News

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਆਗੂ ਦੇ ਘਰ ਬਾਹਰ ਚਲਾਈਆਂ ਗੋਲ਼ੀਆਂ, ਸਰਪੰਚ ਗੰਭੀਰ ਜ਼ਖਮੀ

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਆਗੂ ਦੇ ਘਰ ਬਾਹਰ ਚਲਾਈਆਂ ਗੋਲ਼ੀਆਂ, ਸਰਪੰਚ ਗੰਭੀਰ ਜ਼ਖਮੀ ਤਰਨਤਾਰਨ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਪਿੰਡ ਚੀਮਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਬਾਹਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਦੇ ਘਰ […]

Continue Reading

‘ਗੁਨਾਹਗਾਰ’ ਨਾਟਕ ਨੇ ਸ਼ਹੀਦ ਭਗਤ ਸਿੰਘ ਦੀ ਦੇਸ਼ ਭਗਤੀ ਨੂੰ ਜੀਵਤ ਕੀਤਾ

‘ਗੁਨਾਹਗਾਰ’ ਨਾਟਕ ਨੇ ਸ਼ਹੀਦ ਭਗਤ ਸਿੰਘ ਦੀ ਦੇਸ਼ ਭਗਤੀ ਨੂੰ ਜੀਵਤ ਕੀਤਾ ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਉਰੋ (ਹਰਦੇਵ ਚੌਹਾਨ) ਆਜ਼ਾਦੀ ਦੇ ਪਰਵਾਨੇ ਬਸਤੀਵਾਦੀ ਸਮਾਜ ਦੇ ਕਦੀਮੀ ਗੁਨਾਹਗਾਰ ਹਨ ਪ੍ਰੰਤੂ ਉਹ ਲੋਕਾਂ ਦੇ ਅਮਰ ਨਾਇਕ ਹਨ। ਉਹ ਲੋਕ ਮਨਾ ਵਿੱਚ ਸਦਾ ਲਈ ਜੋਤ ਵਾਂਗ ਜਗਦੇ ਰਹਿੰਦੇ ਹਨ। ਉਹ ਹਰ ਪੀੜੀ ਲਈ ਚਾਨਣ ਮੁਨਾਰੇ ਵੀ ਹੁੰਦੇ ਹਨ […]

Continue Reading

ਪੰਜਾਬਣ ਲੜਕੀ ਦੀ ਬੇਕਰੀ ਦੇ ਓਵਨ ‘ਚ ਸੜ ਕੇ ਮੌਤ

ਪੰਜਾਬਣ ਲੜਕੀ ਦੀ ਬੇਕਰੀ ਦੇ ਓਵਨ ‘ਚ ਸੜ ਕੇ ਮੌਤ ਜਲੰਧਰ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਇਕ ਪੰਜਾਬਣ ਲੜਕੀ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਗੁਰਸਿਮਰਨ ਕੌਰ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਦੇ ਸੁਰਾਨੁੱਸੀ ਦੀ ਰਹਿਣ ਵਾਲੀ ਸੀ।  ਦੱਸਿਆ ਜਾ ਰਿਹਾ ਹੈ ਕਿ ਉਸ ਦੀ ਵਾਲਮਾਰਟ ਵਿਚ ਓਵਨ […]

Continue Reading

ਹੁਸ਼ਿਆਰਪੁਰ : ਮੋਟਰਸਾਈਕਲ ਸਵਾਰਾਂ ਨੇ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ, ਮੌਤ

ਹੁਸ਼ਿਆਰਪੁਰ : ਮੋਟਰਸਾਈਕਲ ਸਵਾਰਾਂ ਨੇ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ, ਮੌਤ ਹੁਸ਼ਿਆਰਪੁਰ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਜ਼ਿਲੇ ਦੇ ਸ਼ਾਮਚੁਰਾਸੀ ਬਲਾਕ ‘ਚ ਐਤਵਾਰ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪਿੰਡ ਚੱਕੋਵਾਲ ‘ਚ ਹਸਪਤਾਲ ਜਾ ਰਹੇ ਕਾਰ ‘ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਕ ਪਰਿਵਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਪਿਓ-ਪੁੱਤ ਦੀ ਮੌਤ […]

Continue Reading

ਜੰਮੂ ਕਸ਼ਮੀਰ ‘ਚ ਸੁਰੰਗ ਬਣਾਉਣ ਵਾਲੇ ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਬਣਾਇਆ ਨਿਸ਼ਾਨਾ, ਸੱਤ ਲੋਕਾਂ ਦੀ ਮੌਤ

ਜੰਮੂ ਕਸ਼ਮੀਰ ‘ਚ ਸੁਰੰਗ ਬਣਾਉਣ ਵਾਲੇ ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਬਣਾਇਆ ਨਿਸ਼ਾਨਾ, ਸੱਤ ਲੋਕਾਂ ਦੀ ਮੌਤ ਸ਼੍ਰੀਨਗਰ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਐਤਵਾਰ ਰਾਤ ਨੂੰ ਗੰਦਰਬਲ ਦੇ ਸੋਨਮਰਗ ਨੇੜੇ ਗਗਨਗੀਰ ਇਲਾਕੇ ‘ਚ ਜ਼ੈੱਡ ਮੋਡ ਟਨਲ ਬਣਾਉਣ ਵਾਲੀ ਕੰਪਨੀ ‘ਚ ਕੰਮ ਕਰ ਰਹੇ ਮਜ਼ਦੂਰਾਂ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਿਸ ‘ਚ 6 ਮਜ਼ਦੂਰਾਂ ਅਤੇ ਇਕ […]

Continue Reading

ਇੱਕ ਦਿਨ ‘ਚ 20 ਤੋਂ ਜ਼ਿਆਦਾ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਇੱਕ ਦਿਨ ‘ਚ 20 ਤੋਂ ਜ਼ਿਆਦਾ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਮੁੰਬਈ/ਨਵੀਂ ਦਿੱਲੀ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਏਅਰਲਾਈਨਜ਼ ਦੇ 20 ਤੋਂ ਜ਼ਿਆਦਾ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਦਸਿਆ ਕਿ ਇਨ੍ਹਾਂ ਏਅਰਲਾਈਨਾਂ ਵਿਚ ਇੰਡੀਗੋ, ਵਿਸਤਾਰਾ, ਏਅਰ ਇੰਡੀਆ ਅਤੇ ਅਕਾਸਾ ਏਅਰ […]

Continue Reading

ਨਿਊਜੀਲੈਂਡ ਵਿਖ਼ੇ ਸਿੱਖਾਂ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਕਢੀ ਗਈ ਕਾਰ ਰੈਲੀ 

ਨਿਊਜੀਲੈਂਡ ਵਿਖ਼ੇ ਸਿੱਖਾਂ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਕਢੀ ਗਈ ਕਾਰ ਰੈਲੀ  ਚੰਡੀਗੜ੍ਹ 21 ਅਕਤੂਬਰ ਬੋਲੇ ਪੰਜਾਬ ਬਿਊਰੋ ; ਨਿਊਜੀਲੈਂਡ ਵਿਖ਼ੇ ਰਹਿ ਰਹੇ ਸਿੱਖਾਂ ਵਲੋਂ ਵਡੀ ਗਿਣਤੀ ਅੰਦਰ ਇਕੱਠੀਆਂ ਹੋਕੇ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਕਾਰ ਰੈਲੀ ਕਢੀ ਗਈ ਉਪਰੰਤ ਭਾਰਤੀ ਐੱਬੇਸੀ ਮੂਹਰੇ ਵੱਡਾ ਪ੍ਰਦਰਸ਼ਨ ਕੀਤਾ ਗਿਆ […]

Continue Reading

ਵਿਦੇਸ਼ੀ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਅੰਤਰ ਰਾਸ਼ਟਰੀ ਸਿੱਖ ਸਲਾਹਕਾਰ ਬੋਰਡ

ਵਿਦੇਸ਼ੀ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਅੰਤਰ ਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਅਮ੍ਰਿਤਸਰ 21 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਦੌਰਾਨ ਦੇਸ਼ ਵਿਦੇਸ਼ ਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਕਈ ਅਹਿਮ ਫੈਸਲੇ ਲਏ ਗਏ। ਇਸ ਦੀ ਮੂੰਹ ਬੋਲਦੀ ਮਿਸਾਲ […]

Continue Reading

ਬਠਿੰਡਾ ਜੇਲ੍ਹ ਤੋਂ ਤਿੰਨ ਖ਼ਤਰਨਾਕ ਨਸ਼ਾ ਤਸਕਰ ਆਸਾਮ ਦੀ ਜੇਲ੍ਹ ਵਿੱਚ ਤਬਦੀਲ

ਬਠਿੰਡਾ ਜੇਲ੍ਹ ਤੋਂ ਤਿੰਨ ਖ਼ਤਰਨਾਕ ਨਸ਼ਾ ਤਸਕਰ ਆਸਾਮ ਦੀ ਜੇਲ੍ਹ ਵਿੱਚ ਤਬਦੀਲ ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਸੂਬੇ ਦੀਆਂ ਜੇਲਾਂ ‘ਚੋਂ ਨਸ਼ਾ ਤਸਕਰੀ ਦਾ ਰੈਕੇਟ ਚਲਾ ਰਹੇ ਸਮੱਗਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਨੇ ਪੰਜਾਬ ਦੇ ਤਿੰਨ ਨਸ਼ਾ ਤਸਕਰਾਂ ਦੀ ਹਿਰਾਸਤ ਇੱਕ ਸਾਲ ਲਈ ਵਧਾਉਣ ਵਿੱਚ ਮਦਦ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-10-2024,ਅੰਗ 560 Sachkhand Sri Harmandir Sahib Amritsar Vikhe Hoyea Amrit Wele Da Mukhwak Ang: 560 21-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੫ ਕੱਤਕ (ਸੰਮਤ ੫੫੬ ਨਾਨਕਸ਼ਾਹੀ) 21-10-2024 ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ […]

Continue Reading