News

ਰਾਧਾਸੁਆਮੀ ਸਤਿਸੰਗ ‘ਚ ਸ਼ਾਮਲ ਹੋਣ ਲਈ ਜਾ ਰਹੇ ਸ਼ਰਧਾਲੂਆਂ ਦੀ ਬੱਸ, ਟਰਾਲੇ ਨਾਲ ਟਕਰਾਈ, 3 ਦੀ ਮੌਤ 46 ਜ਼ਖਮੀ

ਰਾਧਾਸੁਆਮੀ ਸਤਿਸੰਗ ‘ਚ ਸ਼ਾਮਲ ਹੋਣ ਲਈ ਜਾ ਰਹੇ ਸ਼ਰਧਾਲੂਆਂ ਦੀ ਬੱਸ, ਟਰਾਲੇ ਨਾਲ ਟਕਰਾਈ, 3 ਦੀ ਮੌਤ 46 ਜ਼ਖਮੀ ਜੈਪੁਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਜੈਪੁਰ-ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਬੱਸ ਤੇ ਟਰਾਲੇ ਵਿਚਕਾਰ ਟੱਕਰ ਹੋ ਗਈ।ਬੱਸ ਡਰਾਈਵਰ ਸਮੇਤ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਬੱਸ […]

Continue Reading

ਖੰਨਾ : ਦੀਵਾਲੀ ਮੇਲੇ ਦੌਰਾਨ ਸਕੂਲ ‘ਚ ਝੂਲਾ ਟੁੱਟਿਆ, ਮਚੀ ਅਫਰਾ-ਤਫਰੀ

ਖੰਨਾ : ਦੀਵਾਲੀ ਮੇਲੇ ਦੌਰਾਨ ਸਕੂਲ ‘ਚ ਝੂਲਾ ਟੁੱਟਿਆ, ਮਚੀ ਅਫਰਾ-ਤਫਰੀ ਖੰਨਾ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਅਮਲੋਹ ਰੋਡ ’ਤੇ ਸਥਿਤ ਇੱਕ ਸਕੂਲ ਵਿੱਚ ਦੀਵਾਲੀ ਮੇਲੇ ਦੌਰਾਨ ਝੂਲਾ ਟੁੱਟ ਗਿਆ। ਇਸ ਕਾਰਨ ਸਕੂਲ ਵਿੱਚ ਭਗਦੜ ਮੱਚ ਗਈ। ਝੂਲੇ ਵਿੱਚ 10 ਤੋਂ ਵੱਧ ਬੱਚੇ ਫਸ ਗਏ ਅਤੇ ਕਈ ਹੇਠਾਂ ਡਿੱਗ ਗਏ। ਇਸ ਕਾਰਨ ਹੰਗਾਮਾ […]

Continue Reading

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਲੱਗਾ ਗਹਿਰਾ ਸਦਮਾ

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਲੱਗਾ ਗਹਿਰਾ ਸਦਮਾ ਜਲੰਧਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਸਨੇ ਆਪਣੇ ਗਾਇਕੀ ਕਰੀਅਰ ਵਿੱਚ ਇੰਡਸਟਰੀ ਨੂੰ ਅਣਗਿਣਤ ਹਿੱਟ ਗੀਤ ਅਤੇ ਐਲਬਮਾਂ ਦਿੱਤੀਆਂ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਚਾਚਾ ਕ੍ਰਿਪਾਲ ਸਿੰਘ ਭੁੱਲਰ ਦਾ ਦੇਹਾਂਤ ਹੋ ਗਿਆ ਹੈ। ਇਸ […]

Continue Reading

ਪੰਜਾਬ ਭਰ ਦੇ ਬੱਸ ਅੱਡੇ ਅੱਜ ਦੋ ਘੰਟੇ ਰਹਿਣਗੇ ਬੰਦ

ਪੰਜਾਬ ਭਰ ਦੇ ਬੱਸ ਅੱਡੇ ਅੱਜ ਦੋ ਘੰਟੇ ਰਹਿਣਗੇ ਬੰਦ ਜਲੰਧਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਬੱਸ ਅੱਡੇ ਅੱਜ 10 ਤੋਂ 12 ਵਜੇ ਤੱਕ ਦੋ ਘੰਟੇ ਬੰਦ ਰਹਿਣਗੇ। ਦਰਅਸਲ ਪਨਬੱਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੰਮੇ ਸਮੇਂ ਤੋਂ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ […]

Continue Reading

ਪਤੀ-ਪਤਨੀ ਵਲੋਂ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ

ਪਤੀ-ਪਤਨੀ ਵਲੋਂ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਬਠਿੰਡਾ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਥਾਨਕ ਇਕ ਨਵੇਂ-ਵਿਆਹੇ ਜੋੜੇ ਨੇ ਆਤਮ ਹੱਤਿਆ ਕਰ ਲਈ ਹੈ।ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇਕ ਨਵ-ਵਿਆਹੇ ਜੋੜੇ ਦੀਆਂ ਲਾਸ਼ਾਂ ਮਿਲੀਆਂ ਹਨ। ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (36) ਅਤੇ ਨੇਹਾ […]

Continue Reading

ਕਾਂਗਰਸ ਨੇ ਪੰਜਾਬ ‘ਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ

ਕਾਂਗਰਸ ਨੇ ਪੰਜਾਬ ‘ਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ ਚੰਡੀਗੜ੍ਹ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਮੰਗਲਵਾਰ ਦੇਰ ਰਾਤ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ […]

Continue Reading

ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ

ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਬੈਂਗਲੁਰੂ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਕਰਨਾਟਕ ਦੇ ਬੇਂਗਲੁਰੂ ‘ਚ ਇਕ ਨਿਰਮਾਣ ਅਧੀਨ ਇਮਾਰਤ ਢਹਿ ਗਈ। ਹਾਦਸੇ ਦੇ ਸਮੇਂ ਮਜ਼ਦੂਰਾਂ ਦੇ ਨਾਲ ਉੱਥੇ 20 ਲੋਕ ਮੌਜੂਦ ਸਨ। ਬਚਾਅ ਟੀਮਾਂ ਨੇ 14 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਹੈ। ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਿੰਨ ਹੋਰਾਂ […]

Continue Reading

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲ ਹੋਰ ਵਧਾਉਣ ਲਈ ਸਹਿਮਤੀ ਬਣੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲ ਹੋਰ ਵਧਾਉਣ ਲਈ ਸਹਿਮਤੀ ਬਣੀ ਨਵੀਂ ਦਿੱਲੀ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਮਾਧਿਅਮਾਂ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲਾਂ ਲਈ ਹੋਰ ਵਧਾਉਣ ਲਈ ਸਹਿਮਤੀ ਬਣੀ ਹੈ।ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤ ਤੋਂ ਗੁਰਦੁਆਰਾ ਦਰਬਾਰ […]

Continue Reading

ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਅੱਜ ਦੁਵੱਲੀ ਬੈਠਕ ਹੋਵੇਗੀ

ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਅੱਜ ਦੁਵੱਲੀ ਬੈਠਕ ਹੋਵੇਗੀ ਮਾਸਕੋ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਪੈਦਾ ਹੋਇਆ ਤਣਾਅ ਹੁਣ ਖਤਮ ਹੋਣ ਦੀ ਉਮੀਦ ਹੈ। LAC ‘ਤੇ ਗਸ਼ਤ ਦੇ ਸਬੰਧ ‘ਚ ਹੋਏ ਸਮਝੌਤੇ ਤੋਂ ਬਾਅਦ ਲਗਭਗ 5 ਸਾਲਾਂ ਬਾਅਦ ਅੱਜ ਦੋਹਾਂ ਦੇਸ਼ਾਂ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-10-2024 ,ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak Ang: 621 23-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੭ ਕੱਤਕ (ਸੰਮਤ ੫੫੬ ਨਾਨਕਸ਼ਾਹੀ) 23-10-2024 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ […]

Continue Reading