News

ਮੰਡੀਆਂ ‘ਚ ਕਿਸਾਨਾਂ ਦੀ ਲੁੱਟ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦਾ ਐਲਾਨ

ਦਾਣਾ ਮੰਡੀ ਵਿੱਚ ਮਾਰਚ ਕਰਕੇ ਕਿਸਾਨਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ, 28 ਤਰੀਕ ਦਿਨ ਮੰਗਲਵਾਰ ਨੂੰ ਜਲਾਲਾਬਾਦ ਦੀ ਅਨਾਜ ਮੰਡੀ ਦੇ ਵਿੱਚ ਦਿੱਤਾ ਜਾਵੇਗਾ ਧਰਨਾ ਜਲਾਲਾਬਾਦ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਰਕੀਟ ਕਮੇਟੀ ਦਫਤਰ ਵਿੱਚ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਆੜਤੀਆ, ਸੈਲਰ ਮਾਲਕਾਂ, ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਮੰਡੀਆਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ

ਮੰਡੀ ਗੋਬਿੰਦਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਵੱਲੋਂ ਆਪਣਾ 13ਵਾਂ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਇਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਫੈਕਲਟੀ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਸਮਾਗਮ ਦੇ ਜਸ਼ਨ ਨਾਲ ਦੇਸ਼ ਭਗਤ ਯੂਨੀਵਰਸਿਟੀ ਨੇ ਸਿੱਖਿਆ ਵਿੱਚ ਵਿਕਾਸ, ਉੱਤਮਤਾ ਅਤੇ ਵਿਸ਼ਵਵਿਆਪੀ ਪਹੁੰਚ ਦੀ ਵਿਰਾਸਤ ਨੂੰ ਉਜਾਗਰ ਕੀਤਾ।ਇਸ ਸਮਾਗਮ ਦੀ […]

Continue Reading

ਪੰਜਾਬ ਯੂਨੀਵਰਸਿਟੀ ਵੱਲੋਂ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਨਿੰਦਣਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦੀ ਹਰਕਤ ਦਾ ਨੋਟਿਸ ਲੈਂਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਐਡਵੋਕੇਟ ਧਾਮੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਸ੍ਰੀ ਗੁਰੂ ਤੇਗ […]

Continue Reading

CM ਭਗਵੰਤ ਮਾਨ ਨੇ 28 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ, ਜਿਨ੍ਹਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ […]

Continue Reading

ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਰੋਕ

ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਪਿਛਲੇ ਦਿਨੀਂ ਦਵਾਈਆਂ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।  CDSCO ਵੱਲੋਂ ਇਨ੍ਹਾਂ ਦਵਾਈਆਂ ਨੂੰ ਘਟੀਆ ਦਵਾਈ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703 , 27-10-25 AMRIT VELE DA HUKAMNAMA SRI DARBAR SAHIB AMRITSAR ANG 703, 27-10-25 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ […]

Continue Reading

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਚੰਡੀਗੜ੍ਹ, ਅਕਤੂਬਰ 26 ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ।  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ […]

Continue Reading

ਧੋਖਾਧੜੀ ਤੋਂ ਸੁਚੇਤ ਰਹਿਣ ਦੀ ਲੋੜ

       ਪੈਸਾ ਇਨਵੈਸਟ ਕਰਨ ਤੋਂ ਪਹਿਲਾਂ ਜਾਂਚ ਪੜਤਾਲ ਲਾਜ਼ਮੀ                                     ——- ਮੇਰੀ ਸੰਭਾਲ ਚ ਪੰਜਾਬ ਚ ਧੋਖਾ ਧੜੀ ਦੀ ਸ਼ੁਰੂਆਤ ਸਰਹਿੰਦ ਚ ਇੱਕ ਕਮੇਟੀ ਪਾਉਣ ਵਾਲੇ ਤੋਂ ਸ਼ੁਰੂ ਹੋ ਕੇ ਪਰਲ,ਗੋਲਡਨ ਫੋਰੈਸਟ ਤੇ ਸਰਬੋਤਮ ਆਦਿ ਕਈ ਹੋਰ […]

Continue Reading

ਮੁੱਖ ਮੰਤਰੀ ਦੇ ਨਾਂ ਖੁੱਲ੍ਹਾ ਖ਼ਤ …..

ਪੰਜਾਬ ਦੇ 6 ਲੱਖ ਮੁਲਾਜਮਾਂ ਨਾਲ ਬੇਇਨਸਾਫ਼ੀ ਕਿਉਂ ? ਸਤਕਾਰਯੋਗ ਮੁੱਖ ਮੰਤਰੀ ਸਾਹਿਬ !             ਦੋਂਵੇ ਹੱਥ ਜੋੜ ਕੇ ਫ਼ਤਿਹ ਪਰਵਾਨ ਕਰਨਾ       ਵਾਹਿਗੁਰੂ ਜੀ ਕਾ ਖਾਲਸਾ,ਵਾਹਿਗੁਰੂ ਜੀ ਕੀ ਫ਼ਤਿਹ ! ਸ੍ਰੀ ਮਾਨ ਜੀ, ਸੂਬੇ ਦੇ ਸਮੁੱਚੇ ਮੁਲਾਜ਼ਮਾਂ ਦੀ ਤਰਜਮਾਨੀ ਕਰਦੀਆਂ( ਹੱਥਲੇ ਖ਼ਤ ਦੀਆਂ)ਇਹ ਸਤਰਾਂ ਤੁਹਾਨੂੰ ਮੁਖ਼ਾਤਬ ਹੁੰਦਿਆਂ ਖੁਲ੍ਹੇ ਖ਼ਤ ਦੇ […]

Continue Reading

ਅਕਾਲੀ ਦਲ ਦੇ ਆਗੂ ਅਜੈਪਾਲ ਮਿੱਡੂਖੇੜਾ ਨੇ ਮੋਹਾਲੀ ਦੇ ਕੂੜੇ ਦੀ ਗੜਬੜ ਲਈ ਮੇਅਰ ਅਤੇ ਵਿਧਾਇਕ ਦੇ ਝਗੜੇ ਨੂੰ ਜਿ਼ੰਮੇਵਾਰ ਠਹਿਰਾਇਆ

ਲੋਕ ਕੂੜੇ ਦੇ ਢੇਰ ਵਿਚਕਾਰ ਰਹਿਣ ਲਈ ਮਜਬੂਰ ਹਨ, ਨੇਤਾ ਆਪਣੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ ਮੋਹਾਲੀ, 26 ਅਕਤੂਬਰ, ਬੋਲੇ ਪੰਜਾਬ ਬਿਉਰੋ; ਪੰਜਾਬ ਦੇ ‘ਵੀਆਈਪੀ ਸਿਟੀ’ ਮੋਹਾਲੀ ਵਿੱਚ ਕੂੜੇ ਦਾ ਸੰਕਟ ਨਾਟਕੀ ਢੰਗ ਨਾਲ ਵਿਗੜ ਗਿਆ ਹੈ, ਕੂੜੇ ਦੇ ਵੱਡੇ ਢੇਰ ਹੁਣ ਰਿਹਾਇਸ਼ੀ ਕਲੋਨੀਆਂ, ਬਾਜ਼ਾਰਾਂ ਅਤੇ ਸ਼ਹਿਰ ਦੇ ਮੁੱਖ ਪ੍ਰਵੇਸ਼ ਸਥਾਨਾਂ ਨੂੰ […]

Continue Reading