News

ਨਿੱਝਰ ਕਤਲ ਕਾਂਡ ‘ਚ ਕੈਨੇਡਾ ਕੋਲ ਭਾਰਤ ਖਿਲਾਫ ਕੋਈ ਠੋਸ ਸਬੂਤ ਨਹੀਂ, ਟਰੂਡੋ ਦਾ ਕਬੂਲਨਾਮਾ

ਨਿੱਝਰ ਕਤਲ ਕਾਂਡ ‘ਚ ਕੈਨੇਡਾ ਕੋਲ ਭਾਰਤ ਖਿਲਾਫ ਕੋਈ ਠੋਸ ਸਬੂਤ ਨਹੀਂ, ਟਰੂਡੋ ਦਾ ਕਬੂਲਨਾਮਾ ਓਟਾਵਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਾਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾ

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾ ਨਵੀਂ ਦਿੱਲੀ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (DA) ਵਿੱਚ 3% ਦਾ ਵਾਧਾ ਕੀਤਾ ਗਿਆ ਹੈ। ਡੀਏ ਵਾਧੇ ਦਾ ਫੈਸਲਾ ਬੁੱਧਵਾਰ (16 ਅਕਤੂਬਰ) ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।ਦੀਵਾਲੀ ਤੋਂ ਪਹਿਲਾਂ ਇਸ ਵਾਧੇ ਤੋਂ ਬਾਅਦ ਮਹਿੰਗਾਈ ਭੱਤਾ 50 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-10-2024,ਅੰਗ 673 Sachkhand Sri Harmandir Sahib Amritsar Vikhe Hoyea Amrit Wele Da Mukhwak Ang: 673, 17-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧ ਕੱਤਕ (ਸੰਮਤ ੫੫੬ ਨਾਨਕਸ਼ਾਹੀ) 17-10-2024 ਧਨਾਸਰੀ ਮਹਲਾ ੫॥ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ […]

Continue Reading

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰ,ਬੋਲੇ ਪੰਜਾਬ ਬਿਊਰੋ :ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ […]

Continue Reading

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ। 1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਵਿਜੈ ਕੁਮਾਰ […]

Continue Reading

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਜਲੰਧਰ ਵਿੱਚ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਰਕਾਰ ਕਰ ਰਹੀ ਹੈ ਵਿਚਾਰ ਜਲੰਧਰ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ […]

Continue Reading

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ […]

Continue Reading

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

ਹਰਪਾਲ ਸਿੰਘ ਚੀਮਾ ਨੇ ਜੀਐਸਟੀ ਮੁਆਵਜ਼ੇ ਨਾਲ ਰਾਜਾਂ ਦੀ ਸਵੈ-ਨਿਰਭਰਤਾ ਨੂੰ ਸੰਤੁਲਿਤ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। […]

Continue Reading

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ […]

Continue Reading