News

ਸੁਪਰੀਮ ਕੋਰਟ ਨੇ ਅੱਬਾਸ ਅੰਸਾਰੀ ਨੂੰ ਗੈਂਗਸਟਰ ਐਕਟ ਮਾਮਲੇ ‘ਚ ਜ਼ਮਾਨਤ ਲਈ ਇਲਾਹਾਬਾਦ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨ ਲਈ ਕਿਹਾ

ਸੁਪਰੀਮ ਕੋਰਟ ਨੇ ਅੱਬਾਸ ਅੰਸਾਰੀ ਨੂੰ ਗੈਂਗਸਟਰ ਐਕਟ ਮਾਮਲੇ ‘ਚ ਜ਼ਮਾਨਤ ਲਈ ਇਲਾਹਾਬਾਦ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨ ਲਈ ਕਿਹਾ ਚੰਡੀਗੜ੍ਹ, 19ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਬੀਤੇ ਦਿਨ(ਸ਼ੁੱਕਰਵਾਰ ਨੂੰ) ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਐੱਸ.ਬੀ.ਐੱਸ.ਪੀ.) ਦੇ ਵਿਧਾਇਕ ਅੱਬਾਸ ਅੰਸਾਰੀ ਦੀ ਉੱਤਰ ਪ੍ਰਦੇਸ਼ ਪੁਲਸ ਵੱਲੋਂ ਉਸ ‘ਤੇ ਸਖਤ ਗੈਂਗਸਟਰ ਐਕਟ ਦੇ ਖਿਲਾਫ ਦਾਇਰ […]

Continue Reading

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਵਾਲਾ ਵਿਸ਼ੇਸ਼ ਹੋਰਡਿੰਗ ਸੋਸ਼ਲ ਮੀਡੀਆ ‘ਤੇ ਛਾਇਆ

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਵਾਲਾ ਵਿਸ਼ੇਸ਼ ਹੋਰਡਿੰਗ ਸੋਸ਼ਲ ਮੀਡੀਆ ‘ਤੇ ਛਾਇਆ ਵਾਰਾਣਸੀ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਆਉਣਗੇ। ਉਨ੍ਹਾਂ ਦੇ ਆਉਣ ਤੋਂ ਇਕ ਦਿਨ ਪਹਿਲਾਂ ਭਾਜਪਾ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਨੋਖਾ ਹੋਰਡਿੰਗ ਲਗਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਦਸ ਹੱਥਾਂ […]

Continue Reading

ਸਰਸ ਮੇਲੇ ਵਿੱਚ ਆਗਰੇ ਦੀ ਸੰਗਮਰਮਰ ਦੀ ਦਸਤਕਾਰੀ ਬਣ ਰਹੀ ਹੈ ਵਿਸ਼ੇਸ਼ ਖਿੱਚ ਦਾ ਕੇਂਦਰ

ਸਰਸ ਮੇਲੇ ਵਿੱਚ ਆਗਰੇ ਦੀ ਸੰਗਮਰਮਰ ਦੀ ਦਸਤਕਾਰੀ ਬਣ ਰਹੀ ਹੈ ਵਿਸ਼ੇਸ਼ ਖਿੱਚ ਦਾ ਕੇਂਦਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਚੱਲ ਰਹੇ ਸਰਸ ਮੇਲੇ ਵਿੱਚ 600 ਤੋਂ ਵਧੇਰੇ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਵੱਲੋਂ ਆਪਣੇ ਖੇਤਰ ਦੇ ਸ਼ਿਲਪਕਾਰੀ ਨਮੂਨਿਆਂ ਦੇ 300 ਦੇ ਕਰੀਬ ਸਟਾਲ ਲਗਾਏ ਗਏ […]

Continue Reading

ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ (45) ਦੀ ਅੱਜ ਸ਼ਨੀਵਾਰ ਸਵੇਰੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਹ ਲੰਬੇ ਸਮੇਂ ਤੋਂ ਲਿਵਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ […]

Continue Reading

ਪੰਜਾਬ ਤੋਂ ਟੂਰ ‘ਤੇ ਆਏ ਸਕੂਲੀ ਬੱਚਿਆਂ ਨਾਲ ਭਰੀ ਬੱਸ ਮੋਰਨੀ ਹਿੱਲਜ਼ ‘ਚ ਪਲਟੀ, 15 ਜ਼ਖਮੀ

ਪੰਜਾਬ ਤੋਂ ਟੂਰ ‘ਤੇ ਆਏ ਸਕੂਲੀ ਬੱਚਿਆਂ ਨਾਲ ਭਰੀ ਬੱਸ ਮੋਰਨੀ ਹਿੱਲਜ਼ ‘ਚ ਪਲਟੀ, 15 ਜ਼ਖਮੀ ਚੰਡੀਗੜ੍ਹ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਚਕੂਲਾ ਦੇ ਮੋਰਨੀ ਹਿਲਜ਼ ਵਿੱਚ ਇੱਕ ਵਾਰ ਫਿਰ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਹੋਏ ਇਸ ਹਾਦਸੇ ‘ਚ ਦਰਜਨ ਤੋਂ ਵੱਧ ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪੰਚਕੂਲਾ ਦੇ […]

Continue Reading

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

ਉਦਯੋਗ ਤੇ ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ […]

Continue Reading

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਕਾਬੂ

ਖੋਹ ਕੀਤੀ ਕਾਰ ਅਤੇ ਮੋਬਾਇਲ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਨੇ ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਕਰਵਾਈ ਕਰਦੇ ਹੋਏ ਬੀਤੀ 29/30-09-2024 ਦੀ ਦਰਮਿਆਨੀ ਰਾਤ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਤੋਂ 03 ਨਾ-ਮਾਲੂਮ ਦੋਸ਼ੀਆਂ ਵੱਲੋਂ […]

Continue Reading

ਏਕਤਾ-ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ

ਏਕਤਾ-ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਹਮਾਇਤ ਦੇ ਫੈਸਲੇ ਦਾ ਕੀਤਾ ਗਿਆ ਸਵਾਗਤ ਚੰਡੀਗੜ੍ਹ 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਅੱਜ ਤੀਜੇ ਦਿਨ ਵੀ 50 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ। ਇਹ […]

Continue Reading

ਦੁਆਬਾ ਬਿਜ਼ਨਸ ਸਕੂਲ ਵੱਲੋਂ ਉੱਦਮਤਾ ਅਤੇ ਮਾਨਸਿਕ ਸਿਹਤ ਤੇ ਸੈਮੀਨਾਰ ਦਾ ਆਯੋਜਨ

ਲਗਾਤਾਰਤਾ , ਮਿਹਨਤ ਅਤੇ ਜਨੂਨ ਹਨ ਸਫਲਤਾ ਦੀ ਕੂੰਜੀ – ਡਾ: ਸ਼ਿਵ ਕੁਮਾਰ ਗੌਤਮ ਮੋਹਾਲੀ19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੇ ਦੁਆਬਾ ਬਿਜ਼ਨਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਇੱਕ ਸਫਲ ਉਦਮੀ ਬਣਾਉਣ ਦੇ ਮਨੋਰਥ ਤਹਿਤ ‘ ਉੱਦਮਤਾ ਅਤੇ ਮਾਨਸਿਕ ਸਿਹਤ’  ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ […]

Continue Reading

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ […]

Continue Reading