News

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਆਪਣਾ 12ਵਾਂ ਸਥਾਪਨਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਆਪਣਾ 12ਵਾਂ ਸਥਾਪਨਾ ਦਿਵਸ ਮੰਡੀ ਗੋਬਿੰਦਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਵੱਲੋਂ ਆਪਣਾ 12ਵਾਂ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਆਯੋਜਿਤ ਇਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਫੈਕਲਟੀ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਸਮਾਗਮ ਦੇ ਜਸ਼ਨ ਨਾਲ ਦੇਸ਼ ਭਗਤ ਯੂਨੀਵਰਸਿਟੀ ਨੇ ਸਿੱਖਿਆ ਵਿੱਚ […]

Continue Reading

ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਲਈ ਧਰਨਾ ਅੱਜ

ਸਾਂਝੀ ਮੀਟਿੰਗ ਵਲੋਂ ਝੋਨੇ ਦੀ ਖਰੀਦ ਸਬੰਧੀ ਨਾਕਾਮੀ ਲਈ ਮਾਨ ਸਰਕਾਰ ਤੇ ਕੇਂਦਰ ਸਰਕਾਰ ਦੀ ਨਿਖੇਧੀ ਮਾਨਸਾ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕੱਲ ਨੂੰ ਡੀਸੀ ਦਫ਼ਤਰ ਮਾਨਸਾ ਸਾਹਮਣੇ ਸਿਆਸੀ ਚਿੰਤਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈਕੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਹੋਈ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ […]

Continue Reading

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੀਐਮਆਰ ਵੀ ਕੀਤੀ ਬਰਾਮਦ, ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਕੀਤੀ ਜਾ ਰਹੀ ਸੀ ਇਸ ਦੀ ਵਰਤੋਂ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇਸ ਪਾਕਿ-ਅਧਾਰਤ ਸਰਹੱਦੀ ਤਸਕਰੀ ਰੈਕੇਟ ਦੇ ਪਿੱਛੇ ਤੁਰਕੀ ਅਧਾਰਤ ਸਮੱਗਲਰ ਨਵਪ੍ਰੀਤ ਸਿੰਘ ਉਰਫ਼ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ, ਦੁਹਰਾਇਆ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ- ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ […]

Continue Reading

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਵਿਜੀਲੈਂਸ ਬਿਊਰੋ ਚਲਾਏਗਾ ਸੂਬਾ ਪੱਧਰੀ ਮੁਹਿੰਮ : ਵਰਿੰਦਰ ਕੁਮਾਰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ […]

Continue Reading

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਹਰਦੀਪ ਕੌਰ ਦੀ ਪਲੇਠੀ ਪੁਸਤਕ “ਸ਼ਮਸ਼ਾਨ ਘਾਟ ਸੌਂ ਗਿਆ” ਕੀਤੀ ਗਈ ਰਿਲੀਜ਼

ਵਿਸ਼ਵ ਦੇ ਹਰ ਖੇਤਰ ਵਿੱਚ ਔਰਤ ਸ਼ਕਤੀ: ਸੰਧਵਾ ਔਰਤਾਂ ਦੀ ਮਦਦ ਲਈ ਔਰਤਾਂ ਨੂੰ ਅੱਗੇ ਆਉਣਾ ਪਵੇਗਾ: ਰਾਜ ਲਾਲੀ ਗਿੱਲ ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਔਰਤਾਂ ਦੀ ਸ਼ਕਤੀ ਉਨ੍ਹਾਂ ਦੀ ਸ਼ਖਸੀਅਤ ਵਿੱਚ ਨਹੀਂ ਸਗੋਂ ਸਾਡੇ ਦੇਸ਼ ਅਤੇ ਦੁਨੀਆ ਦੇ ਹਰ ਖੇਤਰ […]

Continue Reading

ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਦਿੱਤਾ ਜਾਵੇਗਾ ਵੱਡਾ ਹੁਲਾਰਾ : ਤਰੁਣਪ੍ਰੀਤ ਸਿੰਘ ਸੌਦ

ਪ੍ਰੈਸ ਕਲੱਬ ਐਸ.ਏ.ਐਸ ਨਗਰ ਵੱਲੋਂ ਕਰਵਾਈ ਗਈ ਦਿਵਾਲੀ ਨਾਈਟ ਦੇ ਦੌਰਾਨ ਮੋਹਾਲੀ ਪੁੱਜੇ ਕੈਬਨਟ ਮੰਤਰੀ ਗੱਭਰੂ ਸ਼ੌਕੀਨ ਜੀਨ ਲੈਂਦਾ ਚੰਡੀਗੜ੍ਹ ਤੋਂ ਗੀਤ ਨਾਲ- ਬਿੱਟੀ ਨੇ ਅਤੇ ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫੁੱਟ ਗੱਬਰੂ ਨੇ ਸੋਹਣੇ- ਬਾਈ ਹਰਦੀਪ ਦੇ ਗੀਤਾਂ ਤੇ ਹਾਜ਼ਰੀਨ ਪਰਿਵਾਰਾਂ ਨੇ ਖੂਬ ਪਾਇਆ ਭੰਗੜਾ ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ, […]

Continue Reading

CM ਮਾਨ ਨੇ AAP ਦਾ ਪ੍ਰਧਾਨਗੀ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ

ਕਿਹਾ-ਕਿਸੇ ਹੋਰ ਨੂੰ ਮੌਕਾ ਮਿਲਣਾ ਚਾਹੀਦਾ ਹੈ, ਉਹ ਸੱਤ ਸਾਲ ਤੋਂ ਅਹੁਦੇ ‘ਤੇ ਹੈ ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ […]

Continue Reading

ਮੁੰਬਈ ਦੇ ਬਾਂਦਰਾ ਟਰਮੀਨਲਸ ‘ਤੇ ਭਗਦੜ, 9 ਯਾਤਰੀ ਜ਼ਖਮੀ

ਪਲੇਟਫਾਰਮ ਨੰਬਰ 1 ‘ਤੇ ਹਾਦਸਾ, ਗੋਰਖਪੁਰ ਜਾ ਰਹੀ ਟਰੇਨ ‘ਚ ਚੜ੍ਹਨ ਲਈ ਹਫੜਾ-ਦਫੜੀ ਮੁੰਬਈ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੁੰਬਈ ਦੇ ਬਾਂਦਰਾ ਟਰਮਿਨਸ ‘ਤੇ ਐਤਵਾਰ ਸਵੇਰੇ ਮਚੀ ਭਗਦੜ ‘ਚ 9 ਯਾਤਰੀ ਜ਼ਖਮੀ ਹੋ ਗਏ। 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਸਵੇਰੇ 6 ਵਜੇ ਪਲੇਟਫਾਰਮ […]

Continue Reading