News

ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਹੋਇਆ

ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਹੋਇਆ ਚੰਡੀਗੜ੍ਹ,4 ਨਵੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਿਹਤ ਸਕੱਤਰ ਕੁਮਾਰ ਰਾਹੁਲ ਨੇ ਸੋਮਵਾਰ ਨੂੰ ਖਰੜ ਦੇ ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ, ਖਰੜ ਦਾ ਉਦਘਾਟਨ ਕੀਤਾ।“ਅਤਿ ਆਧੁਨਿਕ ਮੈਡੀਕਲ ਤਕਨਾਲੋਜੀ ਤੋਂ ਲੈ ਕੇ ਮਰੀਜ਼-ਕੇਂਦਰਿਤ ਦੇਖਭਾਲ ‘ਤੇ ਧਿਆਨ ਕੇਂਦਰਿਤ ਕਰਨ ਤੱਕ, ਇਸ ਹਸਪਤਾਲ ਦੇ ਹਰ ਪਹਿਲੂ ਨੂੰ ਸਾਡੇ ਭਾਈਚਾਰੇ ਦੀਆਂ ਵਿਭਿੰਨ ਜ਼ਰੂਰਤਾਂ ਨੂੰ […]

Continue Reading

ਹਵਾਈ ਸੈਨਾ ਦਾ ਮਿਗ-29 ਜਹਾਜ਼ ਆਗਰਾ ਵਿੱਚ ਕਰੈਸ਼

ਹਵਾਈ ਸੈਨਾ ਦਾ ਮਿਗ-29 ਜਹਾਜ਼ ਆਗਰਾ ਵਿੱਚ ਕਰੈਸ਼ ਆਗਰਾ, 4 ਨਵੰਬਰ ,ਬੋਲੇ ਪੰਜਾਬ ਬਿਊਰੋ : ਹਵਾਈ ਸੈਨਾ ਦਾ ਮਿਗ-29 ਜਹਾਜ਼ ਸੋਮਵਾਰ ਨੂੰ ਆਗਰਾ ਵਿੱਚ ਹਾਦਸਾਗ੍ਰਸਤ ਹੋ ਗਿਆ। ਪਲਕ ਝਪਕਦਿਆਂ ਹੀ ਜਹਾਜ਼ ਨੂੰ ਅੱਗ ਲੱਗ ਗਈ ਅਤੇ ਖੇਤ ਵਿੱਚ ਡਿੱਗ ਗਿਆ। ਹਾਦਸਾ ਸ਼ਾਮ ਕਰੀਬ 4 ਵਜੇ ਵਾਪਰਿਆ। ਜਿਵੇਂ ਹੀ ਜਹਾਜ਼ ਜ਼ਮੀਨ ‘ਤੇ ਡਿੱਗਿਆ, ਧਮਾਕੇ ਵੀ ਸ਼ੁਰੂ […]

Continue Reading

ਸੁਪਰੀਮ ਕੋਰਟ ਦੀ ਕਮੇਟੀ ਨਾਲ ਅੱਜ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

ਕਿਸਾਨਾਂ ਨੇ ਸੁਪਰੀਮ ਕੋਰਟ ਦੀ ਕਮੇਟੀ ਅੱਗੇ ਰੱਖੀਆਂ 12 ਮੰਗਾਂ, ਡੱਲੇਵਾਲ ਨੇ ਕਿਹਾ-ਮੈਂ ਭੁੱਖ ਹੜਤਾਲ ਸ਼ੁਰੂ ਕਰਾਂਗਾ ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ […]

Continue Reading

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ :

Continue Reading

ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ

ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ ਮੋਹਾਲੀ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ ਜਿਸ ਦੀ ਸ਼ੁਰੁਆਤ ਸਭਾ […]

Continue Reading

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰਤਾ ਨੂੰ ਸੰਬੋਧਨ […]

Continue Reading

ਖੇੜੀ ਗੰਡਿਆਂ ਅਤੇ ਵੱਖ-ਵੱਖ ਸਕੂਲਾਂ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਲੈਕਚਰ ਕੀਤਾ

ਐਸਸੀਈਆਰਟੀ ਪੰਜਾਬ ਜ਼ਿਲ੍ਹਾ ਪਟਿਆਲਾ ਵਿੱਚ ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ, ਸਕਿਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਦੇ ਸਹਿਯੋਗ ਨਾਲ ਮਾਸ ਕਾਊਂਸਲਿੰਗ ਪ੍ਰੋਗਰਾਮ ਸ਼ੁਰੂ ਰਾਜਪੁਰਾ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਲੋੜਵੰਦ ਵਿਦਿਆਰਥੀਆਂ ਲਈ ਮਾਤਾ ਜਰਨੈਲ ਕੌਰ ਕਾਰਪਸ ਫੰਡ ਸਕਾਲਰਸ਼ਿਪ ਸਕੀਮ ਸ਼ੁਰੂ

ਐਡਵੋਕੇਟ ਹਰਦੇਵ ਸਿੰਘ ਨੇ ਇਕ ਕਰੋੜ ਰੁਪਏ ਮਾਤਾ ਜਰਨੈਲ ਕੌਰ ਕਾਰਪਸ ਫੰਡ ਸਕਾਲਰਸ਼ਿਪ ਸਕੀਮ ਲਈ ਦੇਣ ਦਾ ਕੀਤਾ ਐਲਾਨ ਮੰਡੀ ਗੋਬਿੰਦਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਹੋਣਹਾਰ, ਲੋੜਵੰਦ, ਪਛੜੇ, ਆਰਥਿਕ ਤੌਰ ‘ਤੇ ਪਛੜੇ, ਸਰੀਰਕ ਤੌਰ ‘ਤੇ ਅਪੰਗ ਵਿਅਕਤੀਆਂ ਅਤੇ ਲੜਕੀਆਂ ਸਮੇਤ ਹੋਰ ਵਰਗਾਂ ਦੀ ਸਹਾਇਤਾ ਲਈ ਮਾਤਾ ਜਰਨੈਲ ਕੌਰ ਕਾਰਪਸ ਫੰਡ […]

Continue Reading

ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ

ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਿਛਲੇ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 […]

Continue Reading