News

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ […]

Continue Reading

ਟੈਂਪੂ ਬੇਕਾਬੂ ਹੋ ਕੇ ਪਲਟਿਆ, ਸੱਤ ਲੋਕਾਂ ਦੀ ਮੌਤ

ਟੈਂਪੂ ਬੇਕਾਬੂ ਹੋ ਕੇ ਪਲਟਿਆ, ਸੱਤ ਲੋਕਾਂ ਦੀ ਮੌਤ ਲਖਨਊ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ ਦੇ ਬਿਲਗ੍ਰਾਮ ਕੋਤਵਾਲੀ ਇਲਾਕੇ ‘ਚ ਇਕ ਟੈਂਪੂ ਬੇਕਾਬੂ ਹੋ ਕੇ ਪਲਟ ਗਿਆ। ਇਸ ਹਾਦਸੇ ‘ਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਇਹ […]

Continue Reading

ਬਰੈਂਪਟਨ ਦੇ ਹਿੰਦੂ ਸਭਾ ਮੰਦਰ ਦਾ ਪੁਜਾਰੀ ਰਾਜੇਂਦਰ ਪ੍ਰਸਾਦ ਮੁਅੱਤਲ

ਬਰੈਂਪਟਨ ਦੇ ਹਿੰਦੂ ਸਭਾ ਮੰਦਰ ਦਾ ਪੁਜਾਰੀ ਰਾਜੇਂਦਰ ਪ੍ਰਸਾਦ ਮੁਅੱਤਲ ਬਰੈਂਪਟਨ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬਰੈਂਪਟਨ ‘ਚ ਬੀਤੇ ਦਿਨੀ ਹਿੰਦੂ ਸਭਾ ਮੰਦਰ ‘ਚ ਆਏ ਲੋਕਾਂ ‘ਤੇ ਗਰਮਖਿਆਲੀਆਂ ਨੇ ਹਮਲਾ ਕਰ ਦਿੱਤਾ ਸੀ। ਹੁਣ ਇਸ ਸਬੰਧੀ ਹਿੰਦੂ ਸਭਾ ਮੰਦਰ ਵੱਲੋਂ ਕਾਰਵਾਈ ਕੀਤੀ ਗਈ ਹੈ। ਹਿੰਦੂ ਸਭਾ ਨੇ ਆਪਣੇ ਪੁਜਾਰੀ ਰਾਜੇਂਦਰ ਪ੍ਰਸਾਦ ਨੂੰ ਮੁਅੱਤਲ […]

Continue Reading

ਮੋਹਾਲੀ ਪੁਲਿਸ ਕ੍ਰਾਈਮ ਘੱਟ ਕਰਨ ਲਈ ਲਵੇਗੀ ਚੌਕੀਦਾਰਾਂ ਤੋਂ ਸੇਵਾਵਾਂ

ਮੋਹਾਲੀ ਪੁਲਿਸ ਕ੍ਰਾਈਮ ਘੱਟ ਕਰਨ ਲਈ ਲਵੇਗੀ ਚੌਕੀਦਾਰਾਂ ਤੋਂ ਸੇਵਾਵਾਂ ਮੋਹਾਲੀ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਮੁਹਾਲੀ ਸ਼ਹਿਰ ਵਿੱਚ ਕ੍ਰਾਈਮ ਗ੍ਰਾਫ਼ ਨੂੰ ਘਟਾਉਣ ਲਈ ਮੁਹਾਲੀ ਪੁਲਿਸ ਹੁਣ ਮਿਸ਼ਨ ਨਿਗਰਾਨੀ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਮੁਹਾਲੀ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਚੌਕੀਦਾਰ ਰੱਖੇ ਜਾਣਗੇ। […]

Continue Reading

ਮਲੋਟ : ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ

ਮਲੋਟ : ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ ਮਲੋਟ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਕਬਰਵਾਲਾ ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰ […]

Continue Reading

ਪੰਜਾਬ ਦੀ ਇੱਕ ਮੰਡੀ ਬੰਦ,ਆੜ੍ਹਤੀ ਤੇ ਕਿਸਾਨ ਆਹਮੋ-ਸਾਹਮਣੇ

ਪੰਜਾਬ ਦੀ ਇੱਕ ਮੰਡੀ ਬੰਦ,ਆੜ੍ਹਤੀ ਤੇ ਕਿਸਾਨ ਆਹਮੋ-ਸਾਹਮਣੇ ਗੁਰਾਇਆ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੇ ਗੁਰਾਇਆ ਦਾਣਾ ਮੰਡੀ ਦੇ ਬਾਹਰ ਵੱਡਾ ਪਿੰਡ ਰੋਡ ‘ਤੇ ਧਰਨਾ ਦਿੱਤਾ। ਦਰਅਸਲ, ਇੱਥੇ ਆੜ੍ਹਤੀਆਂ ਨੇ ਕਿਸਾਨਾਂ ਤੋਂ ਫਸਲ ਦੀ ਖਰੀਦ ਬੰਦ ਕਰ ਦਿੱਤੀ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਲਗਾ ਦਿੱਤਾ ਹੈ। ਦਾਣਾ ਮੰਡੀ ਗੁਰਾਇਆ ਵਿੱਚ ਕਿਸਾਨਾਂ ਦੀ ਸ਼ਿਕਾਇਤ […]

Continue Reading

ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਆਏ ਅਥਲੀਟ ਦੀ ਹਰਟ ਅਟੈਕ ਨਾਲ ਮੌਤ

ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਆਏ ਅਥਲੀਟ ਦੀ ਹਰਟ ਅਟੈਕ ਨਾਲ ਮੌਤ ਲੁਧਿਆਣਾ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਵਲ ਰਹੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਦੇ ਖੇਡ ਮੁਕਾਬਲੇ ਵਿੱਚ ਹਿੱਸਾ ਲੈਣ ਆਏ ਇੱਕ ਅਥਲੀਟ ਦੀ ਹਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ […]

Continue Reading

ਦਿਵਾਲੀ ‘ਤੇ ਪਟਾਕੇ ਦਿਵਾਉਣ ਬਹਾਨੇ ਦੋ ਬੱਚਿਆਂ ਨੂੰ ਅਗਵਾ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ

ਦਿਵਾਲੀ ‘ਤੇ ਪਟਾਕੇ ਦਿਵਾਉਣ ਬਹਾਨੇ ਦੋ ਬੱਚਿਆਂ ਨੂੰ ਅਗਵਾ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ ਮਾਛੀਵਾੜਾ ਸਾਹਿਬ, 6 ਨਵੰਬਰ,ਬੋਲੇ ਪੰਜਾਬ ਬਿਊਰੋ ; ਦੀਵਾਲੀ ’ਤੇ ਪਟਾਕੇ ਦਿਵਾਉਣ ਦੇ ਬਹਾਨੇ ਪਿੰਡ ਸ਼ਤਾਬਗੜ੍ਹ ਦੇ ਦੋ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਮਾਛੀਵਾੜਾ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਚਿਆਂ ਨੂੰ ਬਰਾਮਦ ਕਰ ਲਿਆ ਤੇ ਮਾਪਿਆਂ ਨੂੰ ਸੌਂਪ ਦਿੱਤਾ […]

Continue Reading

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ 14 ਨੂੰ ਜਾਵੇਗਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ 14 ਨੂੰ ਜਾਵੇਗਾ ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਿੱਖ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਦੋ ਜਵਾਨ ਜ਼ਖਮੀ

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਦੋ ਜਵਾਨ ਜ਼ਖਮੀ ਸ਼੍ਰੀਨਗਰ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ […]

Continue Reading