News

ਕੈਨੇਡਾ ਲਈ 10 ਸਾਲ ਦਾ Multiple Visitor Visa ਮਿਲਣਾ ਹੋਇਆ ਮੁਸ਼ਕਿਲ

  ਆਟੋਮੈਟਿਕ ਦਸ-ਸਾਲ ਦੇ ਮਲਟੀਪਲ-ਐਂਟਰੀ ਵੀਜ਼ਿਆਂ ਨੂੰ ਕੀਤਾ ਸੀਮਤ-ਕੈਨੇਡਾ ਨੇ ਵੀਜ਼ਾ ਨੀਤੀ ‘ਚ ਕੀਤੀ ਸੋਧ ਔਟਵਾ, 08 ਨਵੰਬਰ,  ਬੋਲੇ ਪੰਜਾਬ ਬਿਊਰੋ : ਪਿਛਲੀ ਨੀਤੀ ਤੋਂ ਇੱਕ ਵੱਡੇ ਬਦਲਾਅ ਵਿੱਚ, ਕੈਨੇਡਾ ਹੁਣ ਆਮ ਤੌਰ ‘ਤੇ ਦਸ ਸਾਲਾਂ ਤੱਕ ਦੇ ਮਲਟੀਪਲ-ਐਂਟਰੀ ਟੂਰਿਸਟ ਵੀਜ਼ੇ ਜਾਰੀ ਨਹੀਂ ਕਰੇਗਾ। ਕੈਨੇਡੀਅਨ ਇਮੀਗ੍ਰੇਸ਼ਨ ਅਫ਼ਸਰਾਂ ਨੇ ਹੁਣ ਸਿੰਗਲ- ਜਾਂ ਮਲਟੀਪਲ-ਐਂਟਰੀ ਵੀਜ਼ਾ ਜਾਰੀ ਕਰਨ […]

Continue Reading

ਹੋਟਲ ਦੇ ਬਾਥਰੂਮ ‘ਚੋਂ ਲਾਸ਼ ਮਿਲਣ ਦੇ ਮਾਮਲੇ ‘ਚ ਫਰਾਰ ਨੇਪਾਲੀ ਜੋੜਾ ਗ੍ਰਿਫਤਾਰ

ਹੋਟਲ ਦੇ ਬਾਥਰੂਮ ‘ਚੋਂ ਲਾਸ਼ ਮਿਲਣ ਦੇ ਮਾਮਲੇ ‘ਚ ਫਰਾਰ ਨੇਪਾਲੀ ਜੋੜਾ ਗ੍ਰਿਫਤਾਰ ਸ਼ਿਮਲਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਿਮਲਾ ਦੇ ਰਾਮਪੁਰ ਸਬ-ਡਿਵੀਜ਼ਨ ‘ਚ ਇਕ ਨਿੱਜੀ ਹੋਟਲ ਦੇ ਬਾਥਰੂਮ ‘ਚ ਸ਼ੱਕੀ ਹਾਲਤ ‘ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਪੁਲਿਸ ਨੇ ਨੇਪਾਲੀ ਮੂਲ ਦੇ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ। ਵਿਅਕਤੀ ਨੂੰ ਮੌਤ ਦੇ […]

Continue Reading

ਬੈਂਕ ਧੋਖਾਧੜੀ ਮਾਮਲੇ ’ਚ ਈ. ਡੀ. ਵਲੋਂ ਮੁਹਾਲੀ, ਅੰਮ੍ਰਿਤਸਰ ਤੇ ਚੰਡੀਗੜ੍ਹ ਸਮੇਤ 11 ਥਾਂਵਾਂ ‘ਤੇ ਛਾਪੇਮਾਰੀ

ਬੈਂਕ ਧੋਖਾਧੜੀ ਮਾਮਲੇ ’ਚ ਈ. ਡੀ. ਵਲੋਂ ਮੁਹਾਲੀ, ਅੰਮ੍ਰਿਤਸਰ ਤੇ ਚੰਡੀਗੜ੍ਹ ਸਮੇਤ 11 ਥਾਂਵਾਂ ‘ਤੇ ਛਾਪੇਮਾਰੀ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ 179.28 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਿਤ ਮਾਮਲੇ ’ਚ ਚੰਡੀਗੜ੍ਹ, ਮੁਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ […]

Continue Reading

ਲੁਧਿਆਣਾ ’ਚ ਹੋ ਰਹੇ ਸਹੁੰ ਚੁੱਕ ਸਮਾਗਮ ’ਚ 4 ਜ਼ਿਲ੍ਹਿਆਂ ਦੇ 3200 ਸਰਪੰਚ ਨਹੀਂ ਚੁੱਕਣਗੇ ਸਹੁੰ

ਲੁਧਿਆਣਾ ’ਚ ਹੋ ਰਹੇ ਸਹੁੰ ਚੁੱਕ ਸਮਾਗਮ ’ਚ 4 ਜ਼ਿਲ੍ਹਿਆਂ ਦੇ 3200 ਸਰਪੰਚ ਨਹੀਂ ਚੁੱਕਣਗੇ ਸਹੁੰ ਚੰਡੀਗੜ੍ਹ, 8 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸੇ ਦੌਰਾਨ ਰਾਜ ਦੇ 4 ਜ਼ਿਲ੍ਹਿਆਂ ਦੇ 3200 ਸਰਪੰਚ ਅਤੇ ਸਾਰੇ 23 […]

Continue Reading

ਸੁਪਰੀਮ ਕੋਰਟ ਵੱਲੋਂ ਜੈੱਟ ਏਅਰਵੇਜ਼ ਨੂੰ ਵੇਚਣ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਜੈੱਟ ਏਅਰਵੇਜ਼ ਨੂੰ ਵੇਚਣ ਦੇ ਹੁਕਮ ਨਵੀਂ ਦਿੱਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਜੈੱਟ ਏਅਰਵੇਜ਼ ਦੁਬਾਰਾ ਕਦੇ ਸ਼ੁਰੂ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਜੈੱਟ ਏਅਰਵੇਜ਼ ਨੂੰ ਲਿਕਵੀਡੇਸ਼ਨ ਕਰਨ ਦਾ ਹੁਕਮ ਦੇ ਦਿੱਤਾ। ਲਿਕਵੀਡੇਸ਼ਨ ਦਾ ਮਤਲਬ ਹੈ ਕਿਸੇ ਕੰਪਨੀ ਦੀ ਸੰਪੱਤੀ ਨੂੰ ਜ਼ਬਤ ਕਰਨਾ ਅਤੇ ਉਹਨਾਂ ਨੂੰ ਵੇਚਣ ਤੋਂ ਪ੍ਰਾਪਤ ਕਮਾਈ ਨੂੰ ਇਸ […]

Continue Reading

ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਮੁਅੱਤਲ

ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਮੁਅੱਤਲ ਮੋਹਾਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ: ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਹਥਿਆਰ ਬਰਾਮਦ ਕੀਤੇ ਗਏ […]

Continue Reading

ਪੰਜਾਬ ‘ਚ ਡਬਲ ਸ਼ਿਫ਼ਟ ਸਕੂਲਾਂ ਵਿੱਚ ਗ਼ੈਰ ਅਧਿਆਪਕ ਅਮਲੇ ਦੀ ਡਿਊਟੀ ਸੰਬੰਧੀ ਨਵੇਂ ਹੁਕਮ ਜਾਰੀ

ਪੰਜਾਬ ‘ਚ ਡਬਲ ਸ਼ਿਫ਼ਟ ਸਕੂਲਾਂ ਵਿੱਚ ਗ਼ੈਰ ਅਧਿਆਪਕ ਅਮਲੇ ਦੀ ਡਿਊਟੀ ਸੰਬੰਧੀ ਨਵੇਂ ਹੁਕਮ ਜਾਰੀ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਖਿਆ ਵਿਭਾਗ ਨੇ ਸੂਬੇ ਵਿਚਲੇ ਡਬਲ ਸ਼ਿਫ਼ਟਾਂ ਵਾਲੇ ਸਾਰੇ ਸਕੂਲਾਂ ਵਿਚੋਂ ਗ਼ੈਰ ਅਧਿਆਪਕ ਅਮਲੇ ਲਈ ਪਿਛਲੇ ਵਰ੍ਹੇ ਬਣਾਈ ਸਮਾਂ-ਸਾਰਣੀ ਵਾਲੇ ਹੁਕਮ ਰੱਦ ਕਰ ਦਿੱਤੇ ਗਏ ਹਨ। ਸਿਖਿਆ ਸਕੱਤਰ ਸਕੂਲੀ ਸਿਖਿਆ ਕਮਲ ਕਿਸ਼ੋਰ […]

Continue Reading

ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ

ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ ਮੋਗਾ, 8 ਨਵੰਬਰ,ਬੋਲੇ ਪੰਜਾਬ ਬਿਊਰੋ: ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਬੀਤੀ ਦੇਰ ਰਾਤ ਪਿੰਡ ਬਿਲਾਸਪੁਰਾ ਤੋਂ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਐਨਡੀਪੀਐਸ ਐਕਟ […]

Continue Reading

ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 2 ਲੜਕੀਆਂ ਸਮੇਤ 7 ਗਿ੍ਫ਼ਤਾਰ

ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 2 ਲੜਕੀਆਂ ਸਮੇਤ 7 ਗਿ੍ਫ਼ਤਾਰ ਅੰਮ੍ਰਿਤਸਰ, 8 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼ਹਿਰ ‘ਚ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ।ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਰਣਜੀਤ ਐਵੀਨਿਊ ਡੀ ਬਲਾਕ ‘ਚ ਸਥਿਤ ਸਪਾ ਸੈਂਟਰ ਦੀ ਆੜ […]

Continue Reading