News

ਪੰਜਾਬ ‘ਚ ਵਾਪਰੀ ਦੁਖਦਾਈ ਘਟਨਾ! ਡੋਲੀ ਤੁਰਨ ਤੋਂ ਪਹਿਲਾਂ ਲਾੜੀ ਦੀ ਮੌਤ

ਫਰੀਦਕੋਟ 26 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਫਰੀਦਕੋਟ ਵਿੱਚ ਇੱਕ ਦੁਖ਼ਦਾਈ ਘਟਨਾ ਵਾਪਰੀ ਹੈ। ਦਰਅਸਲ, ਇੱਥੋਂ ਦੇ ਪਿੰਡ ਬਰਗਾੜੀ ਵਿੱਚ ਵਿਆਹ ਤੋਂ ਇਕ ਦਿਨ ਪਹਿਲਾਂ ਲਾੜੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬਰਗਾੜੀ ਦੀ ਰਹਿਣ ਵਾਲੀ ਪੂਜਾ ਨਾਮ ਦੀ ਲੜਕੀ ਦਾ ਰਿਸ਼ਤਾ ਨਾਲ ਦੇ ਪਿੰਡ ਰਾਊਕੇ ਦੇ ਲੜਕੇ ਨਾਲ ਹੋਇਆ ਸੀ ਜੋ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ ਦੀ ਤਰਫੋਂ 10 ਜਰੂਰਤਮੰਦ ਧੀਆਂ ਦੇ ਕਰਵਾਏ ਸਮੂਹਿਕ ਵਿਆਹ

ਮੋਹਾਲੀ 26 ਅਕਤੂਬਰ ,ਬੋਲੇ ਪੰਜਾਬ ਬਿਉਰੋ; ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ:)- ਮੋਹਾਲੀ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ ਦਰਬਾਰ ਸੈਕਟਰ 90- 91 ਅਤੇ ਸੰਗਤਾਂ ਦੇ ਸਹਿਯੋਗ ਨਾਲ 10 ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ -ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਕਰਵਾਏ ਗਏ, ਵਿਆਹ ਸਮਾਗਮਾਂ ਦੌਰਾਨ ਵਿਆਹੁਤਾ ਨਵ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਅੱਗੇ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:–ਅੰਮ੍ਰਿਤਸਰ, 26 ਅਕਤੂਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਸਾਮ ਤੋਂ ਸ਼ੁਰੂ ਕੀਤੇ ਗਏ ਦੇਸ਼ ਪੱਧਰੀ ਸ਼ਹੀਦੀ ਨਗਰ ਕੀਰਤਨ ਦਾ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਲੰਘੇ ਪੰਜ […]

Continue Reading

ਆਂਗਣਵਾੜੀ ਵਰਕਰਾਂ ਦਾ ਰੋਕਿਆ ਮਾਣਭੱਤਾ ਤੁਰੰਤ ਜਾਰੀ ਕੀਤਾ ਜਾਵੇ : ਪ੍ਰਕਾਸ਼ ਕੌਰ ਸੋਹੀ, ਪ੍ਰਤਿਭਾ ਸ਼ਰਮਾ

ਬਠਿੰਡਾ, 26 ਅਕਤੂਬਰ, ਬੋਲੇ ਪੰਜਾਬ ਬਿਊਰੋ; ਆਂਗਣਵਾੜੀ ਵਰਕਰ ਹੈਲਪਰ ਸੀਟੂ ਯੂਨੀਅਨ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪ੍ਰਤਿਭਾ ਸ਼ਰਮਾ ਸਾਂਝੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਬਲਾਕ ਭਗਤਾ ਭਾਈਕਾ ਦੇ ਸਰਕਲ ਜਲਾਲ ਦੇ ਸੁਪਰਵਾਈਜ਼ਰ ਵੀਰ ਪਾਲ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਨਜਾਇਜ਼ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪਿਛਲੇ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਰੋਸ ਮਾਰਚ

ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਸਬੰਧੀ ਕੀਤੀ ਗਈ ਜਿਲ੍ਹਾ ਪੱਧਰੀ ਕਨਵੈਨਸ਼ਨ ਪਟਿਆਲਾ, 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ(ਪੀ.ਪੀ.ਪੀ.ਐੱਫ) ਵੱਲੋਂ ਸੂਬਾਈ ਸੱਦੇ ਤਹਿਤ ਸਥਾਨਕ ਤਰਕਸ਼ੀਲ ਹਾਲ ਵਿਖੇ ਜ਼ਿਲਾ ਪੱਧਰੀ ਕਨਵੈਨਸ਼ਨ ਕਰਕੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ […]

Continue Reading

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ

ਮੋਹਾਲੀ 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਮਹੀਨੇਵਾਰ ਸਾਹਿਤਕ ਸਮਾਗਮ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਕਰਵਾਇਆ ਗਿਆ । ਪ੍ਰਧਾਨਗੀ ਮੰਡਲ ਵਿੱਚ ਕਰਨਲ ਟੀ.ਬੀ.ਐੱਸ. ਬੇਦੀ ਜੀ (ਸਾਬਕਾ ਪ੍ਰਧਾਨ, ਰੋਟਰੀ ਕਲੱਬ) ਸ਼੍ਰੀ ਸੁਭਾਸ਼ ਭਾਸਕਰ ਜੀ(ਸਕੱਤਰ,ਚੰਡੀਗੜ੍ਹ ਸਾਹਿਤ ਅਕਾਦਮੀ) ਗੁਰਦਰਸ਼ਨ ਸਿੰਘ ਮਾਵੀ ਜੀ (ਪ੍ਰਧਾਨ,ਸਾਹਿਤ ਵਿਗਿਆਨ ਕੇਂਦਰ) ਤੇ ਦਵਿੰਦਰ ਕੌਰ ਢਿੱਲੋਂ ਸ਼ਾਮਿਲ ਹੋਏ ।ਸਭ ਤੋਂ […]

Continue Reading

ਭਾਰਤ ਸਣੇ 4 ਦੇਸ਼ਾਂ ‘ਚ ਭੂਚਾਲ ਦੇ ਵੱਡੇ ਝਟਕੇ

ਨਵੀਂ ਦਿੱਲੀ 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਸਣੇ 4 ਦੇਸ਼ਾਂ ‘ਚ ਭੂਚਾਲ ਦੇ ਤੇਜ਼ ਝਟਕਿਆਂ ਨੂੰ ਮਹਿਸੂਸ ਕੀਤਾ ਗਿਆ। ਸਵੇਰੇ ਕੋਰਲ ਸਾਗਰ ਵਿੱਚ ਆਏ ਭੂਚਾਲ ਦੇ ਝਟਕੇ ਵਾਨੂਆਟੂ ਵਿੱਚ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਜਾਪਾਨ, ਮਿਆਂਮਾਰ ਅਤੇ ਭਾਰਤ ਵਿੱਚ ਵੀ ਭੂਚਾਲ ਆਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਕੋਰਲ ਸਾਗਰ ਵਿੱਚ ਭੂਚਾਲ ਦੀ […]

Continue Reading

CBI ਲਾਰੈਂਸ ਗੈਂਗ ਦਾ ਭਗੌੜਾ ਗੈਂਗਸਟਰ ਅਮਰੀਕਾ ਤੋਂ ਭਾਰਤ ਲਿਆਈ

ਨਵੀਂ ਦਿੱਲੀ, 26 ਅਕਤੂਬਰ,ਬੋਲੇ ਪੰਜਾਬ ਬਿਊਰੋ; ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਇੱਕ ਭਗੌੜੇ ਗੈਂਗਸਟਰ ਨੂੰ ਸੀਬੀਆਈ ਦੀ ਇੱਕ ਟੀਮ ਨੇ ਅਮਰੀਕਾ ਤੋਂ ਭਾਰਤ ਲਿਆਂਦਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਲਖਵਿੰਦਰ ਕੁਮਾਰ ਵਿਰੁੱਧ ਇੰਟਰਪੋਲ ਰੈੱਡ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਉਸਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਿਆਉਣ ਤੋਂ ਬਾਅਦ ਹਰਿਆਣਾ ਪੁਲਿਸ ਨੇ ਗ੍ਰਿਫਤਾਰ […]

Continue Reading

ਚੰਡੀਗੜ੍ਹ ਵਿੱਚ ਹਿਮਾਚਲ ਰੋਡਵੇਜ਼ ਦੀ ਬੱਸ ਨੇ ਔਰਤ ਨੂੰ ਕੁਚਲਿਆ,ਮੌਤ

ਪਤੀ ਹਸਪਤਾਲ ਵਿੱਚ ਭਰਤੀ ਚੰਡੀਗੜ੍ਹ 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਪੋਲਟਰੀ ਫਾਰਮ ਚੌਕ ਨੇੜੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਦੇ ਪਿਛਲੇ ਟਾਇਰ ਥੱਲੇ ਅਉਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 72 ਸਾਲਾ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਮ੍ਰਿਤਕਾ, ਜਿਸਦੀ ਪਛਾਣ ਸੰਤੋਸ਼ ਕੁਮਾਰੀ ਵਜੋਂ […]

Continue Reading

ਪੁਲਿਸ ਨੇ ਇੱਕ ਫਾਰਮ ਹਾਊਸ ‘ਤੇ ਸ਼ਰਾਬ ਪਾਰਟੀ ‘ਤੇ ਛਾਪਾ ਮਾਰਿਆ, 13 ਅਫਰੀਕੀ ਨਾਗਰਿਕਾਂ ਸਮੇਤ 20 ਲੋਕਾਂ ਨੂੰ ਕੀਤਾ ਗ੍ਰਿਫਤਾਰ

ਅਹਿਮਦਾਬਾਦ 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼ੁੱਕਰਵਾਰ ਦੇਰ ਰਾਤ, ਪੁਲਿਸ ਨੇ ਅਹਿਮਦਾਬਾਦ ਜ਼ਿਲ੍ਹੇ ਦੇ ਸ਼ਿਲਾਜ ਖੇਤਰ ਵਿੱਚ ਇੱਕ ਫਾਰਮ ਹਾਊਸ ‘ਤੇ ਛਾਪਾ ਮਾਰਿਆ ਅਤੇ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ 13 ਅਫਰੀਕੀ ਨਾਗਰਿਕ ਅਤੇ ਦੋ ਸਥਾਨਕ ਸ਼ਰਾਬ ਤਸਕਰ ਸ਼ਾਮਲ ਸਨ। ਗੁਜਰਾਤ ਵਿੱਚ ਪਾਬੰਦੀ ਲਾਗੂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ੇਫਾਇਰ ਫਾਰਮ ਹਾਊਸ ‘ਤੇ ਸਾਰੀ […]

Continue Reading