News

ਮੋਹਾਲੀ ‘ਚ ਪਲਾਟ ਦਿਵਾਉਣ ਦੇ ਨਾਂ ‘ਤੇ ਠੱਗੀ, ਐਡਵਾਂਸ ਲੈਣ ਤੋਂ ਬਾਅਦ ਦਫਤਰ ਅਤੇ ਫੋਨ ਸਵਿੱਚ ਆਫ ਕਰਕੇ ਇਕ ਲੱਖ ਰੁਪਏ ਹੜੱਪ ਲਏ

ਮੋਹਾਲੀ ‘ਚ ਪਲਾਟ ਦਿਵਾਉਣ ਦੇ ਨਾਂ ‘ਤੇ ਠੱਗੀ, ਐਡਵਾਂਸ ਲੈਣ ਤੋਂ ਬਾਅਦ ਦਫਤਰ ਅਤੇ ਫੋਨ ਸਵਿੱਚ ਆਫ ਕਰਕੇ ਇਕ ਲੱਖ ਰੁਪਏ ਹੜੱਪ ਲਏ ਮੋਹਾਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ ਪਲਾਟ ਦਿਵਾਉਣ ਦੇ ਬਹਾਨੇ 1 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸਐਸਪੀ ਮੁਹਾਲੀ ਦੇ ਹੁਕਮਾਂ ’ਤੇ ਖਰੜ […]

Continue Reading

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

ਜਾਂਚ ਅਨੁਸਾਰ ਗ੍ਰਿਫਤਾਰ ਸ਼ੂਟਰਾਂ ਨੇ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਗਵਾਲੀਅਰ ‘ਚ ਜਸਵੰਤ ਗਿੱਲ ਦੇ ਕਤਲ ਨੂੰ ਵੀ ਦਿੱਤਾ ਸੀ ਅੰਜ਼ਾਮ ਚੰਡੀਗੜ੍ਹ/ਫਰੀਦਕੋਟ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ […]

Continue Reading

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਕੰਪਿਊਟਰ ਅਪ੍ਰੇਟਰ 30,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ […]

Continue Reading

ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜੀ ਰਾਜਨੀਤੀ ਤੋਂ ਪ੍ਰੇਰਤ- ਵਿਰਕ, ਕਲਿਆਣ, ਮੰਡਵਾਲਾ

ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜੀ ਰਾਜਨੀਤੀ ਤੋਂ ਪ੍ਰੇਰਤ- ਵਿਰਕ, ਕਲਿਆਣ, ਮੰਡਵਾਲਾ ਅੰਮ੍ਰਿਤਸਰ, 10 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ […]

Continue Reading

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਬੂਥਗੜ੍ਹ, 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਬਾਲ ਦਿਵਸ ਮੌਕੇ ਮੁੱਖ ਮੰਤਰੀ ਰਿਹਾਇਸ਼ ਦਾ ਕਰੇਗੀ ਘਿਰਾਓ : ਪ੍ਰਕਾਸ਼ ਕੌਰ ਸੋਹੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਬਾਲ ਦਿਵਸ ਮੌਕੇ ਮੁੱਖ ਮੰਤਰੀ ਰਿਹਾਇਸ਼ ਦਾ ਕਰੇਗੀ ਘਿਰਾਓ : ਪ੍ਰਕਾਸ਼ ਕੌਰ ਸੋਹੀ ਬਠਿੰਡਾ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਪੰਜਾਬ ਸਰਕਾਰ ਖਿਲਾਫ ਆਪਣਾ ਸੰਘਰਸ਼ ਤੇਜ ਕਰਨ ਦਾ ਐਲਾਨ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ […]

Continue Reading

ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ “ਕਬਜ਼ਾ” ਕਰਵਾਉਣ ਦੇ ਯਤਨ ਨਾ ਸਹਿਣਯੋਗ ਪ੍ਰੋ. ਬਡੂੰਗਰ

ਦੇਸ਼ ਦੀ ਵੰਡ ਤੋਂ ਬਾਅਦ “ਲਾਹੌਰ ਦੀ ਪੰਜਾਬ ‘ਵਰਸਿਟੀ” ਵਾਂਗ ਪੰਜਾਬ ਯੂਨੀਵਰਸਿਟੀ ਬਣਾਈ ਗਈ ਸੀ ਚੰਡੀਗੜ੍ਹ ਵਿੱਚ  ਚੰਡੀਗੜ੍ਹ  , 10 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਸਖਤ ਸ਼ਬਦਾਂ ਵਿੱਚ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ […]

Continue Reading

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਮਾਣ-ਭੱਤੇ ਦੁੱਗਣਾ ਕਰਨ ਦੀ ਗਰੰਟੀ ਪੂਰੀ ਨਾ ਕਰਨ ਅਤੇ ਛਾਂਟੀਆਂ ਦੇ ਖਿਲਾਫ਼ ਪ੍ਰਗਟਾਇਆ ਰੋਸ ਪਟਿਆਲਾ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਮਿਡ ਡੇ ਮੀਲ ਵਰਕਰ ਯੂਨੀਅਨ ਵਲੋਂ ਸਥਾਨਕ ਨਹਿਰੂ ਪਾਰਕ ਵਿਖੇ ਇੱਕਠੇ ਹੋਕੇ ਪੁਰਾਣੇ ਬੱਸ ਸਟੈਂਡ ਬੱਤੀਆਂ ਦੇ ਚੌੰਕ ਤੇ ਪੰਜਾਬ ਸਰਕਾਰ ਦਾ ਪੂਤਲਾ ਫੂਕ ਪ੍ਰਦਰਸ਼ਨ ਕਰਕੇ ਰੋਸ ਪ੍ਰਗਟ ਕੀਤਾ ਗਿਆ । ਰੋਸ ਪ੍ਰਦਰਸ਼ਨ ਨੂੰ ਦੇਖਦੇ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਐਨ.ਡੀ.ਏ. ਮੈਰਿਟ ਸੂਚੀ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਸਮੇਤ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਦਸ ਕੈਡਿਟਾਂ ਦਾ ਸਨਮਾਨ ਐਸ.ਏ.ਐਸ. ਨਗਰ/ ਚੰਡੀਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ […]

Continue Reading