News

ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਪੰਜਾਬ ਸਰਕਾਰ ਵੱਲੋਂ ਹੁਕਮ

ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਪੰਜਾਬ ਸਰਕਾਰ ਵੱਲੋਂ ਹੁਕਮ ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਾਰੇ ਮੁਲਾਜ਼ਮ ਨੂੰ ਅਕਤੂਬਰ ਮਹੀਨੇ ਦੀ ਤਨਖਾਹ 30 ਅਕਤੂਬਰ ਤੱਕ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ।

Continue Reading

ਕਾਂਗਰਸ ਦੀ ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ

ਕਾਂਗਰਸ ਦੀ ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸੰਨੀ  ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ […]

Continue Reading

ਮਾਲੀ ਦੀ ਰਿਹਾਈ ਲਈ ਮਾਨਸਾ ਵਿਖੇ ਸਾਂਝਾ ਰੋਸ ਧਰਨਾ 28 ਅਕਤੂਬਰ ਨੂੰ

ਮਾਲੀ ਦੀ ਰਿਹਾਈ ਲਈ ਮਾਨਸਾ ਵਿਖੇ ਸਾਂਝਾ ਰੋਸ ਧਰਨਾ 28 ਅਕਤੂਬਰ ਨੂੰ ਮਾਨਸਾ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪ੍ਰਮੁੱਖ ਸਿਆਸੀ ਆਲੋਚਕ ਤੇ ਟਿੱਪਣੀਕਾਰ ਵਜੋਂ ਜਾਣੇ ਜਾਂਦੇ ਮਾਲਵਿੰਦਰ ਸਿੰਘ ਮਾਲੀ, ਜਿੰਨਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਨਘੜਤ ਕੇਸ ਵਿੱਚ ਮੋਹਾਲੀ ਪੁਲੀਸ ਨੇ 16 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਉਹ ਹਾਲੇ ਵੀ […]

Continue Reading

ਐੱਮ ਐੱਲ ਏ ਵੱਲੋਂ ਅਧਿਆਪਕਾਂ ਦੀ ਕੀਤੀ ਸ਼ਿਕਾਇਤ ਦੀ ਡੀ ਟੀ ਐੱਫ ਨੇ ਕੀਤੀ ਨਿਖੇਧੀ

ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਨਾ ਕਿ ਕਿਸੇ ਦੀ ਆਓ ਭਗਤ ਕਰਨਾ ਸਕੂਲਾਂ ਵਿੱਚ ਰਾਜਨੀਤਕ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ : ਡੀ ਟੀ ਐੱਫ ਫਰੀਦਕੋਟ 23 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜੈਤੋ ਹਲਕੇ ਦੇ ਐੱਮ ਐੱਲ ਏ ਅਮੋਲਕ ਸਿੰਘ ਵੱਲੋਂ ਪਿਛਲੇ ਮਹੀਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਵਿਖੇ ਚੈਕਿੰਗ ਦੌਰਾਨ ਅਧਿਆਪਕਾਂ ਦੇ ਜਮਾਤਾਂ ਵਿੱਚੋਂ ਬਾਹਰ ਨਾ […]

Continue Reading

ਪਰਾਲੀ ਸਾੜਨ ਦਾ ਮਾਮਲਾ, ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਸਰਕਾਰਾਂ ਨੂੰ ਲਗਾਈ ਫਟਕਾਰ

ਪਰਾਲੀ ਸਾੜਨ ਦਾ ਮਾਮਲਾ, ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਸਰਕਾਰਾਂ ਨੂੰ ਲਗਾਈ ਫਟਕਾਰ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ […]

Continue Reading

ਪੰਜਾਬ ‘ਚ ਕਿਸਾਨ ਫਿਰ ਕਰਨਗੇ ਚੱਕਾ ਜਾਮ

ਪੰਜਾਬ ‘ਚ ਕਿਸਾਨ ਫਿਰ ਕਰਨਗੇ ਚੱਕਾ ਜਾਮ ਲੁਧਿਆਣਾ, 23 ਅਕਤੂਬਰ,ਬੋਲੇ ਪੰਜਾਬ ਬਿਊਰੋ ਅੱਜ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਲਿਫਟਿੰਗ ਦਾ ਮਾਮਲਾ […]

Continue Reading

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ ਚੰਡੀਗੜ੍ਹ, 23 ਅਕਤੂਬਰ ,ਬੋਲੇ ਪੰਜਾਬ ਬਿਊਰੋ :  ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ […]

Continue Reading

ਮੋਹਾਲੀ : ਸੈਰ ਕਰ ਰਹੀ ਪੰਜਾਬ ਪੁਲਿਸ ਦੇ ਏਐਸਆਈ ਦੀ ਪਤਨੀ ’ਤੇ ਜਾਨਲੇਵਾ ਹਮਲਾ

ਮੋਹਾਲੀ : ਸੈਰ ਕਰ ਰਹੀ ਪੰਜਾਬ ਪੁਲਿਸ ਦੇ ਏਐਸਆਈ ਦੀ ਪਤਨੀ ’ਤੇ ਜਾਨਲੇਵਾ ਹਮਲਾ ਮੋਹਾਲੀ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਸੈਰ ਕਰਨ ਗਈ ਪੰਜਾਬ ਪੁਲਿਸ ਦੇ ਏਐਸਆਈ ਦੀ ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ।ਜ਼ਖ਼ਮੀ ਔਰਤ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ […]

Continue Reading

ਪੰਜਾਬ ਦੇ ਇੱਕ ਸਕੂਲ ‘ਚ ਵੜਿਆ ਤੇਂਦੂਆ, ਗੁਰਦੁਆਰਾ ਸਾਹਿਬ ਤੋਂ ਕੀਤੀ ਜਾ ਰਹੀ ਅਨਾਉਂਸਮੈਂਟ

ਪੰਜਾਬ ਦੇ ਇੱਕ ਸਕੂਲ ‘ਚ ਵੜਿਆ ਤੇਂਦੂਆ, ਗੁਰਦੁਆਰਾ ਸਾਹਿਬ ਤੋਂ ਕੀਤੀ ਜਾ ਰਹੀ ਅਨਾਉਂਸਮੈਂਟ ਤਰਨਤਾਰਨ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਪਿੰਡ ਕੰਗ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਕਿ ਇੱਥੇ ਇੱਕ ਤੇਂਦੂਆ 2-3 ਦਿਨਾਂ ਤੋਂ ਘੁੰਮ ਰਿਹਾ ਹੈ। ਸੀ.ਸੀ.ਟੀ.ਵੀ ਕੈਮਰੇ ‘ਚ ਉਸ ਦਾ ਪ੍ਰਤੀਬਿੰਬ ਦੇਖ ਕੇ ਪਿੰਡ […]

Continue Reading