News

ਆੜਤੀਆਂ ਨੇ ਕਿਸਾਨਾਂ ਦੇ ਕੱਟੇ ਪੈਸੇ ਤੁਰੰਤ ਵਾਪਸ ਨਾ ਕੀਤੇ ਤਾਂ ਯੂਨੀਅਨ ਉਨ੍ਹਾਂ ਦੇ ਘਰਾਂ ਅੱਗੇ ਦਿਨ ਰਾਤ ਧਰਨੇ ਦੇਵੇਗੀ: ਲੱਖੋਵਾਲ

ਆੜਤੀਆਂ ਨੇ ਕਿਸਾਨਾਂ ਦੇ ਕੱਟੇ ਪੈਸੇ ਤੁਰੰਤ ਵਾਪਸ ਨਾ ਕੀਤੇ ਤਾਂ ਯੂਨੀਅਨ ਉਨ੍ਹਾਂ ਦੇ ਘਰਾਂ ਅੱਗੇ ਦਿਨ ਰਾਤ ਧਰਨੇ ਦੇਵੇਗੀ: ਲੱਖੋਵਾਲ ਮੋਰਿੰਡਾ 7 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਆੜਤੀਆਂ ਵੱਲੋਂ 300 ਤੋਂ 400 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟ […]

Continue Reading

ਆਂਗਣਵਾੜੀ ਯੂਨੀਅਨ ਆਈ.ਸੀ.ਡੀ.ਐਸ ਬਚਾਓ ,ਬਚਪਨ ਬਚਾਓ! ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦਾ ਕਰੇਗੀ ਘਿਰਾਓ

ਆਂਗਣਵਾੜੀ ਯੂਨੀਅਨ ਆਈ.ਸੀ.ਡੀ.ਐਸ ਬਚਾਓ ,ਬਚਪਨ ਬਚਾਓ! ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦਾ ਕਰੇਗੀ ਘਿਰਾਓ ਸੰਗਰੂਰ, 7 ਨਵੰਬਰ, ਬੋਲੇ ਪੰਜਾਬ ਬਿਊਰੋ ; ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ )ਵੱਲੋਂ ਜਿਲ੍ਹਾ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ, ਜਰਨਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅਮ੍ਰਿਤਪਾਲ ਕੌਰ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਗੁਰਮੇਲ ਕੌਰ […]

Continue Reading

ਭਾਜਪਾ ਦੇ ਨੌਜਵਾਨ ਆਗੂ ਤਾਹਿਲ ਸ਼ਰਮਾ ਨੇ ਆਪਣੇ ਜਨਮ ਦਿਨ ਮੌਕੇ ਸਰਪੰਚ ਅਤੇ ਦੋਸਤਾਂ ਨਾਲ ਮਿਲ ਕੇ ਪਾਰਕਾਂ ਦੀ ਸਫਾਈ ਕੀਤੀ

ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਮੌਜੂਦਾ ਕੌਂਸਲਰਾਂ ਅਤੇ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਮੋਹਾਲੀ 7 ਨਵੰਬਰ ,ਬੋਲੇ ਪੰਜਾਬ ਬਿਊਰੋ : ਮੁਹਾਲੀ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਹਾਲਾਤ ਇਹ ਹਨ ਕਿ ਨਗਰ ਨਿਗਮ ਮੁਹਾਲੀ ਵੱਲੋਂ ਬਣਾਏ ਆਰ.ਐਮ.ਸੀ. ਵਿੱਚੋਂ ਕੂੜਾ ਸਹੀ ਢੰਗ ਨਾਲ ਇਕੱਠਾ […]

Continue Reading

ਆਧੁਨਿਕ ਪੰਜਾਬੀ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਕੇ ਉਸ ਬਿਰਤਾਂਤ ਨੂੰ ਚੁਣੌਤੀ ਦੇਣਾ ਹੀ ਸਾਡਾ ਮਕਸਦ : ਹਰਦੀਪ ਸਿੰਘ

ਮੁਟਿਆਰਾਂ ਦੇ ਹੌਂਸਲੇ, ਦ੍ਰਿੜ ਇਰਾਦੇ ਅਤੇ ਜਨੂੰਨ ਨੂੰ ਦਰਸਾਉਂਦੀ ਫਿਲਮ- ਕੁੜੀਆਂ ਪੰਜਾਬ ਦੀਆਂ- ਦੀ ਸ਼ੂਟਿੰਗ ਲਗਾਤਾਰ ਜਾਰੀ ਮੋਹਾਲੀ 7 ਨਵੰਬਰ ,ਬੋਲੇ ਪੰਜਾਬ ਬਿਊਰੋ ; ਹਰਦੀਪ ਫਿਲਮਜ਼ ਐਂਟਰਟੇਨਮੈਂਟ ਯੂਕੇ ਲਿਮਟਿਡ ਅਤੇ ਰੰਗਲਾ ਪੰਜਾਬ ਮੋਸ਼ਨ ਪਿਕਚਰਜ਼ ਦੁਆਰਾ ਪੇਸ਼ ਕੀਤੀ ਗਈ ਆਉਣ ਵਾਲੀ ਫਿਲਮ -“ਕੁੜੀਆਂ ਪੰਜਾਬ ਦੀਆਂ-ਦੀ ਸ਼ੂਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ, ਕੰਪਨੀ ਦੀ ਤਰਫੋਂ ਆਪਣਾ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ ਐੱਸ ਏ ਐੱਸ ਨਗਰ, 07 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਡੇਰਾਬੱਸੀ) 7 ਨਵੰਬਰ , ਬੋਲੇ ਪੰਜਾਬ ਬਿਊਰੋ : ਕਮਿਸ਼ਨ ਦਾ ਦੌਰਾ ਭੋਜਨ ਸੁਰੱਖਿਆ ਪ੍ਰੋਗਰਾਮਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਅਤੇ ਖੇਤਰ ਵਿੱਚ ਵਿਦਿਆਰਥੀਆਂ ਅਤੇ ਲਾਭਪਾਤਰੀਆਂ ਦੀ ਭਲਾਈ ਨੂੰ ਬਿਹਤਰ ਬਣਾਉਣ […]

Continue Reading

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਇਜਲਾਸ 16 17 ਨਵੰਬਰ ਨੂੰ ਜਲੰਧਰ ਵਿਖੇਜਲ ਸਪਲਾਈ ਕਾਮੇ 18 ਨਵੰਬਰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ :ਵਾਹਿਦਪੁਰੀ

ਸੂਬਾ ਕਮੇਟੀ ਮੀਟਿੰਗ ਵਿੱਚ ਲਿਆ ਫੈਸਲਾ ਸਾਰੇ ਜਿਲਿਆਂ ਨੂੰ ਕੋਟੇ ਲਾਏ ਗਏ ਚੰਡੀਗੜ੍ਹ 7 ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੀ ਮੀਟਿੰਗ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਹੇਠ ਹੋਈ। ਜਿਸ ਵਿੱਚ ਪੀ.ਐਸ.ਐਸ.ਐਫ ਦੇ ਸੂਬਾ ਜਰਨਲ ਸਕੱਤਰ ਤੀਰਥ ਬਾਸੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ […]

Continue Reading

ਭੇਡਵਾਲ ਅਤੇ ਉਕਸੀ ਸੈਣੀਆਂ ਸਕੂਲਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ

ਭੇਡਵਾਲ ਅਤੇ ਉਕਸੀ ਸੈਣੀਆਂ ਸਕੂਲਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ ਰਾਜਪੁਰਾ 7 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਅਤੇ ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਦੀ ਦੇਖ-ਰੇਖ ਹੇਠ ਬਲਾਕ ਰਾਜਪੁਰਾ-1 ਦੇ ਵੱਖ-ਵੱਖ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ […]

Continue Reading

ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਕੌਸ਼ਲ-ਬੰਬੀਹਾ ਗਰੋਹ ਦੇ ਦੋ ਬਦਮਾਸ਼ ਗ੍ਰਿਫਤਾਰ

ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਕੌਸ਼ਲ-ਬੰਬੀਹਾ ਗਰੋਹ ਦੇ ਦੋ ਬਦਮਾਸ਼ ਗ੍ਰਿਫਤਾਰ ਜਲੰਧਰ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਰਾਸ ਫਾਇਰਿੰਗ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀਆਂ ਗੋਲੀਆਂ ਨਾਲ ਬਦਮਾਸ਼ ਜ਼ਖਮੀ ਹੋ ਗਏ।  ਫੜੇ ਗਏ ਦੋਵੇਂ ਮੁਲਜ਼ਮ ਕੌਸ਼ਲ-ਬੰਬੀਹਾ ਗਰੋਹ ਦੇ ਮੈਂਬਰ ਹਨ। ਮੁਲਜ਼ਮਾਂ […]

Continue Reading

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ […]

Continue Reading