News

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਚੰਡੀਗੜ੍ਹ, ਨਵੰਬਰ 5 ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ […]

Continue Reading

ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ

 ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਪਟਿਆਲਾ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਿੰਡ ਦੌਣ ਕਲਾਂ ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ ਕਰਕੇ ਇੱਥੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਪਿੰਡਾਂ […]

Continue Reading

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਂਗ ਵੱਲੋਂ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਅਧੀਨ ਐਚ ਡਬਲਿਊ ਸੀ ਟੀਮ ਨੂੰ ਮਿਲਣ ਵਾਲੇ performance/team based incentive ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ […]

Continue Reading

ਗੜ੍ਹਸ਼ੰਕਰ ਵਿਖੇ ਬੈਂਕੁਇਟ ਹਾਲ ‘ਚ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ

ਗੜ੍ਹਸ਼ੰਕਰ ਵਿਖੇ ਬੈਂਕੁਇਟ ਹਾਲ ‘ਚ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ ਗੜਸ਼ੰਕਰ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ‘ਚ ਇਕ ਬੈਂਕੁਇਟ ਹਾਲ ‘ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਆਸ-ਪਾਸ ਦੇ ਲੋਕਾਂ ਅਤੇ ਬੈਂਕੁਏਟ ਹਾਲ ‘ਚ ਮੌਜੂਦ ਸਟਾਫ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਵਿਕਾਸ ਪ੍ਰਭਾਕਰ ਕਤਲ ਕੇਸ ਵਿੱਚ ਵੀ ਵਿਦੇਸ਼ੀ ਅਧਾਰਤ ਹੈਂਡਲਰ ਹਰਜੀਤ ਉਰਫ਼ ਲਾਡੀ ਸੀ ਲੋੜੀਂਦਾ, ਉਸ ‘ਤੇ 10 ਲੱਖ ਰੁਪਏ ਦਾ ਇਨਾਮ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ […]

Continue Reading

ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ‘ਚ  ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਚਾਰ ਦਿਨਾਂ ਦੌਰੇ ਦੌਰਾਨ ਦਿੱਤੀ ਜਾਣਕਾਰੀ ਜਲਾਲਾਬਾਦ, 5 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਸੁਰੂਆਤ ਕਰਦਿਆਂ ਜਾਣਕਾਰੀ ਦਿੱਤੀ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ  ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। […]

Continue Reading

ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਲੈ ਕੇ ਟਾਵਰ ’ਤੇ ਚੜ੍ਹੇ ਨੌਜੁਆਨ ਦਾ ਮਾਮਲਾ

ਸਰਕਾਰਾਂ ਬੇਅਦਬੀ ਦੇ ਸੰਜੀਦਾ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ- ਐਡਵੋਕੇਟ ਧਾਮੀ ਅੰਮ੍ਰਿਤਸਰ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ […]

Continue Reading