ਪੇਅ ਕਮਿਸ਼ਨ ਦੇ ਏਰੀਅਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ
ਚੰਡੀਗੜ੍ਹ 19 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਰਹਿੰਦੇ ਏਰੀਅਰ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਹੈ।
Continue Readingਚੰਡੀਗੜ੍ਹ 19 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਰਹਿੰਦੇ ਏਰੀਅਰ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਹੈ।
Continue Readingਮਾਨਸਾ19 ਫਰਵਰੀ ,ਬੋਲੇ ਪੰਜਾਬ ਬਿਊਰੋ : ਜਿਲ੍ਹਾ ਮਾਨਸਾ ਅੰਦਰ ਸਰਕਾਰੀ ਜਿਲ੍ਹਾ ਲਾਇਬ੍ਰੇਰੀ ਦੀ ਇਮਾਰਤ ਦੀ ਉਸਾਰੀ ਲਈ 27 ਨਵੰਬਰ ਤੋਂ 2024 ਤੋਂ ਹੁਣ ਤੱਕ ਸੰਘਰਸ਼ ਕਰਨ ਦੇ ਬਾਵਜੂਦ ਵੀ ਸਥਾਨਕ ਐੱਮ ਐੱਲ ਏ ਅਤੇ ਜਿਲ੍ਹਾ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।ਪਿਛਲੇ ਦਿਨੀਂ ਪਾਠਕਾਂ ਦੇ ਆਧਾਰ ਤੇ ਐਡਵੋਕੇਟ ਅਜਾਇਬ ਸਿੰਘ ਗੁਰੂ ਨੇ ਆਰ ਟੀ ਆਈ ਐਕਟ […]
Continue Readingਮੋਰਿੰਡਾ,19, ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਕੀਤੇ ਫੈਸਲੇ ਮੁਤਾਬਕ 8 ਫਰਬਰੀ ਤੋਂ 20 ਫਰਬਰੀ ਤੱਕ ਪੰਜਾਬ ਦੇ ਐਮ ਐਲ ਏ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ 4 ਵੱਡੀਆਂ ਰੈਲੀਆਂ ਕਰਨ ਦੇ ਫੈਸਲੇ ਮੁਤਾਬਿਕ ਜ਼ਿਲ੍ਹਾ ਰੋਪੜ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਹਲਕਾ ਚਮਕੌਰ ਸਾਹਿਬ […]
Continue Readingਹੁਸ਼ਿਆਰਪੁਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ।ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ […]
Continue Readingਚੰਡੀਗੜ੍ਹ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀ ਹੁਣ ਤੱਕ ਬਰਖ਼ਾਸਤ ਕੀਤੇ ਜਾ ਚੁੱਕੇ ਹਨ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ ਹੈ।ਉਨ੍ਹਾਂ ਕਿਹਾ ਕਿ […]
Continue Readingਅੰਮ੍ਰਿਤਸਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ […]
Continue Readingਮੁਜ਼ੱਫਰਨਗਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਥਾਨਿਕ ਭੋਪਾ ਰੋਡ ‘ਤੇ ਸਥਿਤ ਬੈਂਕਵੇਟ ਹਾਲ ‘ਚ ਵਿਆਹ ਤੋਂ ਕੁਝ ਘੰਟੇ ਪਹਿਲਾਂ ਹੀ ਲਾੜੀ ਦੀ ਮੌਤ ਹੋ ਗਈ।ਬਿਊਟੀ ਪਾਰਲਰ ‘ਚ ਤਿਆਰ ਹੋਣ ਗਈ ਲਾੜੀ ਨੂੰ ਦਿਲ ਦਾ ਦੌਰਾ ਪੈ ਗਿਆ।ਰਿਸ਼ਤੇਦਾਰ ਉਸ ਨੂੰ ਇਕ ਨਿੱਜੀ ਹਸਪਤਾਲ ਲੈ ਗਏ ਅਤੇ ਫਿਰ ਮੇਰਠ ਲੈ ਗਏ ਪਰ ਰਸਤੇ ਵਿਚ ਹੀ ਉਸ ਦੀ ਮੌਤ […]
Continue Readingਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਫ਼ਰੀਦਾਬਾਦ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ।ਇਥੇ 14 ਸਾਲਾ ਪੁੱਤਰ ਨੇ ਆਪਣੇ ਪਿਤਾ ਨੂੰ ਜ਼ਿੰਦਾ ਸਾੜ ਦਿੱਤਾ। ਸੋਮਵਾਰ ਰਾਤ ਦੋ ਵਜੇ ਮੁਲਜ਼ਮ ਨੇ ਪਿਤਾ ਦੇ ਕਮਰੇ ਦੀ ਕੁੰਡੀ ਲਗਾ ਕੇ ਉਤੇ ਕੈਰੋਸੀਨ ਪਾ ਕੇ ਅੱਗ ਲਾ ਦਿੱਤੀ। ਮਕਾਨ ਮਾਲਿਕ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ […]
Continue Readingਨਵੀਂ ਦਿੱਲੀ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਸਾਬਕਾ ਸਿਹਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਦੇ ਖਿਲਾਫ਼ ਮਨੀ ਲਾਂਡ੍ਰਿੰਗ ਦੇ ਮਾਮਲੇ ’ਚ ਕੋਰਟ ’ਚ ਕੇਸ ਦੀ ਸੁਣਵਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਤੇਂਦਰ ਜੈਨ ਦੇ ਖਿਲਾਫ਼ ਕੇਸ ਚਲਾਉਮ ਦੀ ਜ਼ਰੂਰੀ ਇਜਾਜ਼ਤ ਦੇ ਦਿੱਤੀ ਹੈ। ਸਤੇਂਦਰ […]
Continue Readingਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ […]
Continue Reading