News

ਜਲੰਧਰ : ਮਾਸ਼ੂਕ ਵਲੋਂ ਰੱਖੜੀ ਬੰਨ੍ਹਣ ਕਾਰਨ ਨਾਰਾਜ਼ ਨੌਜਵਾਨ ਵੱਲੋਂ ਖ਼ੁਦਕੁਸ਼ੀ

ਜਲੰਧਰ : ਮਾਸ਼ੂਕ ਵਲੋਂ ਰੱਖੜੀ ਬੰਨ੍ਹਣ ਕਾਰਨ ਨਾਰਾਜ਼ ਨੌਜਵਾਨ ਵੱਲੋਂ ਖ਼ੁਦਕੁਸ਼ੀ ਜਲੰਧਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ‘ਚ 18 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਅਤੇ ਉਸ ਤੋਂ ਬਾਅਦ ਉਸ ਨੂੰ ਰੱਖੜੀ ਬੰਨ੍ਹਣ ਕਾਰਨ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਇਸ ਮਾਮਲੇ ਵਿੱਚ […]

Continue Reading

ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ

ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ ਫਿਰੋਜ਼ਪੁਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਅਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ ਹੋ ਗਿਆ ਹੈ। ਕਈ ਨਾਮੀ ਕੰਪਨੀਆਂ ਵਿੱਚ ਸੋਲੋ […]

Continue Reading

ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲੀ

ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲੀ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ (ਸੋਮਵਾਰ) ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ […]

Continue Reading

ਕਿਸਾਨ 6 ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰਨਗੇ

ਕਿਸਾਨ 6 ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰਨਗੇ ਜ਼ੀਰਾ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਵੱਲੋਂ 6 ਨਵੰਬਰ ਨੂੰ ਨੈਸ਼ਨਲ ਹਾਈਵੇ-54 ਜਾਮ ਕੀਤਾ ਜਾਵੇਗਾ। ਦਰਅਸਲ, ਹਾਲ ਹੀ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਵੱਲੋਂ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ […]

Continue Reading

ਉੱਤਰਾਖੰਡ ਦੇ ਅਲਮੋੜਾ ਵਿਖੇ ਬੱਸ ਖਾਈ ਵਿੱਚ ਡਿੱਗੀ, ਦਰਜਨ ਤੋਂ ਵੱਧ ਸਵਾਰੀਆਂ ਦੇ ਮਾਰੇ ਜਾਣ ਦੀ ਖ਼ਬਰ

ਉੱਤਰਾਖੰਡ ਦੇ ਅਲਮੋੜਾ ਵਿਖੇ ਬੱਸ ਖਾਈ ਵਿੱਚ ਡਿੱਗੀ, ਦਰਜਨ ਤੋਂ ਵੱਧ ਸਵਾਰੀਆਂ ਦੇ ਮਾਰੇ ਜਾਣ ਦੀ ਖ਼ਬਰ ਦੇਹਰਾਦੂਨ, 4 ਨਵੰਬਰ,ਬਿੋਲੇ ਪੰਜਾਬ ਬਿਊਰੋ : ਉੱਤਰਾਖੰਡ ਦੇ ਅਲਮੋੜਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਮਾਰਕੁਲਾ ਨੇੜੇ ਇੱਕ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ ‘ਚ ਕਈ ਇੱਕ ਦਰਜਨ ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। […]

Continue Reading

ਕੈਨੇਡਾ ‘ਚ ਹਿੰਦੂ ਮੰਦਰ ‘ਚ ਹਮਲਾ, ਸ਼ਰਧਾਲੂਆਂ ਨੂੰ ਡੰਡਿਆਂ ਨਾਲ ਕੁੱਟਿਆ

ਕੈਨੇਡਾ ‘ਚ ਹਿੰਦੂ ਮੰਦਰ ‘ਚ ਹਮਲਾ, ਸ਼ਰਧਾਲੂਆਂ ਨੂੰ ਡੰਡਿਆਂ ਨਾਲ ਕੁੱਟਿਆ ਓਟਾਵਾ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਮੰਦਰ ਅਤੇ ਉਥੇ ਮੌਜੂਦ ਸ਼ਰਧਾਲੂਆਂ ‘ਤੇ ਗਰਮਖਿਆਲੀਆਂ ਨੇ ਹਮਲਾ ਕੀਤਾ ਹੈ।ਹਿੰਦੂ ਫੋਰਮ ਕੈਨੇਡਾ ਨੇ ਇਸ ਪੂਰੀ ਘਟਨਾ ਦੀ ਵੀਡੀਓ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਹੈ, ਜਿਸ ‘ਚ ਗਰਮਖਿਆਲੀ ਹੱਥਾਂ ‘ਚ ਪੀਲੇ ਝੰਡੇ […]

Continue Reading

ਲੁਧਿਆਣਾ ‘ਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਘਰ ਆ ਰਹੀਆਂ ਮਾਂ-ਧੀ ਦੀ ਸੜਕ ਹਾਦਸੇ ਦੌਰਾਨ ਮੌਤ

ਲੁਧਿਆਣਾ ‘ਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਘਰ ਆ ਰਹੀਆਂ ਮਾਂ-ਧੀ ਦੀ ਸੜਕ ਹਾਦਸੇ ਦੌਰਾਨ ਮੌਤ ਲੁਧਿਆਣਾ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਈ ਦੂਜ ਦਾ ਤਿਉਹਾਰ ਮਨਾ ਕੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ ਇਕ ਸਾਲ ਦੀ ਬੱਚੀ ਨੂੰ ਕਰੇਨ ਨੇ ਕੁਚਲ ਦਿੱਤਾ। ਹਾਦਸੇ ਵਿੱਚ ਔਰਤ ਅਤੇ ਬੱਚੀ ਦੀ ਮੌਤ ਹੋ ਗਈ। ਮ੍ਰਿਤਕ […]

Continue Reading

ਪੰਜਾਬ ‘ਚ ਪੈਟਰੋਲ ਪੰਪ ਨੇੜੇ ਇਮਾਰਤ ਨੂੰ ਲੱਗੀ ਭਿਆਨਕ ਅੱਗ

ਪੰਜਾਬ ‘ਚ ਪੈਟਰੋਲ ਪੰਪ ਨੇੜੇ ਇਮਾਰਤ ਨੂੰ ਲੱਗੀ ਭਿਆਨਕ ਅੱਗ ਜਲੰਧਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਫਿਲੌਰ ਦੇ ਮਸ਼ਹੂਰ ਡੇਰਾ ਮਈਆ ਭਗਵਾਨ ਜੀ ਦੇ ਬਿਲਕੁਲ ਨਜ਼ਦੀਕ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ‘ਤੇ ਲੁਧਿਆਣਾ, ਫਿਲੌਰ ਅਤੇ ਫਗਵਾੜਾ ਤੋਂ ਕਰੀਬ 2 ਦਰਜਨ ਫਾਇਰ ਬ੍ਰਿਗੇਡ […]

Continue Reading

ਆਪਰੇਸ਼ਨ ਦੌਰਾਨ 15 ਸਾਲਾ ਮੁੰਡੇ ਦੇ ਢਿੱਡ ’ਚੋਂ ਘੜੀ ਦੀਆਂ ਬੈਟਰੀਆਂ ਤੇ ਬਲੇਡਾਂ ਸਮੇਤ 56 ਚੀਜ਼ਾਂ ਨਿਕਲੀਆਂ, ਮੌਤ

ਆਪਰੇਸ਼ਨ ਦੌਰਾਨ 15 ਸਾਲਾ ਮੁੰਡੇ ਦੇ ਢਿੱਡ ’ਚੋਂ ਘੜੀ ਦੀਆਂ ਬੈਟਰੀਆਂ ਤੇ ਬਲੇਡਾਂ ਸਮੇਤ 56 ਚੀਜ਼ਾਂ ਨਿਕਲੀਆਂ, ਮੌਤ ਲਖਨਊ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ’ਚ ਹਾਥਰਸ ਦੇ ਇਕ 15 ਸਾਲ ਦੇ ਮੁੰਡੇ ਦੇ ਢਿੱਡ ’ਚੋਂ ਦਿੱਲੀ ਦੇ ਇਕ ਹਸਪਤਾਲ ’ਚ ਇਕ ਵੱਡੀ ਸਰਜਰੀ ਤੋਂ ਬਾਅਦ ਘੜੀ ਦੀਆਂ ਬੈਟਰੀਆਂ, ਬਲੇਡ, ਨਹੁੰਆਂ ਸਮੇਤ 56 ਚੀਜ਼ਾਂ […]

Continue Reading

ਡਿਊਟੀ ’ਤੇ ਮੌਜੂਦ ਪੰਜਾਬ ਪੁਲੀਸ ਦੇ ਮੁਲਾਜ਼ਮਾਂ ’ਤੇ ਹਮਲਾ ਕਰਕੇ ਵਰਦੀ ਪਾੜੀ

ਡਿਊਟੀ ’ਤੇ ਮੌਜੂਦ ਪੰਜਾਬ ਪੁਲੀਸ ਦੇ ਮੁਲਾਜ਼ਮਾਂ ’ਤੇ ਹਮਲਾ ਕਰਕੇ ਵਰਦੀ ਪਾੜੀ ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੁਲੀਸ ਥਾਣਾ ਸਦਰ ਨੇ ਡਿਊਟੀ ’ਤੇ ਮੌਜੂਦ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰਨ ਅਤੇ ਕੱਪੜੇ ਪਾੜਨ ਦੇ ਮਾਮਲੇ ਵਿੱਚ ਲਵਪ੍ਰੀਤ ਸਿੰਘ, ਪ੍ਰਦੀਪ ਸਿੰਘ, ਨਿਰਮਲ ਸਿੰਘ, ਰਾਜਿੰਦਰ ਕੌਰ ਅਤੇ ਮਨਦੀਪ ਕੌਰ ਖ਼ਿਲਾਫ਼ ਕੇਸ ਦਰਜ […]

Continue Reading