News

ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ

ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ ਮੋਹਾਲੀ, 14 ਅਕਤੂਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਅਧਿਆਪਕ ਮਾਪੇ ਮਿਲਣੀ ਦੀ ਮਿਤੀ ‘ਚ ਤਬਦੀਲੀ ਕਰਕੇ ਹੁਣ 22 ਅਕਤੂਬਰ 2024 ਮੰਗਲਵਾਰ ਰੱਖੀ ਹੈ

Continue Reading

ਸੰਤੋਖ ਸਿੰਘ ਸੰਧੂ ਓਐਫਸੀ ਦੇ ਪ੍ਰਧਾਨ ਬਣੇ

ਸੰਤੋਖ ਸਿੰਘ ਸੰਧੂ ਓਐਫਸੀ ਦੇ ਪ੍ਰਧਾਨ ਬਣੇ ਚੰਡੀਗੜ੍ਹ, 13 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਸੰਤੋਖ ਸਿੰਘ ਸੰਧੂ ਨੂੰ ਓਨਟਾਰੀਓ ਫਰੈਂਡ ਕਲੱਬ, ਕੈਨੇਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਕਲੱਬ ਦੀ ਵਿਸ਼ੇਸ਼ ਮੀਟਿੰਗ ਸਰਦਾਰ ਸਰਦੂਲ ਸਿੰਘ ਥਿਆੜਾ ਦੀ ਪ੍ਰਧਾਨਗੀ ਹੇਠ ਜਗਤ ਪੰਜਾਬੀ ਸਭਾ ਦੇ ਨਵੇਂ ਦਫਤਰ, 134 ਕਨੇਡੀ ਰੋਡ, ਸਾਊਥ ਬਰੈਂਪਟਨ ਵਿਚ ਹੋਈ । ਇਸ ਮੌਕੇ ਤਰਲੋਚਨ ਸਿੰਘ […]

Continue Reading

ਅਮਰੀਕ ਸਿੰਘ ਖਿਜ਼ਰਾਬਾਦ ਨੂੰ ਸਦਮਾ !ਪਿਤਾ ਦਾ ਦਿਹਾਂਤ

ਪਾਠ ਦੇ ਭੋਗ ਤੇ ਅੰਤਿਮ ਅਰਦਾਸ 20 ਅਕਤੂਬਰ ਨੂੰ ਹੋਵੇਗੀ ਮੋਹਾਲੀ ,14 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੀ ਡਬਲਿਊ ਡੀ ,ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ , ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਬਰਾਂਚ ਰੋਪੜ ਤੇ ਮੁਹਾਲੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਖਿਜ਼ਰਾਬਾਦ ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਪੁਲਾੜ ਮਲਬੇ ਨਾਲ ਨਜਿੱਠਣ ਲਈ ਕਰਵਾਇਆ ਮਾਹਿਰ ਭਾਸ਼ਣ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਪੁਲਾੜ ਮਲਬੇ ਨਾਲ ਨਜਿੱਠਣ ਲਈ ਕਰਵਾਇਆ ਮਾਹਿਰ ਭਾਸ਼ਣ ਮੰਡੀ ਗੋਬਿੰਦਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਪੁਲਾੜ ਦੇ ਮਲਬੇ ਦੇ ਨਾਜ਼ੁਕ ਮੁੱਦੇ ’ਤੇ ਪ੍ਰਸਿੱਧ ਪੁਲਾੜ ਵਿਗਿਆਨੀ ਅਤੇ ਏਰੋਸਪੇਸ ਇੰਜੀਨੀਅਰਿੰਗ ਦੇ ਮਾਹਿਰ ਰਜਿੰਦਰ ਕੁਮਾਰ ਵਰਮਾ ਦੁਆਰਾ ਇੱਕ ਮਾਹਰ ਭਾਸ਼ਣ ਦੀ ਮੇਜ਼ਬਾਨੀ ਕੀਤੀ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ, ਫੈਕਲਟੀ […]

Continue Reading

”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ […]

Continue Reading

ਭਲਕੇ ਪੂਰੇ ਪੰਜਾਬ ‘ਚ ਪੈਣਗੀਆਂ ਪੰਚਾਇਤੀ ਵੋਟਾਂ, ਹਾਈਕੋਰਟ ਨੇ ਦਿੱਤੀ ਹਰੀ ਝੰਡੀ

ਭਲਕੇ ਪੂਰੇ ਪੰਜਾਬ ‘ਚ ਪੈਣਗੀਆਂ ਪੰਚਾਇਤੀ ਵੋਟਾਂ, ਹਾਈਕੋਰਟ ਨੇ ਦਿੱਤੀ ਹਰੀ ਝੰਡੀ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ […]

Continue Reading

ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਚੋਣ ਲੜ ਰਹੇ ਉਮੀਦਵਾਰ ਦੀ ਮੌਤ

ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਚੋਣ ਲੜ ਰਹੇ ਉਮੀਦਵਾਰ ਦੀ ਮੌਤ ਫਾਜ਼ਿਲਕਾ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਜ਼ਿਲ੍ਹੇ ‘ਚ ਪੈਂਦੇ ਪਿੰਡ ਭੰਗਾਲਾ ‘ਚ ਉਸ ਸਮੇਂ ਮਾਹੌਲ ਉਦਾਸ ਹੋ ਗਿਆ ਜਦੋਂ ਪਿੰਡ ਭੰਗਾਲਾ ‘ਚ ਵਾਰਡ ਨੰਬਰ 4 ਤੋਂ ਪੰਚਾਇਤੀ ਚੋਣਾਂ ਦੇ ਉਮੀਦਵਾਰ ਹਰਬੰਸ ਸਿੰਘ ਬੰਸੀ ਦਾ ਅੱਜ ਤੜਕੇ 4 ਵਜੇ ਦਿਲ ਦਾ ਦੌਰਾ ਪੈਣ […]

Continue Reading

ਪੰਜਾਬ ‘ਚ ਪ੍ਰਾਪਰਟੀ ਡੀਲਰਾਂ ਨੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ ‘ਤੇ ਟੰਗੇ, ਅਰਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ

ਪੰਜਾਬ ‘ਚ ਪ੍ਰਾਪਰਟੀ ਡੀਲਰਾਂ ਨੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ ‘ਤੇ ਟੰਗੇ, ਅਰਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ ਮੁਕਤਸਰ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁਕਤਸਰ ਵਿੱਚ ਪ੍ਰਾਪਰਟੀ ਡੀਲਰਜ਼ ਅਤੇ ਕਲੋਨਾਈਜ਼ਰ ਯੂਨੀਅਨ ਦੇ ਮੈਂਬਰਾਂ ਨੇ ਸੋਮਵਾਰ ਨੂੰ ਵੱਖਰੇ ਅੰਦਾਜ਼ ਵਿੱਚ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਮੈਂਬਰਾਂ ਨੇ ਆਪਣੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ […]

Continue Reading

ਕਾਂਗਰਸੀ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ

ਕਾਂਗਰਸੀ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ।ਕਾਂਗਰਸੀ […]

Continue Reading

ਪਟਿਆਲਾ-ਸਰਹੰਦ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ,ਤਿੰਨ ਭਰਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ

ਪਟਿਆਲਾ-ਸਰਹੰਦ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ,ਤਿੰਨ ਭਰਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ ਪਟਿਆਲ਼ਾ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਟਿਆਲਾ ਸਰਹੰਦ ਰੋਡ ਦੇ ਉੱਪਰ ਕੱਲ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟ੍ਰੈਕਟਰ ਟਰਾਲੀ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਗੱਡੀ ਵਿੱਚ ਸਵਾਰ ਪੰਜ ਵਿਅਕਤੀਆਂ ਵਿੱਚੋਂ ਤਿੰਨ […]

Continue Reading