News

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਆਯੋਜਨ ਕੀਤਾ ਗਿਆ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਆਯੋਜਨ ਕੀਤਾ ਗਿਆ ਐੱਸ ਏ ਐੱਸ ਨਗਰ ,8 ਨਵੰਬਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ […]

Continue Reading

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰੀਕਰਨ ਖ਼ਿਲਾਫ਼ ਵੀ ਲੜੀ ਸੀ ਫੈਸਲਾਕੁੰਨ ਲੜਾਈ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ […]

Continue Reading

ਬਲਵੰਤ ਸਿੰਘ ਰਾਜੋਆਣਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਬਲਵੰਤ ਸਿੰਘ ਰਾਜੋਆਣਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਸਬੰਧ ਵਿੱਚ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ ਲੱਗਿਆ ਹੈ, ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 […]

Continue Reading

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ ਕੀਰਤਪੁਰ ਸਾਹਿਬ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ‘ਤੇ ਸਥਿਤ ਕੀਰਤਪੁਰ ਸਾਹਿਬ ਨੇੜੇ ਅੱਜ ਸ਼ੁੱਕਰਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਧਾਰਮਿਕ ਨਗਰੀ ਕੀਰਤਪੁਰ ਸਾਹਿਬ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6:30 ਵਜੇ ਦੇ ਕਰੀਬ ਇੱਕ SUV 500 ਅਤੇ […]

Continue Reading

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 8 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਗਾਣੀ ਦੇ ਮੁੱਖ ਅਧਿਆਪਕ ਬੇਅੰਤ […]

Continue Reading

ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਜਿਮਨੀ ਚੋਣ ਹਲਕਿਆਂ ਵਿੱਚ ਸਰਕਾਰ ਦੇ ਦਾਅਵੇ ਤੇ ਵਾਅਦਿਆਂ ਦੀ ਕੱਢਣਗੀਆਂ ਫੂਕ

10 ਨਵੰਬਰ ਨੂੰ ਗਿੱਦੜਵਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਪਟਿਆਲਾ ਵਿਖੇ ਕੀਤੇ ਜਾਣਗੇ ਝੰਡਾ ਮਾਰਚ ਫਤਿਹਗੜ੍ਹ ਸਾਹਿਬ,8, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਮਾਣ ਭੱਤਾ ਵਰਕਰਜ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਮਨੀ ਚੋਣ ਉਮੀਦਵਾਰਾਂ ਵਿਰੁੱਧ ਵਿਰੁੱਧ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮਿਡ ਡੇ ਮੀਲ ਵਰਕਰ ਯੂਨੀਅਨ […]

Continue Reading

ਡੇਲੀਵੇਜ ਮੁਲਾਜ਼ਮਾਂ ਦੀ ਛਾਂਟੀ ਉਪਰੰਤ ਮੁੱਖ ਇੰਜੀਨੀਅਰ ਦਫਤਰ ਵਿਖੇ ਲਾਇਆ ਜਾਵੇਗਾ ਲਗਾਤਾਰ ਮੋਰਚਾ – ਰਾਜਵੀਰ ਸਿੰਘ

ਬੀ ਬੀ ਐਮ ਬੀ ਵਿੱਚ ਖਾਲੀ ਪਈਆਂ ਦਰਜਾ ਚਾਰ ਅਸਾਮੀਆਂ ਅਧੀਨ ਲਿਆ ਕੇ ਡੈਲੀਵੇਜ ਕਿਰਤੀਆਂ ਨੂੰ ਬਿਨਾਂ ਸ਼ਰਤ ਪੱਕਾ ਕਿੱਤਾ ਜਾਵੇ ਨੰਗਲ,8, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ ਬੀ ਐਮ ਬੀ ਡੈਲੀਵੇਜ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜਵੀਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਾਮ ਲਾਲ ਟੈਂਕੀ ਨੰਗਲ ਵਿਖ਼ੇ ਕੀਤੀ ਗਈ। ਜਿਸ ਵਿਚ ਯੂਨੀਅਨ ਆਗੂਆਂ ਅਤੇ ਸਮੂਹ ਕਿਰਤੀਆਂ […]

Continue Reading

ਐਸ.ਸੀ ਮੋਰਚਾ ਨੇ ਧਨੌਲਾ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਘਰ-ਘਰ ਚੋਣ ਪ੍ਰਚਾਰ ਕੀਤਾ ਸ਼ੁਰੂ

ਦਲਿਤ ਬਸਤੀਆਂ ‘ਚ ਭਾਜਪਾ ਦੀ ਚੋਣ ਮੁਹਿੰਮ ਨੇ ਵੋਟਾਂ ਮੰਗਣ ਲਈ ਘਰ-ਘਰ ਜਾ ਕੇ ਕੀਤੀ ਮੁਹਿੰਮ ਦਾ ਆਗਾਜ਼ —– ਕੈਂਥ ਧਨੌਲਾ (ਬਰਨਾਲਾ), 8 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਬਰਨਾਲਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪ੍ਰਚਾਰ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਭਾਜਪਾ ਵਰਕਰਾਂ ਨੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਕਸਬੇ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਤੇ ਸਿਪਾਹੀ ਉੱਤੇ 60000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਤੇ ਸਿਪਾਹੀ ਉੱਤੇ 60000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੇਸ ਦਰਜ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜ਼ਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ […]

Continue Reading

ਖੰਨਾ ‘ਚ ਛਠ ਪੂਜਾ ਲਈ ਰਿਸ਼ਤੇਦਾਰ ਕੋਲ ਆਏ ਬਿਹਾਰੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਖੰਨਾ ‘ਚ ਛਠ ਪੂਜਾ ਲਈ ਰਿਸ਼ਤੇਦਾਰ ਕੋਲ ਆਏ ਬਿਹਾਰੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਖੰਨਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਆਨੰਦ ਨਗਰ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮੌਂਟੂ ਕੁਮਾਰ ਵਜੋਂ ਹੋਈ ਹੈ। ਮੌਂਟੂ ਮੂਲ ਰੂਪ ਵਿੱਚ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦਾ ਰਹਿਣ ਵਾਲਾ […]

Continue Reading