News

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲਿਆਂ ਪਿੱਛੇ ਲੱਗਣ ’ਤੇ ਸਰਕਾਰ ਦੀ ਕੀਤੀ ਆਲੋਚਨਾ ਅੰਮ੍ਰਿਤਸਰ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ […]

Continue Reading

ਜ਼ਿਮਨੀ ਚੋਣਾਂ ਵਾਲੇ ਜ਼ਿਲ੍ਹਿਆਂ ਦੇ ਲੈਕਚਰਾਰਾਂ ਦੇ ਸਟੇਸ਼ਨਾਂ ਦੀ ਅਲਾਟਮੈਂਟ ਕੀਤੀ ਜਾਵੇ : ਡੀ ਟੀ ਐੱਫ

ਪੀ ਟੀ ਆਈ ਤੋਂ ਪਦ ਉੱਨਤ ਹੋਏ ਡੀ ਪੀ ਈ ਨੂੰ ਸਟੇਸ਼ਨ ਚੋਣ ਕਰਵਾਈ ਜਾਵੇ: ਡੀ ਟੀ ਐੱਫ ਸ਼੍ਰੀ ਮੁਕਤਸਰ ਸਾਹਿਬ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਦੇ ਪਦ ਉੱਨਤ ਹੋਏ ਲੈਕਚਰਾਰਾਂ ਦੀ ਬਿਨਾਂ ਠੋਸ ਕਾਰਨ ਰੋਕੀ ਸਟੇਸ਼ਨ ਅਲਾਟਮੈਂਟ ਦਾ ਗੰਭੀਰ ਨੋਟਿਸ ਲੈਂਦਿਆਂ ਮੰਗ ਕੀਤੀ ਹੈ […]

Continue Reading

ਜਲ ਸਪਲਾਈ ਕਾਮੇ 9 ਨਵੰਬਰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ :ਵਾਹਿਦਪੁਰੀ

ਪਹਿਲੇ ਜਲ ਸਪਲਾਈ ਮੰਤਰੀ ਅਤੇ ਐਚ ਓ ਡੀ ਚੰਡੀਗੜ੍ਹ ਨਾਲ ਹੋਈਆਂ ਮੀਟਿੰਗਾਂ ਦੇ ਫੈਸਲੇ ਲਾਗੂ ਨਾਂ ਕਰਨ ਤੇ ਫੀਲਡ ਕਾਮਿਆਂ ਵਿੱਚ ਰੋਸ ਚੰਡੀਗੜ੍ਹ 30 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੇ ਸੁਬਾਈ ਆਗੂਆਂ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ,ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ,ਗੁਰਵਿੰਦਰ ਸਿੰਘ […]

Continue Reading

ਮੱਧ ਪ੍ਰਦੇਸ਼ ‘ਚ ਚਾਰ ਜੰਗਲੀ ਹਾਥੀਆਂ ਦੀ ਮੌਤ, ਪੰਜ ਦੀ ਹਾਲਤ ਗੰਭੀਰ

ਮੱਧ ਪ੍ਰਦੇਸ਼ ‘ਚ ਚਾਰ ਜੰਗਲੀ ਹਾਥੀਆਂ ਦੀ ਮੌਤ, ਪੰਜ ਦੀ ਹਾਲਤ ਗੰਭੀਰ ਭੋਪਾਲ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੱਧ ਪ੍ਰਦੇਸ਼ ਦੇ ਉਮਰੀਆ ਜ਼ਿਲ੍ਹੇ ਵਿੱਚ ਸਥਿਤ ਬੰਧਵਗੜ੍ਹ ਟਾਈਗਰ ਰਿਜ਼ਰਵ ਵਿੱਚ ਮੰਗਲਵਾਰ ਨੂੰ ਚਾਰ ਹਾਥੀਆਂ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਹਾਥੀ ਗੰਭੀਰ ਰੂਪ ਵਿੱਚ ਬਿਮਾਰ ਪਾਏ ਗਏ। ਇਸ ਘਟਨਾ ਤੋਂ ਬਾਅਦ ਜੰਗਲੀ ਜੀਵ ਸਿਹਤ […]

Continue Reading

ਪੁਲਸ ਨੇ ਲੰਡਾ ਹਰੀਕੇ ਗੈਂਗ ਦਾ ਮੈਂਬਰ ਐਨਕਾਊਂਟਰ ‘ਚ ਮਾਰ ਮੁਕਾਇਆ

ਪੁਲਸ ਨੇ ਲੰਡਾ ਹਰੀਕੇ ਗੈਂਗ ਦਾ ਮੈਂਬਰ ਐਨਕਾਊਂਟਰ ‘ਚ ਮਾਰ ਮੁਕਾਇਆ ਅੰਮ੍ਰਿਤਸਰ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਵੱਡਾ ਐਨਕਾਊਂਟਰ ਹੋਇਆ ਹੈ। ਬਿਆਸ ਦੇ ਮੰਡ ‘ਚ ਲੰਡਾ ਹਰੀਕੇ ਗੈਂਗ ਦਾ ਮੈਂਬਰ ਐਨਕਾਊਂਟਰ ‘ਚ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਹਥਿਆਰਾਂ ਦੀ ਰਿਕਵਰੀ ਲਈ ਦੋ ਬਦਮਾਸ਼ਾਂ ਨੂੰ ਲੈ ਕੇ ਗਈ ਸੀ।ਦੱਸਣਯੋਗ ਹੈ ਕਿ […]

Continue Reading

ਸਲਮਾਨ ਖਾਨ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ, ਨਾ ਦੇਣ ‘ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ

ਸਲਮਾਨ ਖਾਨ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ, ਨਾ ਦੇਣ ‘ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ ਮੁੰਬਈ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ ਉਸ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਹੈ। ਮੁੰਬਈ ਪੁਲਸ […]

Continue Reading

ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਸੀਐਮ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਤੋਂ ਵਰਜਿਆ

ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਸੀਐਮ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਤੋਂ ਵਰਜਿਆ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ ; ਬਿਕਰਮ ਸਿੰਘ ਮਜੀਠੀਆ ਵੱਲੋਂ ਸੀਐਮ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਉੱਚ ਅਦਾਲਤ ਨੇ ਰੋਕ ਲਗਾ ਦਿੱਤੀ ਹੈ।ਹਾਈ ਕੋਰਟ ਨੇ ਮਜੀਠੀਆ ਦੇ ਜਨਤਕ ਥਾਵਾਂ ‘ਤੇ ਰਾਜਬੀਰ ਸਿੰਘ ਦੇ […]

Continue Reading

ਪਟਿਆਲ਼ਾ : ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ

ਪਟਿਆਲ਼ਾ : ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਪਟਿਆਲਾ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਟਿਆਲਾ ਤੋਂ ਸਰਹਿੰਦ ਰੋਡ ‘ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ, ਜਿਸ ਕਾਰਨ 2 ਨੌਜਵਾਨਾਂ ਦੀ ਬਹੁਤ ਹੀ ਮੌਤ ਹੋ ਗਈ।ਇਸ ਹਾਦਸੇ ‘ਚ ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ (23) ਪਿੰਡ ਢੈਂਠਲ ਅਤੇ ਹਰਪ੍ਰੀਤ ਸਿੰਘ (22) ਪਿੰਡ ਦਾਨੀਪੁਰ […]

Continue Reading

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ

ਦਿਵਾਲੀ ਦੇ ਮੱਦੇਨਜ਼ਰ ਪੰਜਾਬ ਦੇ ਹਸਪਤਾਲਾਂ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਮੌਕੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਡਾਕਟਰ ਮੌਜੂਦ ਰਹਿਣਗੇ। ਪਟਾਕਿਆਂ ਅਤੇ ਹੋਰ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਲਈ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਦੀ ਐਮਰਜੈਂਸੀ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਸਪਤਾਲਾਂ ਵਿੱਚ ਐਮਰਜੈਂਸੀ ਵਿੱਚ ਵਰਤੀਆਂ ਜਾਣ […]

Continue Reading

ਇੰਸਟਾਗ੍ਰਾਮ ਦਾ ਸਰਵਰ ਡਾਊਨ, ਸੇਵਾਵਾਂ ਪ੍ਰਭਾਵਿਤ

ਇੰਸਟਾਗ੍ਰਾਮ ਦਾ ਸਰਵਰ ਡਾਊਨ, ਸੇਵਾਵਾਂ ਪ੍ਰਭਾਵਿਤ ਨਵੀਂ ਦਿੱਲੀ, 30 ਅਕਤੂਬਰ,ਬੋਲੇ ਪੰਜਾਬ ਬਿਊਰੋ ; ਇੰਸਟਾਗ੍ਰਾਮ ਦਾ ਸਰਵਰ ਡਾਊਨ ਹੈ। ਕਈ ਲੋਕ ਇਸ ਬਾਰੇ ਲਗਾਤਾਰ ਸ਼ਿਕਾਇਤਾਂ ਕਰ ਰਹੇ ਹਨ। Instagram 7:30ਵਜੇ ਤੋਂ ਡਾਊਨ ਚੱਲ ਰਿਹਾ ਹੈ।ਅੱਧੇ ਘੰਟੇ ਤੱਕ ਡਾਊਨ ਰਹਿਣ ਤੋਂ ਬਾਅਦ ਹੁਣ ਇੰਸਟਾਗ੍ਰਾਮ ਸੇਵਾਵਾਂ ਹੌਲੀ-ਹੌਲੀ ਠੀਕ ਹੋ ਰਹੀਆਂ ਹਨ। ਇੰਸਟਾਗ੍ਰਾਮ ‘ਤੇ ਲੋਕਾਂ ਨੂੰ ਵੱਖ-ਵੱਖ ਸਮੱਸਿਆਵਾਂ ਦਾ […]

Continue Reading