News

ਫੌਜ ਵੱਲੋਂ ਰਾਜੌਰੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਿਤ

ਫੌਜ ਵੱਲੋਂ ਰਾਜੌਰੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਿਤ ਸ਼੍ਰੀਨਗਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਫੌਜ ਨੇ ਰਾਜੌਰੀ ਜ਼ਿਲ੍ਹੇ ’ਚ ਜੰਮੂ-ਪੁੰਛ ਨੈਸ਼ਨਲ ਹਾਈਵੇ ’ਤੇ ਨਾਰੀਆਂ ਵਿਖੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 355ਵੀਂ ਜਯੰਤੀ ਨੂੰ ਮਨਾਉਂਦਿਆਂ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕੀਤਾ। 25 ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜਰ ਜਨਰਲ […]

Continue Reading

ਪ੍ਰਧਾਨ ਮੰਤਰੀ ਮੋਦੀ ਅਤੇ ਸਪੇਨ ਦੇ ਪੀਐਮ ਅੱਜ ਵਡੋਦਰਾ ’ਚ ਮਿਲਟਰੀ ਏਅਰਲਿਫਟ ਜਹਾਜ਼ ਬਣਾਉਣ ਲਈ ਪਲਾਂਟ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ ਮੋਦੀ ਅਤੇ ਸਪੇਨ ਦੇ ਪੀਐਮ ਅੱਜ ਵਡੋਦਰਾ ’ਚ ਮਿਲਟਰੀ ਏਅਰਲਿਫਟ ਜਹਾਜ਼ ਬਣਾਉਣ ਲਈ ਪਲਾਂਟ ਦਾ ਉਦਘਾਟਨ ਕਰਨਗੇ ਨਵੀਂ ਦਿੱਲੀ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਪੇਨ ਦੇ ਹਮਰੁਤਬਾ ਪੇਡਰੋ ਸਾਂਚੇਜ਼ ਅੱਜ ਸੋਮਵਾਰ ਨੂੰ ਗੁਜਰਾਤ ਦੇ ਵਡੋਦਰਾ ’ਚ ਸੀ-295 ਰਣਨੀਤਕ ਮਿਲਟਰੀ ਏਅਰਲਿਫਟ ਜਹਾਜ਼ ਬਣਾਉਣ ਲਈ ਟਾਟਾ-ਏਅਰਬੱਸ ਪਲਾਂਟ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-10-2024 ਅੰਗ 646 Sachkhand Sri Harmandir Sahib Amritsar Vikhe Hoyea Amrit Wele Da Mukhwak Ang: 646 ,28-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੨ ਕੱਤਕ (ਸੰਮਤ ੫੫੬ ਨਾਨਕਸ਼ਾਹੀ) 28-10-2024 ਸਲੋਕੁ ਮਃ ੩ ॥ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ […]

Continue Reading

ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਕੀਤਾ ਉਪਰਾਲਾ

ਸਕੂਲ ‘ਚ ਵੋਟਾਂ ਰਾਹੀਂ ਚੁਣੇ ਵਿਦਿਆਰਥੀ ਆਗੂ,ਹਰ ਹਫ਼ਤੇ ਜੁੜੇਗੀ ਵਿਦਿਆਰਥੀ-ਪਾਰਲੀਮੈਂਟ ਲਹਿਰਾਗਾਗਾ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਦੀ ਵਿਦਿਆਰਥੀ-ਪਾਲੀਮੈਂਟ ਲਈ ਕਰਵਾਈਆਂ ਚੋਣਾਂ ਦੌਰਾਨ ਸਕੂਲ ਹੈੱਡ-ਬੁਆਏ, ਹੈੱਡ-ਗਰਲ, ਕਲਾਸ-ਲੀਡਰ ਦੇ ਨਾਲ-ਨਾਲ ਖੇਡਾਂ, ਅਨੁਸ਼ਾਸਨ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਆਗੂਆਂ ਦੀ ਚੋਣ ਕੀਤੀ ਗਈ। ਇਸ ਚੋਣ-ਪ੍ਰਕਿਰਿਆ ਵਿੱਚ ਬਕਾਇਦਾ ਚੋਣ-ਨਿਸ਼ਾਨ, ਬੈਲਟ-ਪੇਪਰ, ਆਦਿ […]

Continue Reading

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਮੇਤ 4 ਵਿਅਕਤੀ ਗ੍ਰਿਫਤਾਰ

ਪਿਸਤੌਲ ਦੇ ਕਾਰਤੂਸ ਤੇ ਹੈਰੋਇਨ ਵੀ ਬਰਾਮਦ ਜਲੰਧਰ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਕਮਿਸ਼ਨਰੇਟ ਪੁਲਸ ਨੇ ਵਾਰਿਸ ਪੰਜਾਬ ਦੇ ਮੁਖੀ ਅਤੇ ਸ਼੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ ਨਜਾਇਜ਼ ਹਥਿਆਰ ਰੱਖਣ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ […]

Continue Reading

ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ: ਹਰਚੰਦ ਸਿੰਘ ਬਰਸਟ

ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ: ਹਰਚੰਦ ਸਿੰਘ ਬਰਸਟ ਮੋਹਾਲੀ/ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ […]

Continue Reading

ਕੁਲਵਿੰਦਰ ਬਿੱਲਾ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਰਸ ਮੇਲਾ ਸੰਗੀਤਕ ਸ਼ਾਮ ਨੂੰ ਬਣਾ ਦਿੱਤਾ ਯਾਦਗਾਰੀ

ਕੁਲਵਿੰਦਰ ਬਿੱਲਾ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਰਸ ਮੇਲਾ ਸੰਗੀਤਕ ਸ਼ਾਮ ਨੂੰ ਬਣਾ ਦਿੱਤਾ ਯਾਦਗਾਰੀ ਐਸ.ਏ.ਐਸ.ਨਗਰ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਜ਼ਬਰਦਸਤ ਪੇਸ਼ਕਾਰੀ ਨੇ ਆਪਣੇ ਚਰਚਿਤ ਗੀਤਾਂ ਨਾਲ ਮੋਹਾਲੀ ਦੇ ਸਰਸ ਮੇਲੇ ਦੀ ਬੀਤੀ ਦੇਰ ਸ਼ਾਮ ਦੀ ਸੰਗੀਤਕ ਰਾਤ ਨੂੰ ਯਾਦਗਾਰੀ ਬਣਾ ਦਿੱਤਾ, ਜਿਸ ਦੌਰਾਨ ਪੋਪ ਸੰਗੀਤ ਦੇ ਦੌਰ […]

Continue Reading

ਮੁੱਖ ਮੰਤਰੀ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ ਗੁਰਦਾਸਪੁਰ/ਚੰਡੀਗੜ੍ਹ, 27 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਲੋਕਾਂ ਨੂੰ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ ਨਾਭਾ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਥੇ ਪੰਜਾਬ ਪਬਲਿਕ ਸਕੂਲ, ਨਾਭਾ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ […]

Continue Reading

ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਲੜਕੀ ਦੀ ਮੌਤ

ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਲੜਕੀ ਦੀ ਮੌਤ ਚੰਡੀਗੜ੍ਹ, 27ਅਕਤੂਬਰ ,ਬੋਲੇ ਪੰਜਾਬ ਬਿਊਰੋ : ਨੇਰਚੌਕ ਮੈਡੀਕਲ ਕਾਲਜ ‘ਚ ਬੁੱਧਵਾਰ ਰਾਤ ਨੂੰ ਇਲਾਕੇ ਦੀ ਇਕ ਨਿੱਜੀ ਵਿਦਿਅਕ ਸੰਸਥਾ ਦੇ ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਜ਼ਖਮੀ ਹੋਏ ਸਿਖਿਆਰਥੀ ਵਿਦਿਆਰਥਣ ਦੀ ਸ਼ੁੱਕਰਵਾਰ ਰਾਤ ਨੂੰ ਮੌਤ ਹੋ ਗਈ। ਸ਼ਨੀਵਾਰ ਨੂੰ ਸੁੰਦਰਨਗਰ ਪੁਲਸ ਨੇ ਲਾਸ਼ ਦਾ […]

Continue Reading