ਜਰਮਨ ਚਾਂਸਲਰ ਦੋ ਦਿਨਾਂ ਭਾਰਤ ਦੌਰੇ ‘ਤੇ ਆਏ
ਜਰਮਨ ਚਾਂਸਲਰ ਦੋ ਦਿਨਾਂ ਭਾਰਤ ਦੌਰੇ ‘ਤੇ ਆਏ ਨਵੀਂ ਦਿੱਲੀ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੋ ਦਿਨਾਂ ਭਾਰਤ ਦੌਰੇ ‘ਤੇ ਆਏ ਜਰਮਨ ਚਾਂਸਲਰ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਭਾਰਤ ਅਤੇ ਜਰਮਨੀ ਵਿਚਕਾਰ 7ਵੀਂ ਅੰਤਰ-ਸਰਕਾਰੀ ਸਲਾਹ-ਮਸ਼ਵਰੇ (IGC) ਨਵੀਂ ਦਿੱਲੀ ਵਿੱਚ 25 ਅਤੇ 26 ਅਕਤੂਬਰ ਨੂੰ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਰਮਨੀ ਦੇ ਚਾਂਸਲਰ ਓਲਾਫ […]
Continue Reading