News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ […]

Continue Reading

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, ਬੋਲੇ ਪੰਜਾਬ ਬਿਊਰੋ; ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ […]

Continue Reading

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਮਾਰਚ,ਬੋਲੇ ਪੰਜਾਬ ਬਿਊਰੋ; ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ […]

Continue Reading

ਹੋਲੇ ਮਹੱਲੇ ਮੌਕੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਯੂਥ ਅਕਾਲੀ ਦਲ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ਲਗਾਇਆ ਦਸਤਾਰਾਂ ਦਾ ਕੈਂਪ ਸ਼ਲਾਘਾਯੋਗ ਉਪਰਾਲਾ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਦਸਤਾਰ ਸਾਡੀ ਸ਼ਾਨ ਹੈ ਅਤੇ ਇਹ ਸਾਨੂੰ ਸ੍ਰੀ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਆ ਅਨਮੋਲ ਤੋਹਫ਼ਾ ਹੈ: ਸਰਬਜੀਤ ਸਿੰਘ ਝਿੰਜਰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੱਛਮੀ ਪ੍ਰਭਾਵਾਂ ਤੋਂ ਉੱਪਰ ਉੱਠ ਕੇ ਆਪਣੀ ਅਸਲੀ ਵਿਰਾਸਤ ਨਾਲ ਜੁੜਨਾ ਚਾਹੀਦਾ ਹੈ: ਰਵਿੰਦਰ ਸਿੰਘ ਖੇੜਾ ਚੰਡੀਗੜ੍ਹ 03 ਮਾਰਚ,ਬੋਲੇ ਪੰਜਾਬ ਬਿਊਰੋ; ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੇ […]

Continue Reading

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ […]

Continue Reading

ਅਕਾਲੀ ਦਲ ਦੇ ਝੰਡੇ ’ਚ ਵਿਦਾ ਹੋਏ ਮਹਿੰਦਰ ਸੂਦ

ਐਨਕੇ ਸ਼ਰਮਾ ਬੋਲੇ ਪਾਰਟੀ ਨੇ ਟਕਸਾਲੀ ਨੇਤਾ ਗੁਆ ਦਿੱਤਾ ਡੇਰਾਬੱਸੀ 3 ਮਾਰਚ ,ਬੋਲੇ ਪੰਜਾਬ ਬਿਊਰੋ;  ਡੇਰਾਬੱਸੀ ਵਿਧਾਨ ਸਭਾ ਵਿੱਚ ਦਹਾਕਿਆਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਨੂੰ ਬੁਲੰਦ ਰੱਖਣ ਵਾਲੇ ਪੱਕੇ ਅਕਾਲੀ ਆਗੂ ਮਹਿੰਦਰ ਸੂਦ ਦਾ ਅੱਜ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਮਹਿੰਦਰ ਸੂਦ ਦੇ ਦੇਹਾਂਤ ‘ਤੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ […]

Continue Reading

ਅਧਿਆਪਕਾਂ ਨੇ ਟੈੱਟ ਦੀ ਸ਼ਰਤ ਲਗਾਉਣ ਖ਼ਿਲਾਫ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਦੀ ਰਿਹਾਇਸ਼ ਮੂਹਰੇ ਕੀਤਾ ਰੋਸ ਪ੍ਰਦਰਸ਼ਨ

ਟੈੱਟ ਸਬੰਧੀ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਲਈ ਮੁਖ ਮੰਤਰੀ ਦੇ ਨਾਂ ਦਿੱਤੇ ਮੰਗ ਪੱਤਰ ਅੰਮ੍ਰਿਤਸਰ,3 ਮਾਰਚ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਅਧਿਆਪਕਾਂ ਦੇ ਸੇਵਾ ਵਿੱਚ ਬਣੇ ਰਹਿਣ ਅਤੇ ਤਰੱਕੀਆਂ ‘ਤੇ ਟੀ.ਈ.ਟੀ. ਦੀ ਸ਼ਰਤ ਲਗਾਉਣ ਖ਼ਿਲਾਫ ਪੰਜਾਬ ਦੀਆਂ ਸਮੂਹ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਅੰਮ੍ਰਿਤਸਰ ਵਿਖੇ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਦੇ ਨਿਵਾਸ ਨਿਊ ਅੰਮ੍ਰਿਤਸਰ ਵਿਖੇ […]

Continue Reading

ਵਪਾਰਕ ਸਬੰਧਾਂ ਨੂੰ ਮਜਬੂਤ ਕਰਨ ਲਈ ‘ਇੰਡੋ ਆਈਸਲੈਂਡ ਬਿਜਨਸ ਐਸੋਸੀਏਸਨ’ ਦਾ ਪੰਜ ਮੈਂਬਰੀ ਵਫਦ ਯੂਰਪੀ ਦੌਰੇ ‘ਤੇ ਬੀਤੀ ਰਾਤ ਰਵਾਨਾ ਹੋਇਆ

ਮੋਹਾਲੀ ਵਪਾਰ ਦੇ ਖੇਤਰ ਵਿੱਚ ਯੂਰਪੀ ਦੇਸ਼ਾਂ ਨਾਲ ਵੱਡੀਆਂ ਪੁਲਾਂਘਾਂ ਦੀਆਂ ਤਿਆਰੀਆਂ ਵਿੱਚਵਪਾਰ ਵਧਣ ਨਾਲ ਰੋਜ਼ਗਾਰ ਦੇ ਮੌਕੇ ਵਿਕਸਿਤ ਹੋਣਗੇ। ਮੋਹਾਲੀ 3 ਮਾਰਚ ,ਬੋਲੇ ਪੰਜਾਬ ਬਿਊਰੋ: ਭਾਰਤ ਅਤੇ ਯੂਰਪੀ ਦੇਸ਼ਾਂ ਵਿਚਕਾਰ ਵਪਾਰਕ ਸਾਂਝ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ‘ਇੰਡੋ ਆਈਸਲੈਂਡ ਬਿਜਨਸ ਐਸੋਸੀਏਸ਼ਨ‘ ਦੀ ਪੰਜਾਬ ਯੂਨਿਟ ਦਾ ਇੱਕ ਉੱਚ ਪੱਧਰੀ ਵਫਦ, ਜਿਸ ਵਿੱਚ ਐਡਵੋਕੇਟ ਲਵਨੀਤ […]

Continue Reading