ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਦਿੱਲੀ ਵਿੱਚ ਹੋਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਅਨੁਸਾਰ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ […]
Continue Reading