News

ਜ਼ੀਰਕਪੁਰ 5 ਮੁੰਡਿਆਂ ਨੂੰ ਸੜਕ ਦੇ ਵਿਚਕਾਰ ਕੱਪੜੇ ਉਤਾਰ ਕੇ ਮੁਰਗੇ ਬਣਾਕੇ ਡੰਡਿਆਂ ਨਾਲ ਕੁੱਟਿਆ ਗਿਆ

ਜ਼ੀਰਕਪੁਰ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਜਿਲੇ ਅੰਦਰ ਅਉਂਦੇ ਜ਼ੀਰਕਪੁਰ ਦੇ ਪਿੰਡ ਭੁੱਡਾ ਸਾਹਿਬ ਦੇ ਪੰਜ ਮੁੰਡੇ ਵੀਆਈਪੀ ਰੋਡ ‘ਤੇ ਆਏ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉੱਥੇ ਕੰਮ ਕਰ ਰਹੇ ਸਨ। ਘਟਨਾ ਦੌਰਾਨ ਮੁੰਡਿਆਂ ਨੇ ਇੱਕ ਦੁਕਾਨ ਤੋਂ ਬਿਸਕੁਟਾਂ ਦਾ ਪੈਕੇਟ ਚੋਰੀ ਕਰ ਲਿਆ ਅਤੇ ਉਸਨੂੰ ਖਾ ਲਿਆ। ਇਸ ਨਾਲ ਦੁਕਾਨਦਾਰ ਅਤੇ ਆਲੇ-ਦੁਆਲੇ […]

Continue Reading

ਮੈਂਟੇਨੇਂਸ ਦੇ ਕੰਮ ਦੌਰਾਨ ਵੀ ਚੱਲਣਗੀਆਂ ਫਲਾਈਟਾਂ ,ਬੰਦ ਨਹੀਂ ਚੰਡੀਗੜ੍ਹ ਹੋਵੇਗਾ ਏਅਰਪੋਰਟ

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ‘ਤੇ ਰੱਖ-ਰਖਾਅ ਦਾ ਕੰਮ 26 ਅਕਤੂਬਰ ਤੋਂ 18 ਨਵੰਬਰ ਤੱਕ ਜਾਰੀ ਰਹੇਗਾ। ਹਾਲਾਂਕਿ, ਇਸ ਸਮੇਂ ਦੌਰਾਨ ਹਵਾਈ ਅੱਡਾ ਪੂਰੀ ਤਰ੍ਹਾਂ ਬੰਦ ਨਹੀਂ ਰਹੇਗਾ। ਰੱਖ-ਰਖਾਅ ਦੇ ਕੰਮ ਦੇ ਨਾਲ-ਨਾਲ ਉਡਾਣਾਂ ਵੀ ਚੱਲਣਗੀਆਂ। ਹਵਾਈ ਅੱਡਾ 6 ਨਵੰਬਰ ਤੱਕ ਰੋਜ਼ਾਨਾ ਸੱਤ ਘੰਟੇ ਚੱਲੇਗਾ। ਉਸ ਤੋਂ ਬਾਅਦ, 18 […]

Continue Reading

ਤਰਨਤਾਰਨ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਐਸਐਸਪੀ ਦੀ ਕੀਤੀ ਸ਼ਿਕਾਇਤ

ਤਰਨਤਾਰਨ, 25 ਅਕਤੂਬਰ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਐਸਐਸਪੀ ਵਿਰੁੱਧ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਦੋ ਡੀਐਸਪੀਜ਼ ਦੇ ਤਬਾਦਲੇ ਦੀ ਮੰਗ ਕੀਤੀ ਹੈ। ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਅਕਾਲੀ ਦਲ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709, 25-10-25 AMRIT VELE DA HUKAMNAMA SRI DARBAR SAHIB AMRITSAR ANG 709, 25-10-25 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ […]

Continue Reading

ਤਰਨ ਤਾਰਨ ਜ਼ਿਮਨੀ ਚੋਣ: 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਲਏ ਗਏ ਵਾਪਸ

ਕੁੱਲ 15 ਉਮੀਦਵਾਰ ਲੜਨਗੇ ਚੋਣ ਚੰਡੀਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਲੇ 5 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ […]

Continue Reading

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਲੋਕ ਨਿਰਮਾਣ ਮੰਤਰੀ ਵੱਲੋਂ 15 ਨਵੰਬਰ ਤੱਕ ਸਾਰੇ ਕੰਮ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਚੰਡੀਗੜ੍ਹ, 24 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ੁੱਕਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਪ੍ਰੋਜੈਕਟਾਂ ਨੂੰ 15 ਨਵੰਬਰ2025 ਤੋਂ […]

Continue Reading

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਸਪੀਕਰ ਨੇ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ। […]

Continue Reading

ਜੰਗਲਾਤ ਵਰਕਰ 2 ਨੰਵਬਰ ਨੂੰ ਤਰਨਤਾਰਨ ਵਿਖੇ ਕਰਨਗੇ ਸੁਬਾਈ ਰੈਲੀ

ਫਤਿਹਗੜ੍ਹ ਸਾਹਿਬ,24, ਅਕਤੂਬਰ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੂਬਾਈ ਫੇਸਲੇ ਅਨੁਸਾਰ ਜਿਲਾ ਲੁਧਿਆਣਾਂ ਦੇ ਵਰਕਰਾਂ ਵਲੋਂ ਮੀਟਿੰਗ ਕੀਤੀ ਗਈ ਇਹ ਮੀਟਿੰਗ 2ਨੰੰਵਬਰ ਨੂੰ ਤਰਨਤਾਰਨ ਵਿਖੇ ਸੁਬਾਈ ਰੈਲੀ ਦੇ ਸਬੰਧ ਵਿੱਚ ਕੀਤੀ ਗਈ ਇਹ ਮੀਟਿੰਗ ਹਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਲਾਲ, ਦਰਸ਼ਨ ਲਾਲ ਚੇਅਰਮੈਨ ਜਸਪਾਲ ਸਿੰਘ, ਗੁੁਰਮੀਤ ਲਾਲ, ਦੀ ਪ੍ਰਧਾਨਗੀ ਵਿੱਚ ਹੋੲਈ। ਮੀਟਿੰਗ […]

Continue Reading

ਇਨਲਿਸਟਮੈਂਟ , ਆਊਟਸੋਰਸਿੰਗ ਮੁਲਾਜ਼ਮਾਂ ਨੂੰ ਪੱਕਾ ਕਰਨ, ਉਜਰਤਾਂ ਚ ਵਾਧਾ ਕਰਨ ਦੀ ਕੀਤੀ ਮੰਗ

ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ ਖਮਾਣੋ ,24, ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 15 /20 ਸਾਲਾਂ ਤੋਂ ਲਗਾਤਾਰ ਇਨਲਿਸਟਮੈਂਟ, ਆਊਟਸੋਰਸਿੰਗ ਨੀਤੀ ਤਹਿਤ ਠੇਕਾ ਆਧਾਰਤ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਪੱਕਾ ਕਰਨ, ਵਿੱਤ ਵਿਭਾਗ ਦੇ ਆਊਟਸੋਰਸਿੰਗ ਕਾਮਿਆਂ ਵਾਂਗ 40% ਉਜਰਤਾਂ ਵਿੱਚ ਵਾਧਾ ਕਰਨ, 58 […]

Continue Reading

ਜੱਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗਜ ਦੇ ਧਿਆਨ ਹਿੱਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿਚ ਗੁਰੂਘਰ ਦਾਖਿਲ ਹੋਣ ਤੇ ਸਿੱਖ ਸੰਗਤਾਂ ਨੂੰ ਕੀਤਾ ਜਾ ਰਿਹਾ ਹੈ ਬੈਨ

ਚੁੱਪਹਿਰਾ ਸਾਹਿਬ ਦੀ ਸੇਵਾ ਕਰਦੀਆਂ ਬੀਬੀਆਂ ਅਤੇ ਬੱਚਿਆਂ ਉਪਰ ਵੀਂ ਲਗਾ ਦਿੱਤੀ ਗਈ ਰੋਕ ਸਿੱਖ ਗੁਰਦੁਆਰਾ ਸਾਹਿਬ ਨਹੀਂ ਜਾਏਗਾ ਤਾਂ ਕਿ ਓਹ ਦੂਜੇ ਧਰਮਾਂ ਦੇ ਅਸਥਾਨਾਂ ਜਾ ਕੇ ਮੱਥੇ ਟੇਕਣਾ ਸ਼ੁਰੂ ਕਰੇ ਨਵੀਂ ਦਿੱਲੀ 24 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਬੰਦੀ ਛੋੜ ਦਿਵਸ ਮੌਕੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਤਖਤ ਸਾਹਿਬ ਦੀ ਫਸੀਲ […]

Continue Reading