News

ਨਾਈਜੀਰੀਆ ‘ਚ ਪੈਟਰੋਲ ਟੈਂਕਰ ਪਲਟਣ ਤੋਂ ਬਾਅਦ ਲੱਗੀ ਅੱਗ, 90 ਤੋਂ ਵੱਧ ਲੋਕਾਂ ਦੀ ਮੌਤ

ਨਾਈਜੀਰੀਆ ‘ਚ ਪੈਟਰੋਲ ਟੈਂਕਰ ਪਲਟਣ ਤੋਂ ਬਾਅਦ ਲੱਗੀ ਅੱਗ, 90 ਤੋਂ ਵੱਧ ਲੋਕਾਂ ਦੀ ਮੌਤ ਨਾਈਜੀਰੀਆ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਾਈਜੀਰੀਆ ‘ਚ ਪੈਟਰੋਲ ਟੈਂਕਰ ਪਲਟਣ ਅਤੇ ਫਟਣ ਨਾਲ 90 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਘਟਨਾ ਉਦੋਂ ਵਾਪਰੀ ਜਦੋਂ ਦਰਜਨਾਂ ਲੋਕ ਤੇਲ ਲੈਣ ਲਈ ਵਾਹਨ ਵੱਲ ਭੱਜੇ। […]

Continue Reading

ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰ ਅਯੋਗ ਕਰਾਰ

ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰ ਅਯੋਗ ਕਰਾਰ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੌਜੀ ਦੇ ਪੁੱਤ ਨੂੰ ਰਾਖਵਾਂ ਕਰਨ ਨਾ ਦੇਣ ‘ਤੇ ਲਗਾਇਆ 10 ਲੱਖ ਰੁਪਏ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੌਜੀ ਦੇ ਪੁੱਤ ਨੂੰ ਰਾਖਵਾਂ ਕਰਨ ਨਾ ਦੇਣ ‘ਤੇ ਲਗਾਇਆ 10 ਲੱਖ ਰੁਪਏ ਜੁਰਮਾਨਾ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।ਅਦਾਲਤ ਨੇ ਕਿਹਾ ਕਿ ਆਯੋਗ ਨੇ ਯੁੱਧ ਵਿੱਚ ਜ਼ਖ਼ਮੀ ਹੋਏ ਸੈਨਿਕ ਦੀ […]

Continue Reading

ਨਿਹੰਗ ਸਿੰਘਾਂ ਵੱਲੋਂ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੂੰ ਇਤਰਾਜ਼ਯੋਗ ਹਰਕਤਾਂ ਨਾ ਕਰਨ ਦੀ ਸਲਾਹ

ਨਿਹੰਗ ਸਿੰਘਾਂ ਵੱਲੋਂ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੂੰ ਇਤਰਾਜ਼ਯੋਗ ਹਰਕਤਾਂ ਨਾ ਕਰਨ ਦੀ ਸਲਾਹ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਨੂੰ ਇਤਰਾਜ਼ਯੋਗ ਹਰਕਤਾਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਵੀਡੀਓ ਜਾਰੀ ਕਰਕੇ ਦੋਵਾਂ […]

Continue Reading

ਪੰਜਾਬ ਸਰਕਾਰ ਨੇ IAS ਅਧਿਕਾਰੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਪੰਜਾਬ ਸਰਕਾਰ ਨੇ IAS ਅਧਿਕਾਰੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਬਸੰਤ ਗਰਗ, ਆਈ.ਏ.ਐਸ. ਨੂੰ ਸਕੱਤਰ, ਵਿੱਤ ਵਜੋਂ ਤਾਇਨਾਤ ਕੀਤਾ ਗਿਆ ਹੈ।

Continue Reading

ਲੁਧਿਆਣਾ : ਸਿਲੰਡਰ ਰੀਫੀਲਿੰਗ ਦੌਰਾਨ ਅੱਗ ਲੱਗਣ ਕਾਰਨ ਸੱਤ ਵਿਅਕਤੀ ਝੁਲਸੇ

ਲੁਧਿਆਣਾ : ਸਿਲੰਡਰ ਰੀਫੀਲਿੰਗ ਦੌਰਾਨ ਅੱਗ ਲੱਗਣ ਕਾਰਨ ਸੱਤ ਵਿਅਕਤੀ ਝੁਲਸੇ ਲੁਧਿਆਣਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿਖੇ ਗਿਆਸਪੁਰਾ ਦੀ ਸਮਰਾਟ ਕਾਲੋਨੀ ਦੀ ਗਲੀ ਨੰਬਰ ਤਿੰਨ ‘ਚ ਦੇਰ ਰਾਤ ਸਿਲੰਡਰ ‘ਚ ਗੈਸ ਭਰਨ ਦੌਰਾਨ ਲੀਕੇਜ ਹੋਣ ਕਾਰਨ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ।ਇਸ ਦੌਰਾਨ ਸੱਤ ਸਾਲਾ ਬੱਚੀ ਸ਼ਿਵਾਨੀ ਅਤੇ ਉਸ […]

Continue Reading

ਪੰਚਾਇਤੀ ਚੋਣਾਂ ਦੌਰਾਨ 70 ਫੀਸਦ ਤੋਂ ਜ਼ਿਆਦਾ ਪੋਲਿੰਗ ਹੋਈ

ਪੰਚਾਇਤੀ ਚੋਣਾਂ ਦੌਰਾਨ 70 ਫੀਸਦ ਤੋਂ ਜ਼ਿਆਦਾ ਪੋਲਿੰਗ ਹੋਈ ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਵੋਟਿੰਗ ਹੋਈ। ਇਸ ਦੌਰਾਨ ਰਾਜ ਭਰ ‘ਚ ਤਿੰਨ ਥਾਵਾਂ ’ਤੇ ਗੋਲੀਆਂ ਚੱਲੀਆਂ। ਇਸ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ।ਇਸ ਦੇ ਨਾਲ ਹੀ ਪੰਜਾਬ ਦੇ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਝੜਪਾਂ ਹੋਈਆਂ ਤੇ ਕੁਝ […]

Continue Reading

ਸਰਕਾਰ ਨੇ ਸਕੂਲਾਂ ਵਿੱਚ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਲਗਾਈ

ਸਰਕਾਰ ਨੇ ਸਕੂਲਾਂ ਵਿੱਚ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਲਗਾਈ ਪਟਨਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਿਹਾਰ ਸਰਕਾਰ ਨੇ ਸਿੱਖਿਆ ਵਿਭਾਗ ਅਤੇ ਸਰਕਾਰੀ ਸਕੂਲਾਂ ਵਿੱਚ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸੁਬੋਧ ਕੁਮਾਰ ਚੌਧਰੀ, ਜੋ ਕਿ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ਹਨ, ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ […]

Continue Reading

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਪਾਕਿਸਤਾਨ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤਾ ਸਵਾਗਤ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਪਾਕਿਸਤਾਨ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤਾ ਸਵਾਗਤ ਇਸਲਾਮਾਬਾਦ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਕ-ਦੂਜੇ ਨੂੰ ਮਿਲੇ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਜੈਸ਼ੰਕਰ ਦਾ ਸਵਾਗਤ ਕੀਤਾ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਸਿਖਰ ਸੰਮੇਲਨ ’ਚ ਹਿੱਸਾ […]

Continue Reading

ਪੰਜਾਬ ਦਾ ਕਾਰੋਬਾਰੀ ਚੰਡੀਗੜ੍ਹ ਏਅਰਪੋਰਟ ‘ਤੇ 5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫਤਾਰ

ਪੰਜਾਬ ਦਾ ਕਾਰੋਬਾਰੀ ਚੰਡੀਗੜ੍ਹ ਏਅਰਪੋਰਟ ‘ਤੇ 5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫਤਾਰ ਲੁਧਿਆਣਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਕਾਰੋਬਾਰੀ ਗਗਨ ਸਿੰਗਲਾ ਨੂੰ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਟੀਮ ਲੁਧਿਆਣਾ ਨੇ ਚੰਡੀਗੜ੍ਹ ਏਅਰਪੋਰਟ ਤੋਂ 5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗਗਨ ਸਿੰਗਲਾ […]

Continue Reading