News

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ […]

Continue Reading

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ  ‘ਸੀਸ ਮਾਰਗ’ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ

ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੁ: ਨਾਭਾ ਸਾਹਿਬ, ਜੀਰਕਪੁਰ ਤੋਂ ਅਰੰਭ ‘ਸੀਸ ਮਾਰਗ’ ਨਗਰ ਕੀਰਤਨ ਦਾ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮੋਹਾਲੀ ਦੇ ਸੈਕਟਰ 70-71 ਨੇੜੇ ਹੋਮਲੈਂਡ ਵਾਲੀਆਂ ਲਾਈਟਾਂ ਤੇ ਨਿਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਾਰੀ ਗਈ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਗ੍ਰਿਫਤਾਰ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੀ ਸੀਨੀਅਰ ਲੀਡਰ ਬੀਬੀ ਕੰਚਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਾਣਕਾਰੀ ਅਨੁਸਾਰ, ਪੁਲਿਸ ਨੇ ਮਹਿਲਾ ਆਗੂ ਕੰਚਨਪ੍ਰੀਤ ਕੌਰ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ। ਕੰਚਨਪ੍ਰੀਤ ਕੌਰ ਦੀ ਅੱਜ ਮਜੀਠਾ ਥਾਣੇ ਵਿੱਚ ਪੇਸ਼ੀ ਸੀ, ਜਿਸ […]

Continue Reading

ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡੇ ਪੱਧਰ ਤੇ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਲੰਗਰ ਮਰਿਆਦਾ ਨੂੰ ਸ਼ਰਮਸ਼ਾਰ ਕਰਣ ਵਾਲੀ ਘਟਨਾ ਨੇ ਪਹੁੰਚਾਈ ਸਿੱਖ ਹਿਰਦਿਆਂ ਨੂੰ ਭਾਰੀ ਠੇਸ: ਵੀਰਜੀ

ਨਵੀਂ ਦਿੱਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੀਵਾਨ ਸਜਾਏ ਗਏ ਸਨ । ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਲਗੇ […]

Continue Reading

ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਧਰਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਭਾਜਪਾ ਦੇ ਗੁੰਡਿਆਂ ਵੱਲੋਂ ਬੇਰਹਿਮੀ ਨਾਲ ਹਮਲਾ, ਗ੍ਰਿਫਤਾਰੀ ਦੀ ਮੰਗ

ਨਵੀਂ ਦਿੱਲੀ 28 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਸ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ 26 ਨਵੰਬਰ, 2025 ਨੂੰ ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਧਰਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਭਾਜਪਾ ਵਰਕਰਾਂ ਵੱਲੋਂ ਕੀਤੇ ਗਏ ਅਣਮਨੁੱਖੀ ਅਤੇ ਹਿੰਸਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ । ਕੇਂਦਰੀ ਟਰੇਡ ਯੂਨੀਅਨਾਂ, ਸੈਕਟਰਲ ਫੈਡਰੇਸ਼ਨਾਂ ਅਤੇ […]

Continue Reading

ਫੋਰਟਿਸ ਹਸਪਤਾਲ ਮੋਹਾਲੀ ਨੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਹੈਲਮੇਟ ਸੁਰੱਖਿਆ ਮੁਹਿੰਮ ਸ਼ੁਰੂ ਕੀਤੀ

100 ਹੈਲਮੇਟ ਅਤੇ ਫਸਟ-ਏਡ ਬੁਕਲੈਟ ਵੰਡੀਆਂ ਮੋਹਾਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਫੋਰਟਿਸ ਹੈਲਥਕੇਅਰ ਨੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਦੋਪਹੀਆ ਵਾਹਨਾਂ ਦੇ ਹਾਦਸਿਆਂ ਕਾਰਨ ਹੋਣ ਵਾਲੀਆਂ ਟਾਲਣਯੋਗ ਐਮਰਜੈਂਸੀਆਂ ਨੂੰ ਰੋਕਣ ਦੇ ਉਦੇਸ਼ ਨਾਲ ਦੇਸ਼ ਵਿਆਪੀ ਹੈਲਮੇਟ ਸੁਰੱਖਿਆ ਮੁਹਿੰਮ ਸ਼ੁਰੂ ਕੀਤੀ ਹੈ। ਇਹ ਪਹਿਲ ਪੂਰੇ ਭਾਰਤ ਵਿੱਚ ਫੋਰਟਿਸ ਦੇ ਕਈ ਸਥਾਨਾਂ ‘ਤੇ ਸਬੰਧਤ ਸਥਾਨਕ […]

Continue Reading

ਮੈਕਸ ਹਸਪਤਾਲ ਮੋਹਾਲੀ ਨੇ ਐਡਵਾਂਸਡ ਐਮਰਜੈਂਸੀ ਵਿਭਾਗ ਲਾਂਚ ਕੀਤਾ

ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਉੱਚ ਗੁਣਵੱਤਾ ਵਾਲੀ ਅਤੇ ਬਿਨਾਂ ਦੇਰੀ ਦੇ ਮੈਡੀਕਲ ਇਲਾਜ ਕਰਨ ਦੀ ਆਪਣੀ ਸਮਰੱਥਾ ਨੂੰ ਵਧਾਉਂਦੇ ਹੋਏ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਮੋਹਾਲੀ ਨੇ ਸ਼ੁੱਕਰਵਾਰ ਨੂੰ ਆਪਣੇ ਨਵੇਂ ਐਡਵਾਂਸਡ ਐਮਰਜੈਂਸੀ ਵਿਭਾਗ (ਈਆਰ) ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਹ ਉੱਨਤ ਐਮਰਜੈਂਸੀ ਵਿਭਾਗ ਮਰੀਜ਼ਾਂ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣ, ਇਲਾਜ ਨੂੰ ਤੇਜ਼ ਕਰਨ […]

Continue Reading

ਸੀਪੀ 67 ਮਾਲ ਨੇ ਪਹਿਲੇ ਤੇ ਵੱਡੇ ਆਰਸੀ ਜੰਗਲ ਸਾਹਸ ਦਾ ਉਦਘਾਟਨ ਕੀਤਾ

ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ ਹਰਦੇਵ ਚੌਹਾਨ ਸੀਪੀ 67, ਮੋਹਾਲੀ ਨੇ ਭਾਰਤ ਦੇ ਪਹਿਲੇ ਅਤੇ ਸਭ ਤੋਂ ਵੱਡੇ ਆਰਸੀ ਜੰਗਲ ਸਾਹਸ ਦੀ ਮੇਜ਼ਬਾਨੀ ਕੀਤੀ ਜੋ ਕਿ ਕਿਊਰੇਟਿਡ ਅਨੁਭਵੀ ਮਨੋਰੰਜਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਏਗਾ। ਇਸ ਪ੍ਰੋਗਰਾਮ ਨੇ ਮੀਡੀਆ, ਪ੍ਰਭਾਵਕਾਂ ਅਤੇ ਮੁੱਖ ਉਦਯੋਗ ਹਿੱਸੇਦਾਰਾਂ ਨੂੰ ਇਸ ਐਕਸ਼ਨ-ਪੈਕਡ ਆਕਰਸ਼ਣ ਦੇ ਇੱਕ ਵਿਸ਼ੇਸ਼ ਪੂਰਵ ਦਰਸ਼ਨ ਲਈ ਆਕਰਸ਼ਿਤ […]

Continue Reading

ਮੋਹਾਲੀ ਦੀ ਸੈਮੀਕੰਡਕਟਰ ਲੈਬ ਲਈ 4500 ਕਰੋੜ ਰੁਪਏ ਦੀ ਘੋਸ਼ਣਾ ’ਤੇ ਮੋਦੀ ਸਰਕਾਰ ਦਾ ਧੰਨਵਾਦ : ਡਾ. ਸੁਭਾਸ਼ ਸ਼ਰਮਾ

ਕਿਹਾ– ਪੰਜਾਬ ਸਰਕਾਰ ਲੈਬ ਦੇ ਵਿਸਥਾਰ ਲਈ 25 ਏਕੜ ਜ਼ਮੀਨ ਮੁਹੱਈਆ ਕਰਵਾਏ ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੋਹਾਲੀ ਦੀ ਸੈਮੀਕੰਡਕਟਰ ਲੈਬ ਦਾ ਦੌਰਾ ਕੀਤਾ ਅਤੇ ਲੈਬ ਦੇ ਮਾਡਰਨਾਈਜੇਸ਼ਨ ਅਤੇ […]

Continue Reading