News

ਨਵੰਬਰ ਮਹੀਨੇ ਦੇ ਪਹਿਲੇ ਹੀ ਦਿਨ ਆਮ ਲੋਕਾਂ ਦੀ ਜੇਬ ‘ਤੇ ਬੋਝ ਵਧਿਆ

LPG ਸਿਲੰਡਰ 62 ਰੁਪਏ ਹੋਇਆ ਮਹਿੰਗਾ,ਨਵੀਆਂ ਦਰਾਂ ਅੱਜ ਤੋਂ ਲਾਗੂ ਨਵੀ ਦਿੱਲੀ,1 ਨਵੰਬਰ ,ਬੋਲੇ ਪੰਜਾਬ ਬਿਊਰੋ : ਨਵੰਬਰ ਮਹੀਨੇ ਦੇ ਪਹਿਲੇ ਦਿਨ ਹੀ ਆਮ ਲੋਕਾਂ ਦੀ ਜੇਬ ‘ਤੇ ਬੋਝ ਵੱਧ ਜਾਵੇਗਾ। ਅੱਜ 1 ਨਵੰਬਰ 2024 ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 62 ਰੁਪਏ ਤਕ ਵਧਾ ਦਿੱਤੀ ਹੈ। ਕੰਪਨੀਆਂ […]

Continue Reading

ਫਾਜ਼ਿਲਕਾ ‘ਚ 3 ਦੁਕਾਨਾਂ ਨੂੰ ਅੱਗ ਲੱਗੀ

ਫਾਜ਼ਿਲਕਾ ‘ਚ 3 ਦੁਕਾਨਾਂ ਨੂੰ ਅੱਗ ਲੱਗੀ ਫਾਜ਼ਿਲਕਾ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਫਾਜ਼ਿਲਕਾ ਦੇ ਚੌਕ ਘੰਟਾਘਰ ਨੇੜੇ ਇਕ ਸਵੀਟਸ ਦੀ ਦੁਕਾਨ ਸਮੇਤ ਕਰੀਬ 3 ਦੁਕਾਨਾਂ ਨੂੰ ਅੱਗ ਲੱਗ ਗਈ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਕਰਮਚਾਰੀ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।ਦੁਕਾਨਾਂ ਅੰਦਰ ਫਸੀ ਇੱਕ ਔਰਤ ਸਮੇਤ 4 […]

Continue Reading

ਹੰਡਿਆਇਆ ਵਿਖੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਦੋ ਜ਼ਖ਼ਮੀ

ਹੰਡਿਆਇਆ ਵਿਖੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਦੋ ਜ਼ਖ਼ਮੀ ਬਰਨਾਲਾ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਬਰਨਾਲਾ ਦੇ ਨੇੜਲੇ ਕਸਬਾ ਹੰਡਿਆਇਆ ਵਿਖੇ ਇਕ ਕਾਰ ਸਵਾਰ ਨੇ ਮੋਟਰਸਾਈਕਲ ਸਵਾਰ ਤੇ ਪੰਜ ਪੈਦਲ ਜਾ ਰਹੇ ਪ੍ਰਵਾਸੀਆਂ ਉਪਰ ਕਾਰ ਚੜ੍ਹਾ ਦਿੱਤੀ।ਇਸ ਦੌਰਾਨ ਉਹ ਬੁਰੀ ਬੁਰੀ ਤਰ੍ਹਾਂ ਦਰੜੇ ਗਏ। ਹਾਦਸੇ ਵਿਚ ਇਕ ਪ੍ਰਵਾਸੀ ਨੌਜਵਾਨ ਦੀ ਮੌਕੇ ‘ਤੇ […]

Continue Reading

ਕੈਨੇਡਾ ‘ਚ ਗਾਇਕ ਏਪੀ ਢਿੱਲੋਂ ਦੀ ਰਿਹਾਇਸ਼ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਇਕ ਗ੍ਰਿਫਤਾਰ

ਕੈਨੇਡਾ ‘ਚ ਗਾਇਕ ਏਪੀ ਢਿੱਲੋਂ ਦੀ ਰਿਹਾਇਸ਼ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਇਕ ਗ੍ਰਿਫਤਾਰ ਓਟਾਵਾ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਦੋਸ਼ੀ ਅਜੇ ਫਰਾਰ ਹੈ। ਫੜੇ ਗਏ ਸ਼ੱਕੀ ਦੀ […]

Continue Reading

ਪੰਜਾਬ ਦੀ ਇਕ ਸਬਜ਼ੀ ਮੰਡੀ ‘ਚ ਲੱਗੀ ਅੱਗ

ਪੰਜਾਬ ਦੀ ਇਕ ਸਬਜ਼ੀ ਮੰਡੀ ‘ਚ ਲੱਗੀ ਅੱਗ ਲੁਧਿਆਣਾ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਦੀ ਰਾਤ ਨੂੰ ਵੱਖ-ਵੱਖ ਥਾਵਾਂ ਤੋਂ ਅੱਗ ਲੱਗਣ ਦੀਆਂ ਖ਼ਬਰਾਂ ਆਈਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਥਿਤ ਮੰਡੀ ‘ਚ ਸਾਹਮਣੇ ਆਇਆ ਹੈ, ਜਿੱਥੇ ਸਬਜ਼ੀ ਮੰਡੀ ‘ਚ ਪਏ ਕਬਾੜ ਨੂੰ ਅੱਗ ਲੱਗ ਗਈ।ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ […]

Continue Reading

ਦੀਵਾਲੀ ਦੀ ਰਾਤ ਘਰ ‘ਚ ਲੱਗੀ ਅੱਗ

ਦੀਵਾਲੀ ਦੀ ਰਾਤ ਘਰ ‘ਚ ਲੱਗੀ ਅੱਗ ਅੰਮ੍ਰਿਤਸਰ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸ਼ਿਵਾਲਾ ਇਲਾਕੇ ਵਿੱਚ ਸ਼ਿਵਾਲਾ ਮੰਦਰ ਨੇੜੇ ਇਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਲਾਕਾ ਵਾਸੀਆਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੇ ਫਾਇਰ ਬ੍ਰਿਗੇਡ […]

Continue Reading

ਪਟਾਕੇ ਚਲਾਉਣ ਕਾਰਨ ਹਵਾ ਹੋਈ ਜ਼ਹਿਰੀਲੀ

ਪਟਾਕੇ ਚਲਾਉਣ ਕਾਰਨ ਹਵਾ ਹੋਈ ਜ਼ਹਿਰੀਲੀ ਚੰਡੀਗੜ੍ਹ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਸਵੇਰੇ ਅਤੇ ਸ਼ਾਮ ਨੂੰ ਠੰਢ ਸ਼ੁਰੂ ਹੋਣ ਨਾਲ, ਪੰਜਾਬ ਅਤੇ ਹਰਿਆਣਾ ਦੇ ਕਈ ਖੇਤਰਾਂ ਵਿੱਚ ਦੀਵਾਲੀ ਦੀ ਰਾਤ ਨੂੰ ਪਟਾਕੇ ਚਲਾਉਣ ਕਾਰਨ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ‘ਮਾੜੀ’ ਅਤੇ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-11-2024 ,ਅੰਗ 619 Sachkhand Sri Harmandir Sahib Amritsar Vikhe Hoyea Amrit Wele Da Mukhwak Ang: 619, 01-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) 01-11-2024 ਸੋਰਠਿ ਮਹਲਾ ੫ ॥ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ […]

Continue Reading

ਪੰਜਾਬ ਪੁਲਿਸ ਵਲੋਂ 12 ਪਿਸਤੌਲ, 16 ਮੈਗਜ਼ੀਨ ਤੇ 23 ਕਾਰਤੂਸਾਂ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵਲੋਂ 12 ਪਿਸਤੌਲ, 16 ਮੈਗਜ਼ੀਨ ਤੇ 23 ਕਾਰਤੂਸਾਂ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਪੁਲਿਸ ਨੇ ਦੀਵਾਲੀ ਮੌਕੇ ਚੈਕਿੰਗ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Continue Reading

ਨਗਰ ਨਿਗਮ ਮੁਲਾਜ਼ਮ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਨਗਰ ਨਿਗਮ ਮੁਲਾਜ਼ਮ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਨਗਰ ਨਿਗਮ ਵਿੱਚ ਤਾਇਨਾਤ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ […]

Continue Reading