News

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ ਪਟਿਆਲਾ 22 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹ ਹੈ। ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ ਗੁਰਦਾਸਪੁਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸੁਖਵਿੰਦਰ ਰੋਜ਼ੀ ਰੋਟੀ ਕਮਾਉਣ 14 ਮਹੀਨੇ ਪਹਿਲਾਂ ਹੀ ਸਾਰਜਾਹ ਗਿਆ ਸੀ। ਉੱਥੇ ਉਸ ਦੀ ਅਚਾਨਕ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ […]

Continue Reading

ਬਰਨਾਲਾ : ਘਰ ‘ਚ ਕਲੇਸ਼ ਦੇ ਚੱਲਦਿਆਂ ਸੱਸ ਟੈਂਕੀ ਤੇ ਨੂੰਹ ਟਾਵਰ ‘ਤੇ ਚੜ੍ਹੀਆਂ

ਬਰਨਾਲਾ : ਘਰ ‘ਚ ਕਲੇਸ਼ ਦੇ ਚੱਲਦਿਆਂ ਸੱਸ ਟੈਂਕੀ ਤੇ ਨੂੰਹ ਟਾਵਰ ‘ਤੇ ਚੜ੍ਹੀਆਂ ਸ਼ਹਿਣਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਲਾਕ ਸ਼ਹਿਣਾ ਦੇ ਪਿੰਡ ਭਗਤਪੁਰਾ ਮੌੜ ਵਿੱਚ ਸੱਸ-ਨੂੰਹ ਦੇ ਕਲੇਸ਼ ਵਿੱਚ ਸੱਸ ਵਾਟਰ ਵਰਕਸ ਦੀ ਟੈਂਕੀ ਅਤੇ ਨੂੰਹ ਟਾਵਰ ਉਤੇ ਚੜ੍ਹ ਗਈ। ਸੱਸ ਧਿਰ ਨਾਲ 35-40 ਲੋਕ ਚੜ੍ਹੇ ਪਾਣੀ ਦੀ ਟੈਂਕੀ  ਅਤੇ ਦੂਜੇ ਪਾਸੇ ਨੂੰਹ […]

Continue Reading

ਜਲਾਲਾਬਾਦ ‘ਚ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਚਾ ਸਕੂਲ ਵੈਨ ‘ਚੋਂ ਬਾਹਰ ਡਿੱਗਿਆ, ਮੌਤ

ਜਲਾਲਾਬਾਦ ‘ਚ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਚਾ ਸਕੂਲ ਵੈਨ ‘ਚੋਂ ਬਾਹਰ ਡਿੱਗਿਆ, ਮੌਤ ਜਲਾਲਾਬਾਦ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਲਾਲਾਬਾਦ ਵਿਚ ਨਿੱਜੀ ਸਕੂਲ ਵੈਨ ‘ਚੋਂ ਡਿੱਗਣ ਕਾਰਨ 3 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਚੇ ਸਕੂਲ ਵੈਨ ਵਿਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਰਸਤੇ ਵਿਚ ਵੈਨ ਦਾ […]

Continue Reading

ਦੇਸ਼ ਵਿੱਚ ਸੀਆਰਪੀਐਫ ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਦੇਸ਼ ਵਿੱਚ ਸੀਆਰਪੀਐਫ ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਨਵੀਂ ਦਿੱਲੀ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਵਿੱਚ ਸੀਆਰਪੀਐਫ ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਫੋਰਸ ਅਲਰਟ ‘ਤੇ ਹੈ ਅਤੇ ਧਮਕੀਆਂ ਦੀ ਜਾਂਚ ਕੀਤੀ ਜਾ […]

Continue Reading

15 ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਲਾਇਆ ਜਾਮ

15 ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਲਾਇਆ ਜਾਮ ਖੰਨਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਸਬ-ਮੰਡੀ ਪਿੰਡ ਈਸਾਦੂ ਵਿੱਚ ਬਾਰਦਾਨੇ ਦੀ ਘਾਟ ਕਾਰਨ ਪਿਛਲੇ 15 ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਹੀਂ ਹੋ ਰਹੀ। ਹੁਣ ਕਿਸਾਨਾਂ ਕੋਲ ਮੰਡੀ ਵਿੱਚ […]

Continue Reading

30 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

30 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਨਵੀਂ ਦਿੱਲੀ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਏਅਰਲਾਈਨਜ਼ ਵੱਲੋਂ ਸੰਚਾਲਿਤ 30 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਇਨ੍ਹਾਂ ਏਅਰਲਾਈਨਜ਼ ਵਿਚ ਇੰਡੀਗੋ, ਵਿਸਤਾਰਾ ਅਤੇ ਏਅਰ ਇੰਡੀਆ ਦੀਆਂ ਉਡਾਣਾਂ ਸ਼ਾਮਲ ਹਨ। ਇਸ ਸਬੰਧੀ ਇੰਡੀਗੋ ਦੇ ਬੁਲਾਰੇ ਨੇ ਅੱਜ ਮੰਗਲਵਾਰ […]

Continue Reading

ਗੁਰਦੀਪ ਸਿੰਘ ਬਾਠ ਨੇ ਚੇਅਰਮੈਨੀ ਛੱਡੀ, ਜ਼ਿਮਨੀ ਚੋਣ ਲੜਨ ਦੀ ਸੰਭਾਵਨਾ

ਗੁਰਦੀਪ ਸਿੰਘ ਬਾਠ ਨੇ ਚੇਅਰਮੈਨੀ ਛੱਡੀ, ਜ਼ਿਮਨੀ ਚੋਣ ਲੜਨ ਦੀ ਸੰਭਾਵਨਾ ਬਰਨਾਲਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ […]

Continue Reading

ਸਿਲੰਡਰ ਫਟਣ ਕਾਰਨ ਦੋ ਮੰਜ਼ਿਲਾ ਇਮਾਰਤ ਡਿੱਗੀ, 6 ਲੋਕਾਂ ਦੀ ਮੌਤ

ਸਿਲੰਡਰ ਫਟਣ ਕਾਰਨ ਦੋ ਮੰਜ਼ਿਲਾ ਇਮਾਰਤ ਡਿੱਗੀ, 6 ਲੋਕਾਂ ਦੀ ਮੌਤ ਬੁਲੰਦਸ਼ਹਿਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ‘ਚ ਛੇ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਬੁਲੰਦਸ਼ਹਿਰ ਦੇ ਸਿਕੰਦਰਾਬਾਦ ਇਲਾਕੇ ਦੀ ਆਸ਼ਾਪੁਰੀ ਕਾਲੋਨੀ ਦੀ ਹੈ। ਇੱਥੇ ਇੱਕ ਘਰ ਵਿੱਚ ਸਿਲੰਡਰ ਫਟਣ ਕਾਰਨ ਘਰ ਡਿੱਗ ਗਿਆ। ਧਮਾਕਾ […]

Continue Reading

ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ‘ਚ ਗੁਰਮੀਤ ਰਾਮ ਰਹੀਮ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ

ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ‘ਚ ਗੁਰਮੀਤ ਰਾਮ ਰਹੀਮ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ […]

Continue Reading