News

ਸਰਵੇਖਣ ਦੇ ਨਾਂ ਹੇਠ ਅਧਿਆਪਕਾਂ ਨੂੰ ਖੱਜਲ-ਖੁਆਰ ਕਰਨਾ ਬੰਦ ਕਰੇ ਵਿਭਾਗ : ਡੀਟੀਐਫ

ਸਸਪੈਂਡ ਕੀਤੇ ਅਧਿਆਪਕ ਦੀ ਤੁਰੰਤ ਬਹਾਲੀ ਦੀ ਕੀਤੀ ਗਈ ਮੰਗ ਰਾਜਪੁਰਾ, 09 ਨਵੰਬਰ,ਬੋਲੇ ਪੰਜਾਬ ਬਿਊਰੋ : ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫ) ਵੱਲੋਂ ਸਿੱਖਿਆ ਵਿਭਾਗ ਦੁਆਰਾ ਪਿਛਲੇ ਦਿਨੀ ਰਾਜਪੁਰਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਦੇ ਅਧਿਆਪਕ ਨੂੰ ਸਸਪੈਂਡ ਕਰਨ ਦਾ ਵਿਰੋਧ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਏ ਗਏ ਰਾਜ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਏ ਗਏ ਰਾਜ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮੰਡੀ ਗੋਬਿੰਦਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿੱਚ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ.), ਪੰਜਾਬ ਵੱਲੋਂ ਰਾਜ-ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਐਨ.ਸੀ.ਈ.ਆਰ.ਟੀ ਦੇ ਨੈਸ਼ਨਲ ਪਾਪੁਲੇਸ਼ਨ ਐਜ਼ੂਕੇਸ਼ਨ ਪ੍ਰੋਜੈਕਟ ਤਹਿਤ ਕਰਵਾਇਆ ਗਿਆ ਜਿਸ […]

Continue Reading

ਮੋਹਾਲੀ ‘ਚ ਲੜਕੀ ਨਾਲ ਬਲਾਤਕਾਰ

ਮੋਹਾਲੀ ‘ਚ ਲੜਕੀ ਨਾਲ ਬਲਾਤਕਾਰ ਮੁਹਾਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਮੁਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਨ ਵਾਲੀ ਪੰਚਕੂਲਾ ਦੀ ਰਹਿਣ ਵਾਲੀ 19 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਆਪਣੇ ਬੌਸ ‘ਤੇ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਮਿਲਾ ਕੇ ਬੇਹੋਸ਼ ਹੋਣ ‘ਤੇ ਉਸ ਨਾਲ […]

Continue Reading

ਹਾਈਕੋਰਟ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ

ਸੂਬਾ ਤੇ ਕੇਂਦਰ ਸਰਕਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦੇ ਕਿਹਾ ਨਵੀਂ ਦਿੱਲੀ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਪਿਛਲੇ ਕਈ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਦੀਆਂ ਆ ਰਹੀਆਂ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਅਦਾਲਤ ਵਿੱਚੋਂ ਵੱਡੀ ਜਿੱਤ ਹੋਈ ਹੈ। ਕਾਨੂੰਨੀ ਲੜਾਈ ਲੜਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ […]

Continue Reading

ਪੰਜਾਬ ‘ਚ ਗੁਆਂਢੀਆਂ ਵਿਚਾਲੇ ਖੂਨੀ ਝੜਪ, 3 ਦੀ ਮੌਤ

ਪੰਜਾਬ ‘ਚ ਗੁਆਂਢੀਆਂ ਵਿਚਾਲੇ ਖੂਨੀ ਝੜਪ, 3 ਦੀ ਮੌਤ ਹੁਸ਼ਿਆਰਪੁਰ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਹੁਸ਼ਿਆਰਪੁਰ ‘ਚ ਦੋ ਗੁੱਟਾਂ ਵਿਚਾਲੇ ਹੋਈ ਝੜਪ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੋਵਾਂ ਧਿਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਹ ਘਟਨਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੀ ਹੈ। ਐਸਐਸਪੀ ਸੁਰਿੰਦਰ ਲਾਂਬਾ ਅਨੁਸਾਰ ਪਹਿਲਾਂ ਵੀ […]

Continue Reading

ਜੇਡਬਲਿਯੂ ਮੈਰੀਅਟ ਲੁਧਿਆਣਾ ਦਾ ਉਦਘਾਟਨ ਹੋਇਆ

ਲਗਜ਼ਰੀ ਪ੍ਰਾਹੁਣਚਾਰੀ ਵਿੱਚ ਨਵੇਂ ਮਾਪਦੰਡ ਸਥਾਪਤ ਹੋਣਗੇ ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਗ੍ਰੇ ਗਰੁੱਪ ਅਤੇ ਮੈਰੀਅਟ ਇੰਟਰਨੈਸ਼ਨਲ ਨੇ ਲਗਜ਼ਰੀ ਪ੍ਰਾਹੁਣਚਾਰੀ ਖੇਤਰ ਵਿੱਚ ਜੇਡਬਲਯੂ ਮੈਰੀਅਟ, ਲੁਧਿਆਣਾ ਖੋਲ੍ਹਣ ਦਾ ਐਲਾਨ ਕੀਤਾ ਹੈ। ਮੈਰੀਅਟ ਲੁਧਿਆਣਾ ਵਿੱਚ 160 ਡਿਜ਼ਾਈਨਰ ਕਮਰੇ ਅਤੇ ਵਿਸ਼ਾਲ ਦਾਅਵਤ ਦੀਆਂ ਥਾਵਾਂ ਹੋਣਗੀਆਂ ਤੇ ਇੱਥੇ ਰਿਜੋਰਟ ਵਾਲੀ ਫੀਲਿੰਗ ਮਿਲੇਗੀ। ਗ੍ਰੇ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ […]

Continue Reading

ਅੱਗ ਨਾਲ ਸੜੇ ਘਰ ਦੇ ਪੀੜਿਤ ਪਰਿਵਾਰ ਦੀ ਰੋਟਰੀ ਪ੍ਰਾਇਮ ਵੱਲੋਂ ਸਹਾਇਤਾ

ਬੈੱਡ ਅਤੇ ਫਰਿੱਜ ਦੇ ਨਾਲ-ਨਾਲ ਹੋਰ ਜਰੂਰੀ ਵਸਤਾਂ ਲੋੜਵੰਦ ਪਰਿਵਾਰ ਨੂੰ ਸਹਿਯੋਗ ਵੱਜੋਂ ਦਿੱਤੀਆਂ : ਰੋਟੇਰੀਅਨ ਵਿਮਲ ਜੈਨ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਰਾਜਪੁਰਾ 10ਨਵੰਬਰ ,ਬੋਲੇ ਪੰਜਾਬ ਬਿਊਰੋ : ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਰੋਟੇਰੀਅਨ ਵਿਮਲ ਜੈਨ ਪ੍ਰਧਾਨ ਅਤੇ ਸੰਜੀਵ ਮਿੱਤਲ ਫਾਊਂਡਰ ਚੇਅਰਮੈਨ ਰੋਟਰੀ ਪ੍ਰਾਇਮ ਅਤੇ ਮੈਂਬਰਾਂ ਨੇ ਲੋੜਵੰਦ ਪਰਿਵਾਰ ਦੀ ਘਰੇਲੂ ਜਰੂਰਤਾਂ ਦਾ ਸਮਾਨ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਵਿੱਦਿਅਕ ਸੈਸ਼ਨ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਵਿੱਦਿਅਕ ਸੈਸ਼ਨ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਮੰਡੀ ਗੋਬਿੰਦਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ ਵੱਲੋਂ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਡੈਂਟਲ ਹਸਪਤਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਹ ਧਾਰਮਿਕ ਸਮਾਗਮ ਅਕਾਦਮਿਕ ਸੈਸ਼ਨ 2024 ਲਈ ਕਲਾਸਾਂ […]

Continue Reading

ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 10ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰ ਕੀਤੇ ਕਾਬੂ

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰ ਕੀਤੇ ਕਾਬੂ ਕਰਨਾਲ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਕਰਨਾਲ ‘ਚ ਕੈਮਲਾ-ਗੜ੍ਹੀ ਮੁਲਤਾਨ ਰੋਡ ‘ਤੇ ਕੁਰੂਕਸ਼ੇਤਰ ਸੀਆਈਏ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ‘ਚ ਤਿੰਨੋਂ ਗੈਂਗਸਟਰ ਫੜੇ ਗਏ ਹਨ। ਤਿੰਨੋਂ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ। ਕਾਕਾ ਰਾਣਾ ਗੈਂਗ ਨੇ ਘਰੌਂਡਾ ਵਿੱਚ ਜੇਐਮਡੀ ਮੋਬਾਈਲ […]

Continue Reading