News

MLA ਦੀ ਸ਼ਿਕਾਇਤ ਉਤੇ ਅਧਿਆਪਕਾਂ ਤੋਂ ਸਪੱਸ਼ਟੀਕਰਨ ਮੰਗਣ ਵਾਲਾ ਪੱਤਰ ਵਾਪਸ ਲਿਆ

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ ਚੰਡੀਗੜ੍ਹ, 24 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਜ਼ਿਕਰਯੋਗ ਹੈ ਕਿ ਵਿਸ਼ੇਸ਼ […]

Continue Reading

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ ਓਟਾਵਾ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੀ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੇ ਫ਼ੈਸਲੇ ‘ਤੇ ਅਮਲ ਕਰ ਰਹੀ ਹੈ। ਇਸ ਦੇ ਤਹਿਤ, ਕੰਪਨੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ।ਨਵੇਂ ਨਿਯਮਾਂ ਅਨੁਸਾਰ, […]

Continue Reading

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਜੀਵਨਜੋਤ ਸਿੰਘ ਤੇਜਾ ਦਰੋਣਾਚਾਰਿਆ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਆਸ਼ੀਰਵਾਦ

ਪਟਿਆਲਾ ਦੇ ਖਿਡਾਰੀਆਂ ਨੇ ਮੈਡਲਾਂ ਤੇ ਲਗਾਏ ਅਚੂਕ ਨਿਸ਼ਾਨੇ ਪਟਿਆਲਾ 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਦਲਜੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੀਆਂ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਜਿਲ੍ਹਾ ਪਟਿਆਲਾ ਦੇ […]

Continue Reading

ਪ੍ਰਸਿੱਧ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਆਪਣਾ ਨਵਾਂ ਕਾਵਿ ਸੰਗ੍ਰਹਿ ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ

ਪ੍ਰਸਿੱਧ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਆਪਣਾ ਨਵਾਂ ਕਾਵਿ ਸੰਗ੍ਰਹਿ ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ ਚੰਡੀਗੜ੍ਹ, 24 ਅਕਤੂਬਰ, ਬੋਲੇ ਪੰਜਾਬ ਬਿਊਰੋ : ਪ੍ਰਸਿੱਧ ਕਵਿੱਤਰੀ ਅਤੇ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਆਪਣਾ ਨਵਾਂ ਕਾਵਿ ਸੰਗ੍ਰਹਿ, ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ। ਆਪਣੇ ਭਾਵਪੂਰਨ ਅਤੇ ਸੋਚਣ ਨੂੰ ਮਜਬੂਰ ਕਰ ਦੇਣ ਵਾਲੇ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣ ਤੋਂ ਕੀਤਾ ਕਿਨਾਰਾ

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣ ਤੋਂ ਕੀਤਾ ਕਿਨਾਰਾ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :   ਸ਼੍ਰੋਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ‘ਚ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾ ਨਹੀਂ ਲੜੇਗਾ। ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ […]

Continue Reading

ਚੰਡੀਗੜ੍ਹ ਸਮੇਤ ਪੰਜਾਬ ’ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਪਹੁੰਚਿਆ

ਚੰਡੀਗੜ੍ਹ ਸਮੇਤ ਪੰਜਾਬ ’ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਪਹੁੰਚਿਆ ਚੰਡੀਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ […]

Continue Reading

ਡੀਬੀਯੂ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਦਾ ਆਗਾਜ਼-ਏ-ਮਹਿਫਿਲ ਨਾਲ ਸਵਾਗਤ

ਮਿਸ ਫਰੈਸ਼ਰ ਬਣੀ ਪਵਨਜੋਤ ਕੌਰ ਅਤੇ ਪ੍ਰਿੰਸ ਦੇ ਸਿਰ ਸਜਿਆ ਮਿਸਟਰ ਫਰੈਸ਼ਰ ਦਾ ਤਾਜ਼ ਮੰਡੀ ਗੋਬਿੰਦਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਆਪਣੇ ਆਉਣ ਵਾਲੇ ਵਿਦਿਆਰਥੀਆਂ ਦੇ ਬੈਚ ਦਾ ਸੁਆਗਤ ਕਰਨ ਲਈ ਨਵੇਂ ਅਕਾਦਮਿਕ ਸਾਲ ਦੀ ਸ਼ੁਰੂਆਤ ਇੱਕ ਜੋਸ਼ੀਲੇ ਅਤੇ ਊਰਜਾਵਾਨ ਫਰੈਸ਼ਰ ਫਿਏਸਟਾ ਨਾਲ ਕੀਤੀ। ਵਿਦਿਆਰਥੀਆਂ, ਫੈਕਲਟੀ ਅਤੇ […]

Continue Reading

ਪੁਰਾਣੀ ਪੈਨਸ਼ਨ ਦੀ ਬਜਾਏ ਯੂਪੀਐੱਸ ਦੇ ਰਾਹ ਪਈ ਆਪ ਸਰਕਾਰ !ਮੁਲਾਜ਼ਮ ਕਰਨਗੇ ਤਿੱਖਾ ਵਿਰੋਧ

ਸਬ ਕਮੇਟੀ ਵੱਲੋਂ 30 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਬਣੀ ਪੰਜ ਮੈਂਬਰੀ ਅਫਸਰਾਂ ਦੀ ਕਮੇਟੀ ਨਾਲ਼ ਮੀਟਿੰਗ ਕਰਕੇ 18 ਨਵੰਬਰ ਨੂੰ ਜੱਥੇਬੰਦੀ ਨਾਲ਼ ਦੁਬਾਰਾ ਮੀਟਿੰਗ ਕੀਤੀ ਜਾਵੇਗੀ ਪਟਿਆਲਾ , 24ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਵੱਲੋਂ ਪੰਜਾਬ ਭਵਨ ਵਿਖੇ ਕੈਬਨਿਟ ਸਬ ਕਮੇਟੀ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ […]

Continue Reading

ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ

ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ […]

Continue Reading

ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਨੂੰ ਗੋਲੀ ਮਾਰੀ

ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਨੂੰ ਗੋਲੀ ਮਾਰੀ ਸ਼੍ਰੀਨਗਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ ਹੋਇਆ ਹੈ। ਇਸ ਵਾਰ ਅੱਤਵਾਦੀਆਂ ਨੇ ਪੁਲਵਾਮਾ ‘ਚ ਗੈਰ-ਕਸ਼ਮੀਰੀ ਨੂੰ ਨਿਸ਼ਾਨਾ ਬਣਾਇਆ ਹੈ। ਗੋਲੀ ਲੱਗਣ ਨਾਲ ਮਜ਼ਦੂਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ […]

Continue Reading