News

ਜਲੰਧਰ ‘ਚ ਸਪੋਰਟਸ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਜਲੰਧਰ ‘ਚ ਸਪੋਰਟਸ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ ਜਲੰਧਰ, 2 ਨਵੰਬਰ,ਬੋਲੇ ਪੰਜਾਬ ਬਿਊਰੋ: ਜਲੰਧਰ ‘ਚ ਇਕ ਸਪੋਰਟਸ ਫੈਕਟਰੀ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਹ ਫੈਕਟਰੀ ਪੱਛਮੀ ਵੈਸਟ ਹਲਕੇ ਦੇ ਇੱਕ ਰਿਹਾਇਸ਼ੀ ਖੇਤਰ ਵਿੱਚ ਸਥਿਤ ਹੈ। ਇਸ […]

Continue Reading

ਪੰਜਾਬ ਸਰਕਾਰ ਵੱਲੋਂ ਖਾਦ ਦੀ ਕਾਲਾਬਾਜ਼ਾਰੀ ਕਰਨ ਵਾਲੀਆਂ 91 ਫਰਮਾਂ ਦੇ ਲਾਇਸੈਂਸ ਰੱਦ

ਪੰਜਾਬ ਸਰਕਾਰ ਵੱਲੋਂ ਖਾਦ ਦੀ ਕਾਲਾਬਾਜ਼ਾਰੀ ਕਰਨ ਵਾਲੀਆਂ 91 ਫਰਮਾਂ ਦੇ ਲਾਇਸੈਂਸ ਰੱਦ ਚੰਡੀਗੜ੍ਹ, 2 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਖਾਦ ਭੰਡਾਰ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ‘ਤੇ ਖਾਦ ਦੇ ਸੈਂਪਲ ਲੈਣ ਤੋਂ ਲੈ ਕੇ ਇਸਦੀ ਕੁਆਲਿਟੀ ਅਤੇ ਹੋਰਡਿੰਗ ਵਿਰੁੱਧ ਕਾਰਵਾਈ ਕਰਦਿਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 611

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-11-2024,ਅੰਗ 611 Sachkhand Sri Harmandir Sahib Amritsar Vikhe Hoyea Amrit Wele Da Mukhwak Ang: 611, 02-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੭ ਕੱਤਕ (ਸੰਮਤ ੫੫੬ ਨਾਨਕਸ਼ਾਹੀ) 02-11-2024 ਸੋਰਠਿ ਮਹਲਾ ੫ ॥ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ […]

Continue Reading

ਸਿੱਖ ਕਤਲੋਗਾਰਦ ਦੇ ਹੋਏ 40 ਸਾਲ ਪਰ ਇਨਸਾਫ ਅਜੇ ਨਹੀਂ

ਸਿੱਖ ਕਤਲੋਗਾਰਦ ਦੇ ਹੋਏ 40 ਸਾਲ ਪਰ ਇਨਸਾਫ ਅਜੇ ਨਹੀਂ ਚੰਡੀਗੜ੍ਹ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਜਦੋਂ 31 ਅਕਤੂਬਰ ਦੇ ਦਿਨ ਸ੍ਰੀ ਮਤੀ ਇੰਦਰਾ ਗਾਂਧੀ ਦੀ ਉਸ ਦੇ ਅੰਗ ਰੱਖਿਅਕਾਂ ਦੁਆਰਾ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਰਾਜਧਾਨੀ ਦਿੱਲੀ ਵਿੱਚ ਆਪਣੀ ਸਰਕਾਰੀ ਰਿਹਾਇਸ਼ ਤੋਂ ਬਾਹਰ ਨਿਕਲੀ ਰਹੀ ਸੀ।ਭਾਰਤ ਦੀ ਸੁਤੰਤਰਤਾ ਤੋਂ ਬਾਅਦ ਉਹ ਚੌਥੀ […]

Continue Reading

ਮੋਹਾਲੀ ‘ਚ ਪਟਾਕੇ ਚਲਾਉਣ ਦੌਰਾਨ 20 ਲੋਕ ਝੁਲਸੇ, 6 ਥਾਵਾਂ ‘ਤੇ ਲੱਗੀ ਅੱਗ

ਮੋਹਾਲੀ ‘ਚ ਪਟਾਕੇ ਚਲਾਉਣ ਦੌਰਾਨ 20 ਲੋਕ ਝੁਲਸੇ, 6 ਥਾਵਾਂ ‘ਤੇ ਲੱਗੀ ਅੱਗ ਮੋਹਾਲੀ, 1 ਨਵੰਬਰ, ਬੋਲੇ ਪੰਜਾਬ ਬਿਊਰੋ : ਮੋਹਾਲੀ ਸ਼ਹਿਰ ‘ਚ ਦੀਵਾਲੀ ‘ਤੇ ਪਟਾਕੇ ਚਲਾਉਣ ਦੌਰਾਨ 20 ਦੇ ਕਰੀਬ ਲੋਕ ਝੁਲਸ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਕੁਝ ਲੋਕ ਇਲਾਜ ਲਈ ਸਿਵਲ ਹਸਪਤਾਲ ਵੀ ਪੁੱਜੇ, ਜਿਨ੍ਹਾਂ ਨੂੰ ਤੁਰੰਤ ਇਲਾਜ ਦੇ ਕੇ ਘਰ […]

Continue Reading

ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ ਚੰਡੀਗੜ੍ਹ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ […]

Continue Reading

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ

ਖੇਤੀਬਾੜੀ ਵਿਭਾਗ ਦੀ ਗੁਣਵੱਤਾ ਨਿਯੰਤਰਣ ਬਾਰੇ ਮੁਹਿੰਮ ਤਹਿਤ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ […]

Continue Reading

ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ ਐੱਸ.ਏ.ਐੱਸ. ਨਗਰ 1 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਵਸ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਸ. ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਸ. ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ ਅੰਮ੍ਰਿਤਸਰ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ. ਸ਼ਾਹਬਾਜ ਸਿੰਘ […]

Continue Reading

ਕੇਂਦਰ ਸਰਕਾਰ ਸਿੱਖਾਂ ਨਾਲ ਬੇਗਾਨਗੀ ਵਾਲਾ ਵਰਤਾਓ ਕਰਨਾ ਬੰਦ ਕਰੇ : ਪ੍ਰੋ. ਬਡੂੰਗਰ 

“ਮਾਮਲਾ ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਏ ਜਾਣ ਦਾ” ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਕੇਂਦਰੀ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾ ਲਏ ਜਾਣ ਨੂੰ ਅਤਿ ਮੰਦਭਾਗਾ […]

Continue Reading