ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ
ਦੂਜੇ ਮੁਲਕਾਂ ਦੀ ਸਿੱਖਿਆ ਪ੍ਰਣਾਲੀ ਨੂੰ ਜਾਣਨ, ਪ੍ਰੇਰਨਾਦਾਇਕ ਬਣਾਉਣ ਅਤੇ ਅਧਿਆਪਨ ਸਿਖਲਾਈ ਦੇ ਪੜਾਅਵਾਰ ਪ੍ਰਭਾਵ ਸਿਰਜਣ ਦੇ ਉਦੇਸ਼ ਨੂੰ ਸਮਰਪਿਤ ਪ੍ਰੋਗਰਾਮ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ […]
Continue Reading