News

ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ

ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ […]

Continue Reading

ਪ੍ਰਸਿੱਧ ਗਾਇਨੀਕੋਲੋਜਿਸਟ ਡਾ: ਪ੍ਰੀਤੀ ਜਿੰਦਲ ਨੇ ਗਰਾਉਂਡ-ਬ੍ਰੇਕਿੰਗ ਮੈਡੀਕਲ ਕਿਤਾਬ ‘ਏਸਥੈਟਿਕ ਰੀਜਨਰੇਟਿਵ ਐਂਡ ਕਾਸਮੈਟਿਕ ਗਾਇਨੀਕੋਲੋਜੀ’ ਦਾ ਸੰਪਾਦਨ ਕੀਤਾ

ਪ੍ਰਸਿੱਧ ਗਾਇਨੀਕੋਲੋਜਿਸਟ ਡਾ: ਪ੍ਰੀਤੀ ਜਿੰਦਲ ਨੇ ਗਰਾਉਂਡ-ਬ੍ਰੇਕਿੰਗ ਮੈਡੀਕਲ ਕਿਤਾਬ ‘ਏਸਥੈਟਿਕ ਰੀਜਨਰੇਟਿਵ ਐਂਡ ਕਾਸਮੈਟਿਕ ਗਾਇਨੀਕੋਲੋਜੀ’ ਦਾ ਸੰਪਾਦਨ ਕੀਤਾ ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ: ਡਾ. ਪ੍ਰੀਤੀ ਜਿੰਦਲ, ਐਮ.ਡੀ., ਡੀਐਨਬੀ, ਐਮਆਰਸੀਓਜੀ (ਯੂਕੇ), ਐਫਆਈਸੀਓਜੀ, ਅਤੇ ਡਾਇਰੈਕਟਰ, ਦਿ ਟੱਚ ਕਲੀਨਿਕ, ਮੋਹਾਲੀ, ਨੇ ‘ਐਸਥੈਟਿਕ ਰੀਜਨਰੇਟਿਵ ਐਂਡ ਕਾਸਮੈਟਿਕ ਗਾਇਨੀਕੋਲੋਜੀ’ ਸਿਰਲੇਖ ਵਾਲੀ ਇੱਕ ਪ੍ਰਮੁੱਖ ਮੈਡੀਕਲ ਕਿਤਾਬ ਦਾ ਸੰਪਾਦਨ ਕੀਤਾ ਹੈ। ਇਸ ਨੂੰ […]

Continue Reading

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ […]

Continue Reading

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ ਸਮੁੱਚੀ ਈਂਧਨ […]

Continue Reading

ਬਲਬੀਰ ਸਿੱਧੂ ਨੇ ਚੋਣ ਕਮਿਸ਼ਨ ਤੋਂ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿਚ ਦੁਬਾਰਾ ਵੋਟਾਂ ਪੁਆਉਣ ਦੀ ਮੰਗ ਕੀਤੀ

ਕਿਹਾ, ਵੋਟਾਂ ਦੀ ਗਿਣਤੀ ਕਰੇ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਐਲਾਨਿਆ ਐਸ.ਏ.ਐਸ. ਨਗਰ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਬਲਾਕ ਦੇ ਪਿੰਡ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ […]

Continue Reading

ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ ਅੰਮ੍ਰਿਤਸਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ‘ਤੇ ਬੋਲਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਿਹਾ […]

Continue Reading

ਮੋਹਾਲੀ ਅਧੀਨ ਪੈਂਦੇ ਪਿੰਡਾਂ ਵਿਚ ਚੁਣੀਆਂ ਗਈਆਂ ਪੰਚਾਇਤਾਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ

ਮੋਹਾਲੀ ਅਧੀਨ ਪੈਂਦੇ ਪਿੰਡਾਂ ਵਿਚ ਚੁਣੀਆਂ ਗਈਆਂ ਪੰਚਾਇਤਾਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ ਮੋਹਾਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਮਿਤੀ 15.10.2024 ਨੂੰ ਹੋਈਆਂ ਆਮ ਪੰਚਾਇਤੀ ਚੌਣਾਂ ਵਿੱਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੀ ਪੱਧਰ […]

Continue Reading

ਉਸਾਰੀ ਨਾਲ ਸੰਬੰਧਿਤ ਮਿਸਤਰੀ ਮਜ਼ਦੂਰਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ ਸ੍ਰੀ ਚਮਕੌਰ ਸਾਹਿਬ ,16 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਝੋਨੇ ਦੀ ਖਰੀਦ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਸੰਘਰਸ਼ਾਂ ਦੀ ਜਥੇਬੰਦੀ ਵੱਲੋਂ ਡਟਵੀਂ ਹਮਾਇਤ ਕਰਨ […]

Continue Reading

ਕੇਂਦਰ ਸਰਕਾਰ ਨੇ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ

ਕੇਂਦਰ ਸਰਕਾਰ ਨੇ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ ਨਵੀਂ ਦਿੱਲੀ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਸਰਕਾਰ ਨੇ ਮੰਡੀਕਰਨ […]

Continue Reading

ਪੰਜਾਬ ‘ਚ ਕਿਸਾਨਾਂ ਵੱਲੋਂ ਭਲਕੇ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ

ਪੰਜਾਬ ‘ਚ ਕਿਸਾਨਾਂ ਵੱਲੋਂ ਭਲਕੇ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਕਿਸਾਨਾਂ ਵੱਲੋਂ ਭਲਕੇ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ।ਕਿਸਾਨਾਂ ਵੱਲੋਂ ਆਪਣੀਆਂ […]

Continue Reading