News

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ […]

Continue Reading

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਆਪਣੇ (ਐਮਪੀਐਲਏਡੀ)  ਫੰਡਾਂ ਦੀ ਘੱਟ ਵਰਤੋਂ ਕਰਨ ਦਾ ਪਰਦਾਫਾਸ਼ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ —-ਪਰਮਜੀਤ ਕੈਂਥ 

‘ਆਪ’ ਦੇ ਰਾਜ ਸਭਾ ਸੰਸਦ ਮੈਂਬਰਾਂ ਨੇ  (ਐਮਪੀਐਲਏਡੀ)  ਫੰਡਾਂ ਦੀ ਪੂਰੀ ਵਰਤੋਂ ਨਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਪੰਜਾਬ ਦੇ ਵਿਕਾਸ ਅਤੇ ਅਨੁਸੂਚਿਤ ਜਾਤੀ ਭਾਈਚਾਰਿਆਂ ਪ੍ਰਤੀ ਵਚਨਬੱਧਤਾ ਨਾਲ ਧੋਖਾ ਕੀਤਾ —- ਕੈਂਥ ਚੰਡੀਗੜ੍ਹ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਪੰਜਾਬ ਸੂਬਾ ਉਪ ਪ੍ਰਧਾਨ ਪਰਮਜੀਤ […]

Continue Reading

ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ, 15 ਦਿਨਾਂ ’ਚ ਮੰਗੇ ਇਤਰਾਜ

ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ; ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਿੱਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ 21 ਅਕਤੂਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਨਗਰ ਨਿਗਮ ਦੀਆਂ ਵਧਾਈਆਂ ਗਈਆਂ, ਹੱਦਾਂ ਬਾਰੇ 15 ਦਿਨਾ ਦੇ ਅੰਦਰ ਅੰਦਰ ਲੋਕਾਂ ਤੋਂ ਇਤਰਾਜ ਮੰਗੇ ਗਏ ਹਨ। ਇਸ […]

Continue Reading

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਚੰਡੀਗੜ੍ਹ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ […]

Continue Reading

ਨਸ਼ੇ ਦੇ ਚੱਕਰ ‘ਚ ਮਾਂ-ਪਿਓ ਨੇ ਵੇਚਿਆ ਆਪਣਾ ਬੱਚਾ

ਮਾਨਸਾ, 25 ਅਕਤੂਬਰ,ਬੋਲੇ ਪੰਜਾਬ ਬਿਊਰੋ; ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਹਲਕੇ ਦੇ ਇੱਕ ਪਿੰਡ ‘ਚ ਰਹਿਣ ਵਾਲੇ ਜੋੜੇ ਦੀ ਇੱਕ ਬਹੁਤ ਹੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਅਸਲ ‘ਚ ਪਤੀ-ਪਤਨੀ ਨੇ ਆਪਣੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਆਪਣੇ ਹੀ ਬੱਚੇ ਨੂੰ ਵੇਚ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਚਿੱਟੇ ਦੇ ਆਦੀ ਹਨ। ਪਰ ਹੁਣ ਰਿਸ਼ਤੇਦਾਰ […]

Continue Reading

ਤਰਨਤਾਰਨ ਵਿੱਚ ਅਕਾਲੀ ਦਲ ਨੂੰ ਝਟਕਾ ,ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਿਲ

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ ਲੋਕਾਂ ਦਾ ਵਿਸ਼ਵਾਸ ਆਪ ਦੇ ਨਾਲ, ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ- ਭੁੱਲਰ ਤਰਨਤਾਰਨ, 25 ਅਕਤੂਬਰ 2025, ਬੋਲੇ ਪੰਜਾਬ ਬਿਊਰੋ; ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲਗਿਆ ਹੈ। […]

Continue Reading

16 ਨਵੰਬਰ ਨੂੰ ਮਨਾਇਆ ਜਾਵੇਗਾ ਗ਼ਦਰ ਲਹਿਰ ਦੇ ਸ਼ਹੀਦਾਂ ਦਾ ਦਿਨ

ਰਾਮ ਸਿੰਘ ਦੱਤ ਯਾਦਗਾਰੀ ਹਾਲ ਕਮੇਟੀ ਵੱਲੋਂ ਕੀਤਾ ਐਲਾਨ ਗੁਰਦਾਸਪੁਰ 25 ਨਵੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਕਾਮਰੇਡ ਰਾਮ ਸਿੰਘ ਦੱਤ ਯਾਦਗਾਰੀ ਹਾਲ ਕਮੇਟੀ ਗੁਰਦਾਸਪੁਰ ਵਲੋਂ 16 ਨਵੰਬਰ ਨੂੰ ਗਦਰ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਰਾਮ ਸਿੰਘ ਦੱਤ ਹਾਲ ਵਿਖੇ ਮਨਾਇਆ ਜਾਵੇਗਾ। ਇਹ ਸਮਾਗਮ ਗ਼ਦਰ ਲਹਿਰ ਦੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਅਸ਼ਫਾਕ […]

Continue Reading

ਭਾਜਪਾ ਆਗੂ ਦੇ ਬਿਆਨ ਚੋਂ ਘੱਟ ਗਿਣਤੀਆਂ ਪ੍ਰਤੀ ਨਫ਼ਰਤ ਦੀ ਬੋਅ ਆਉਂਦੀ ਹੈ- ਕਾ: ਸੇਖੋਂ

ਫਤਿਹਗੜ੍ਹ ਸਾਹਿਬ,25 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਸੱਤ੍ਹਧਾਰੀ ਭਾਜਪਾ ਆਗੂ ਵੱਲੋਂ ਦੇਸ਼ ਦੀਆਂ ਘੱਟ ਗਿਣਤੀ ਦੀ ਨਮਕ ਹਰਾਮੀ ਵਰਗੇ ਸ਼ਬਦਾਂ ਨਾਲ ਤੁਲਨਾ ਕਰਨਾ ਕੇਂਦਰੀ ਸੱਤ੍ਹਾ ਤੇ ਕਾਬਜ ਭਾਜਪਾ ਦੀ ਸੌੜੀ ਸੋਚ ਦਾ ਪਰਤੱਖ ਸਬੂਤ ਹੈ। ਪਾਰਟੀ ਦੇ ਵੱਡੇ ਆਗੂ ਤੇ ਮੈਂਬਰ ਪਾਰਲੀਮੈਂਟ ਵੱਲੋਂ ਵਰਤੇ ਗਏ ਇਹਨਾਂ ਸ਼ਬਦਾਂ ਨੂੰ ਕਿਸੇ ਵਿਅਕਤੀ ਦੇ ਨਿੱਜੀ ਸ਼ਬਦ ਨਹੀਂ ਮੰਨਿਆਂ ਜਾ […]

Continue Reading

ਰੇਲਵੇ ਲਾਈਨ ਵਾਸਤੇ ਜ਼ਮੀਨ ਐਕਵਾਇਰ ਕਰਨ ਲਈ ਨੋਟੀਫਿਕੇਸ਼ਨ ਜਾਰੀ, ਕੇਂਦਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਬਣਨ ਵਾਲੀ ਨਵੀਂ ਰੇਲਵੇ ਲਾਈਨ ਵਾਸਤੇ ਜ਼ਮੀਨ ਐਕਵਾਇਰ ਕਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪੁਰਾ-ਮੋਹਾਲੀ ਬਣਨ ਵਾਲੀ ਰੇਲਵੇ ਲਾਈਨ ਵਾਸਤੇ ਜ਼ਮੀਨ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਪੱਤਰ ਲਿਖ ਕੇ ਜ਼ਮੀਨ ਐਕਵਾਇਰ ਕਰਨ ਵਾਸਤੇ ਸਹਿਯੋਗ ਮੰਗਿਆ ਹੈ। ਤਿੰਨ ਜ਼ਿਲ੍ਹਿਆਂ […]

Continue Reading

ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਮੈਰਿਟ ਵਿੱਚ ਆਏ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਅਤੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੌਰਾਨ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਅੱਜ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਰਜਿੰਦਰ […]

Continue Reading