News

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਲਈ ਰਵਾਨਾ

ਨਵੀਂ ਦਿੱਲੀ, 25 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਰਕਾਬ ਗੰਜ ਸਾਹਿਬ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਇਜਲਾਸ ਨੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਕੀਤੀ ਰੱਦ

ਨਵੀਂ ਦਿੱਲੀ, 25 ਅਕਤੂਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਜਨਰਲ ਇਜਲਾਸ ਵਿਚ ਕਮੇਟੀ ਦੇ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ.ਖਿਲਾਫ ਲੱਗੇ ਗੰਭੀਰ ਦੋਸ਼ਾਂ ਨੂੰ ਵੇਖਦੇ ਹੋਏ ਸਰਬਸੰਮਤੀ ਨਾਲ ਉਹਨਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ। ਇਸ ਬਾਰੇ ਮੀਡੀਆ […]

Continue Reading

ਬਾਲੀਵੁੱਡ ਅਤੇ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ

ਮੁੰਬਈ, 25 ਅਕਤੂਬਰ, ਬੋਲੇ ਪੰਜਾਬ ਬਿਊਰੋ; ਬਾਲੀਵੁੱਡ ਅਤੇ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 74 ਸਾਲ ਦੀ ਉਮਰ ਵਿੱਚ ਅੱਜ 25 ਅਕਤੂਬਰ ਨੂੰ ਦੁਪਹਿਰ 2:30 ਵਜੇ ਆਖਰੀ ਸਾਹ ਲਿਆ। ਉਹ ਆਪਣੇ ਮਸ਼ਹੂਰ ਟੀਵੀ ਸ਼ੋਅ “ਸਾਰਾਭਾਈ ਵਰਸਿਜ਼ ਸਾਰਾਭਾਈ” ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਸ਼ਾਹਰੁਖ ਖਾਨ ਦੀ ਫਿਲਮ “ਮੈਂ […]

Continue Reading

ਬਾਬਾ ਫਰੀਦ ਯੂਨੀਵਰਸਿਟੀ ‘ਚ ਪ੍ਰੋਫੈਸਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ

ਫਰੀਦਕੋਟ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਵਿੱਚ 106 ਪ੍ਰੋਫੈਸਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਸਾਮੀਆਂ ਰੇਗੂਲਰ ਤੌਰ ਉਤੇ ਹੋਣਗੀਆਂ। ਯੋਗ ਉਮੀਦਵਾਰ 3 ਨਵੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਵਿਗਿਆਨਿਕ ਦਾ ਸੂਬਾਈ ਡੈਲੀਗੇਟ ਇਜਲਾਸ ਸੰਪਨ

ਸਾਥੀ ਬਿੱਕਰ ਸਿੰਘ ਮਾਖਾ ਬਣੇ ਪ੍ਰਧਾਨ ਅਤੇ ਸਾਥੀ ਹਰਦੀਪ ਕੁਮਾਰ ਸ਼ਰਮਾ ਬਣੇ ਜਰਨਲ ਸਕੱਤਰ ਮਾਨਸਾ, 25 ਅਕਤੂਬਰ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਪੰਜਾਬ ਵਿੱਚ ਕੰਮ ਕਰ ਰਹੀ ਜਥੇਬੰਦੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਵਿਗਿਆਨਕ ਦਾ ਸੁਬਾਈ ਡੈਲੀਗੇਟ ਅਜਲਾਸ ਪੈਨਸ਼ਨਰ ਭਵਨ ਮਾਨਸਾ ਦੇ ਸਾਥੀ ਸੁਰੇਸ਼ ਸ਼ਰਮਾ ਹਾਲ ਵਿੱਚ ਰੋ ਭਰਪੂਰ ਨਾਰਿਆਂ ਦੀ ਆਵਾਜ਼ ਵਿੱਚ ਸੰਪੂਰਨ ਹੋਇਆ। […]

Continue Reading

ਸਾਂਝ ਕੇਂਦਰ ਰਾਜਪੁਰਾ ਟਾਊਨ ਵੱਲੋਂ ਵਿਦਿਆਰਥੀਆਂ ਨੂੰ ਸੜਕ ਆਵਾਜਾਈ ਨਿਯਮਾਂ ਅਤੇ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦੇ ਕੁਪ੍ਰਭਾਵਾਂ ਬਾਰੇ ਜਾਗਰੂਕਤਾ ਵੀ ਫੈਲਾਈ ਗਈ ਰਾਜਪੁਰਾ, 25 ਅਕਤੂਬਰ,ਬੋਲੇ ਪੰਜਾਬ ਬਿਉਰੋ; ਸਾਂਝ ਕੇਂਦਰ ਰਾਜਪੁਰਾ ਟਾਊਨ ਦੇ ਇੰਚਾਰਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੀ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਦੀ ਦੇਖ-ਰੇਖ ਹੇਠ ਸਕੂਲ ਪ੍ਰੰਗਣ ਵਿੱਚ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਅਮ੍ਰਿਤਸਰ/ ਨਵੀਂ ਦਿੱਲੀ 25 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। […]

Continue Reading

ਸੜਕਾਂ ਲਈ ਪੰਜਾਬ ਸਰਕਾਰ ਦਾ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਵੇਗੀ,

ਮੁੱਖ ਮੰਤਰੀ ਫਲਾਇੰਗ ਸਕੁਐਡ ਦਾ ਗਠਨ, 4 ਟੀਮਾਂ ਰੱਖਣਗੀਆਂ ਨਜ਼ਰ ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 19,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਦੇ ਕੰਮ ਦੀ ਨਿਗਰਾਨੀ ਲਈ ਇੱਕ ਨਵੀਂ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਮੰਤਵ ਲਈ, ਪੂਰੇ ਪ੍ਰੋਜੈਕਟ ਦੀ ਨਿਗਰਾਨੀ ਲਈ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ […]

Continue Reading

ਡੀਆਈਜੀ ਭੁੱਲਰ ਦੀਆਂ ਬੇਨਾਮੀ ਜਾਇਦਾਦਾਂ ‘ਤੇ ਹੈ ਸੀਬੀਆਈ ਦੀ ਨਜ਼ਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਘਰਾਂ ਅਤੇ ਲਾਕਰਾਂ ਤੋਂ ਬਰਾਮਦ ਕੀਤੇ ਗਏ ਦਸਤਾਵੇਜ਼ਾਂ ਤੋਂ ਕਈ ਨਾਵਾਂ ਦਾ ਖੁਲਾਸਾ ਹੋਇਆ ਹੈ, ਸਿਆਸਤਦਾਨਾਂ ਅਤੇ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਹੈ ਸ਼ੱਕ ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਸੀਬੀਆਈ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਬੇਹਿਸਾਬ ਜਾਇਦਾਦਾਂ ਦੀ ਵੀ ਜਾਂਚ ਕਰੇਗੀ, ਜਿਨ੍ਹਾਂ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ […]

Continue Reading

112 ਦਵਾਈਆਂ ਦੇ ਸਪੈਂਲ ਫੇਲ੍ਹ ਪੰਜਾਬ ’ਚ ਬਣਨ ਵਾਲੀਆਂ 11 ਦਵਾਈਆਂ ਵੀ ਸ਼ਾਮਲ

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ (CDSCO) ਦੀ ਆਈ ਸਤੰਬਰ 2025 ਦੀ ਰਿਪੋਰਟ ਵਿੱਚ ਦੇਸ਼ ਭਰ ਦੀਆਂ 112 ਦਵਾਈਆਂ ਦੀ ਗੁਣਵੱਤਾ ਦੇ ਨਮੂਲੇ ਫੇਲ੍ਹ ਹੋ ਗਏ ਹਨ। ਇਨ੍ਹਾਂ ਦਵਾਈਆਂ ਵਿੱਚ 11 ਦਵਾਈਆਂ ਉਹ ਸ਼ਾਮਲ ਹਨ ਜੋ ਪੰਜਾਬ ਵਿੱਚ ਬਣਦੀਆਂ ਹਨ। ਜਿੰਨਾਂ ਦਵਾਈਆਂ ਦੇ ਨਮੂਨੇ ਫੇਲ੍ਹ ਹੋਏ ਹਨ ਉਨ੍ਹਾਂ ਵਿੱਚ ਤਿੰਨ […]

Continue Reading