News

ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ

ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼੍ਰੀਨਗਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੀਨਗਰ ਦੇ ਖਨਿਆਰ  ਇਲਾਕੇ ‘ਚ ਅੱਜ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਕੀਤਾ ਗਿਆ ਸੀ।ਇਸ ਦੌਰਾਨ ਸ਼ੁੱਕਰਵਾਰ ਸ਼ਾਮ ਤੋਂ ਬਾਂਦੀਪੋਰਾ ‘ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ […]

Continue Reading

ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ

ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਮੁੰਬਈ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਨਮੋਲ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ […]

Continue Reading

ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਚੱਬੇਵਾਲ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਚੱਬੇਵਾਲ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਲਪੁਰੀ ਨੂੰ ‘ਆਪ’ […]

Continue Reading

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਸੁੱਟਿਆ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਸੁੱਟਿਆ ਲੁਧਿਆਣਾ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਦੇ ਘਰ ‘ਤੇ ਪੈਟਰੋਲ ਬੰਬ ਸੁੱਟਿਆ ਗਿਆ ਹੈ। ਬੀਤੀ ਰਾਤ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਸੁੱਟਿਆ ਗਿਆ। ਇਹ ਸਾਰੀ ਘਟਨਾ ਸੀਸੀਟੀਵੀ […]

Continue Reading

ਡਾਕਟਰ ਨੂੰ ਆਪਣੇ ਹੀ ਪਿਸਤੌਲ ‘ਚੋਂ ਲੱਗੀ ਗੋਲੀ, ਡੀ.ਐਮ.ਸੀ. ਭਰਤੀ

ਡਾਕਟਰ ਨੂੰ ਆਪਣੇ ਹੀ ਪਿਸਤੌਲ ‘ਚੋਂ ਲੱਗੀ ਗੋਲੀ, ਡੀ.ਐਮ.ਸੀ. ਭਰਤੀ ਲੁਧਿਆਣਾ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਸਿਵਲ ਹਸਪਤਾਲ ਲੁਧਿਆਣਾ ਦੇ ਡਾਕਟਰ ਨਾਲ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਸਿਵਲ ਹਸਪਤਾਲ ਦੇ ਡਾਕਟਰ ਰਵੀ ਘਈ ਨੂੰ ਆਪਣੇ ਹੀ ਪਿਸਤੌਲ ਨਾਲ ਗੋਲੀ ਲੱਗ ਗਈ।ਉਨ੍ਹਾਂ ਨੂੰ ਡੀ.ਐਮ.ਸੀ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ

ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ ਨਵੀਂ ਦਿੱਲੀ 2 ਨਵੰਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ […]

Continue Reading

ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਖੇ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਗੋਲੀ ਮਾਰੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਖੇ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਗੋਲੀ ਮਾਰੀ ਸ਼੍ਰੀਨਗਰ, 2 ਨਵੰਬਰ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਮਾਗਾਮ ਦੇ ਮਜਹਾਮਾ ਇਲਾਕੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ ‘ਤੇ ਫਿਰ ਹਮਲਾ ਕੀਤਾ। ਹਮਲੇ ‘ਚ ਦੋ ਲੋਕ ਜ਼ਖਮੀ ਹੋਏ ਹਨ। ਜ਼ਖਮੀ ਵਿਅਕਤੀ ਮਜ਼ਦੂਰ ਦੱਸੇ ਜਾ ਰਹੇ ਹਨ। ਦੋਵੇਂ ਉੱਤਰ ਪ੍ਰਦੇਸ਼ […]

Continue Reading

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਤੋਂ ਮਹੱਲਾ ਕੱਢਿਆ ਜਾਵੇਗਾ ਅੱਜ 2 ਨਵੰਬਰ ਨੂੰ

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਤੋਂ ਮਹੱਲਾ ਕੱਢਿਆ ਜਾਵੇਗਾ ਅੱਜ 2 ਨਵੰਬਰ ਨੂੰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅੰਮ੍ਰਿਤਸਰ 2 ਨਵੰਬਰ ,ਬੋਲੇ ਪੰਜਾਬ ਬਿਊਰੋ : ਬਾਬਾ ਬਲਬੀਰ ਸਿੰਘ  ਨੇ ਕਿਹਾ ਕਿ ਇਸ ਸਮੁੱਚਾ ਸਿੱਖ ਜਗਤ ਅੱਜ ਸਮੂਹ ਗੁਰੂ ਘਰਾਂ ਅਤੇ ਸ੍ਰੀ ਹਰਿਮੰਦਰ ਸਾਹਿਬ ਤੇ ਆਪੋ ਆਪਣੇ ਘਰਾਂ ਵਿੱਚ […]

Continue Reading

ਪੰਜਾਬ ‘ਚ ਆਤਿਸ਼ਬਾਜ਼ੀ ਨੇ ਲਈ ਨੌਜਵਾਨ ਦੀ ਜਾਨ

ਪੰਜਾਬ ‘ਚ ਆਤਿਸ਼ਬਾਜ਼ੀ ਨੇ ਲਈ ਨੌਜਵਾਨ ਦੀ ਜਾਨ ਗੁਰਦਾਸਪੁਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ‘ਚ ਬਦਲ ਗਈਆਂ, ਜਦੋਂ ਇਕ ਖੁਸ਼ਹਾਲ ਪਰਿਵਾਰ ਦੇ ਨੌਜਵਾਨ ਦੀ ਮੌਤ ਹੋ ਗਈ। […]

Continue Reading

ਪਟਾਕੇ ਚਲਾਉਂਦਿਆਂ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ, ਦੋ ਦੀ ਹਾਲਤ ਗੰਭੀਰ

ਪਟਾਕੇ ਚਲਾਉਂਦਿਆਂ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ, ਦੋ ਦੀ ਹਾਲਤ ਗੰਭੀਰ ਕੋਲਕਾਤਾ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ ਹਾਵੜਾ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਦੀਵਾਲੀ ਦੇ ਜਸ਼ਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ […]

Continue Reading