾਮਲੇ ਤੇ ਸੁਪਰੀਮ ਕੋਰਟ ਨੇ ਸੂਬਿਆ ਦੇ ਮੁੱਖ ਸਕੱਤਰਾਂ ਨੂੰ ਕੀਤਾ ਤਲਬ

3 ਨਵੰਬਰ ਨੂੰ ਮੁੱਖ ਸਕੱਤਰਾਂ ਨੂੰ ਪੇਸ਼ ਹੋਣ ਦੇ ਹੁਕਮ ਨਵੀਂ ਦਿੱਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ:  ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਣਵਾਈ ਕਰਦੇ ਹੋਏ, ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਅਤੇ ਤੇਲੰਗਾਨਾ ਨੂੰ ਛੱਡ ਕੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਹਲਫ਼ਨਾਮਾ ਦਾਇਰ ਨਾ ਕਰਨ ਲਈ ਤਲਬ ਕੀਤਾ। ਸੁਪਰੀਮ ਕੋਰਟ ਨੇ ਨੋਟ […]

Continue Reading

ਅਮਰੀਕਾ ਨੇ ਭਾਰਤ ਦੇ 50 ਨੌਜਵਾਨ ਕੀਤੇ ਡਿਪੋਰਟ

ਅਮਰੀਕਾ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ; ਅਮਰੀਕਾ ਤੋਂ ਹਰਿਆਣਾ ਦੇ ਪੰਜਾਹ ਨੌਜਵਾਨਾਂ ਨੂੰ ਡਿਪੋਰਟ (US Deport) ਕਰ ਕੇ ਭਾਰਤ ਭੇਜਿਆ ਗਿਆ ਹੈ। ਸਾਰਿਆਂ ਨੂੰ ਹੱਥਕੜੀਆਂ ਲਗਾਈਆਂ ਗਈਆਂ ਸਨ। ਜਹਾਜ਼ ਸ਼ਨੀਵਾਰ ਸ਼ਾਮ ਨੂੰ ਦਿੱਲੀ ਹਵਾਈ ਅੱਡੇ ‘ਤੇ ਪਹੁੰਚਿਆ। ਉੱਥੋਂ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਇਨ੍ਹਾਂ ਨੌਜਵਾਨਾਂ ਨੂੰ ਲੈ ਗਈ। ਇਹ ਸਾਰੇ ਡੌਂਕੀ ਰੂਟ ਰਾਹੀਂ ਅਮਰੀਕਾ […]

Continue Reading

ਬਠਿੰਡਾ ਦੀ ਅਦਾਲਤ ਵਿੱਚ ਹੋਵੇਗੀ ਕੰਗਨਾ ਰਣੌਤ ਦੀ ਪੇਸ਼ੀ ਅੱਜ

ਬਠਿੰਡਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ; 2021 ਦੇ ਕਿਸਾਨ ਅੰਦੋਲਨ ਮੌਕੇ ਬਜ਼ੁਰਗ ਕਿਸਾਨ ਮਹਿਲਾ ਉਤੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਆਦਾਕਾਰ ਤੇ ਐਮਪੀ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਅਦਾਲਤ ਨੇ ਪਹਿਲਾਂ ਕਈ ਵਾਰ ਕੰਗਨਾ ਨੂੰ ਸੰਮਨ ਜਾਰੀ ਕੀਤੇ, ਪ੍ਰੰਤੂ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਕੰਗਨਾ ਦੇ ਵਕੀਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ […]

Continue Reading

ਸਪਾ ਸੈਂਟਰਾਂ ਵਿੱਚ ਵੇਸਵਾਗਮਨੀ ਰੈਕੇਟ ਦਾ ਪਰਦਾਫਾਸ਼,

ਜ਼ੀਰਕਪੁਰ ਦੇ ਵੀਆਈਪੀ ਰੋਡ ‘ਤੇ ਪੁਲਿਸ ਨੇ ਤਿੰਨ ਥਾਵਾਂ ‘ਤੇ ਰੇਡ, ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਜ਼ੀਰਕਪੁਰ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੁਲਿਸ ਨੇ ਜ਼ੀਰਕਪੁਰ ਦੇ ਵੀਆਈਪੀ ਰੋਡ ‘ਤੇ ਸਪਾ ਸੈਂਟਰਾਂ ਦੀ ਆੜ ਵਿੱਚ ਚੱਲ ਰਹੇ ਇੱਕ ਵੇਸਵਾਗਮਨੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਦੇਰ ਸ਼ਾਮ ਛਾਪੇਮਾਰੀ ਦੌਰਾਨ ਤਿੰਨ ਸਪਾ ਸੈਂਟਰਾਂ ਦੇ ਮਾਲਕਾਂ ਅਤੇ ਸਟਾਫ ਵਿਰੁੱਧ […]

Continue Reading