ਅੱਖਾਂ ‘ਚ ਮਿਰਚਾਂ ਪਾ ਕੇ ਸਬਜ਼ੀ ਵੇਚਣ ਵਾਲੇ ਵਿਅਕਤੀ ਦਾ ਕਤਲ
ਅੱਖਾਂ ‘ਚ ਮਿਰਚਾਂ ਪਾ ਕੇ ਸਬਜ਼ੀ ਵੇਚਣ ਵਾਲੇ ਵਿਅਕਤੀ ਦਾ ਕਤਲ ਫਿਰੋਜ਼ਪੁਰ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੇ ਜ਼ੀਰਾ ਅਧੀਨ ਪੈਂਦੇ ਪਿੰਡ ਪਛਾੜੀਆਂ ’ਚ ਸੜਕ ਕਿਨਾਰੇ ਰੇਹੜੀ ਲਗਾ ਕੇ ਸਬਜ਼ੀ ਵੇਚਣ ਵਾਲੇ ਇਕ ਵਿਅਕਤੀ ਨੂੰ ਅੱਖਾਂ ‘ਚ ਮਿਰਚਾਂ ਪਾ ਕੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ […]
Continue Reading