News

NCP ਨੇਤਾ ਬਾਬਾ ਸਿੱਦੀਕੀ ਦਾ ਕਤਲ 2 ਗ੍ਰਿਫਤਾਰ

ਲਾਰੈਂਸ ਗੈਂਗ ਦੇ ਸ਼ਾਮਲ ਹੋਣ ਦਾ ਸ਼ੱਕ, 8.30 ਵਜੇ ਹੋਵੇਗਾ ਸਸਕਾਰ ਮੁੰਬਈ 13 ਅਕਤੂਬਰ ,ਬੋਲੇ ਪੰਜਾਬ ਬਿਊਰੋ : ਐਨਸੀਪੀ (ਅਜੀਤ ਧੜੇ) ਦੇ ਆਗੂ ਅਤੇ ਮਹਾਰਾਸ਼ਟਰ ਸਰਕਾਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਨੂੰ ਸ਼ਨੀਵਾਰ ਰਾਤ ਮੁੰਬਈ ਦੇ ਬਾਂਦਰਾ ਇਲਾਕੇ ਦੇ ਖੇਰ ਨਗਰ ‘ਚ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਤਿੰਨ ਲੋਕਾਂ ਨੇ […]

Continue Reading

ਅੱਜ 18 ਥਾਵਾਂ ‘ਤੇ ਕਿਸਾਨ ਤਿੰਨ ਘੰਟੇ ਤੱਕ ਹਾਈਵੇਅ ਹੀ ਨਹੀਂ ਰੇਲਾਂ ਵੀ ਰੋਕਣਗੇ

ਅੱਜ 18 ਥਾਵਾਂ ‘ਤੇ ਕਿਸਾਨ ਤਿੰਨ ਘੰਟੇ ਤੱਕ ਹਾਈਵੇਅ ਹੀ ਨਹੀਂ ਰੇਲਾਂ ਵੀ ਰੋਕਣਗੇ ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਨੂੰ ਲੈ ਕੇ ਸੰਘਰਸ਼ ਹੋਰ ਡੂੰਘਾ ਹੋ ਗਿਆ ਹੈ। ਐਸਕੇਐਮ, ਕਮਿਸ਼ਨ ਏਜੰਟਾਂ ਅਤੇ ਮਿੱਲ ਮਾਲਕਾਂ ਵੱਲੋਂ ਸ਼ੁੱਕਰਵਾਰ ਨੂੰ ਰਾਜ ਵਿੱਚ ਹਾਈਵੇਅ ’ਤੇ ਆਵਾਜਾਈ ਠੱਪ ਕਰਨ ਦੇ ਐਲਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-10-2024,ਅੰਗ 729 Sachkhand Sri Harmandir Sahib Amritsar Vikhe Hoyea Amrit Wele Da Mukhwak Ang: 729 13-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੮ ਅੱਸੂ (ਸੰਮਤ ੫੫੬ ਨਾਨਕਸ਼ਾਹੀ)13-10-2024 ਸੂਹੀ ਮਹਲਾ ੧ ਘਰੁ ੬ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ […]

Continue Reading

ਪੰਜਾਬ ‘ਚ ਭਲਕੇ ਸੰਯੁਕਤ ਕਿਸਾਨ ਮੋਰਚੇ ਅਤੇ ਆੜਤੀਆ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ

ਪੰਜਾਬ ‘ਚ ਭਲਕੇ ਸੰਯੁਕਤ ਕਿਸਾਨ ਮੋਰਚੇ ਅਤੇ ਆੜਤੀਆ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ ਮਾਨਸਾ 12 , ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਲਕੇ ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚੇ , ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਉਤੇ ਜਾਮ […]

Continue Reading

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਮਾਈਨਿੰਗ ਵਿਭਾਗ ਅਤੇ ਪੁਲਿਸ ਦੀ ਸਾਂਝੀ ਟਾਸਕ ਫੋਰਸ ਨੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਕੀਤੀ ਛਾਪੇਮਾਰੀ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲੋਕਾਂ ਨੂੰ ਆਪਣੇ ਨੇੜੇ-ਤੇੜੇ ਸ਼ੱਕੀ ਮਾਈਨਿੰਗ ਗਤੀਵਿਧੀ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ […]

Continue Reading

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਚੰਡੀਗੜ੍ਹ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ […]

Continue Reading

ਰਾਮ ਲੀਲਾ ਤੋਂ ਮਿਲਦੀ ਹੈ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ: ਡਾ. ਅਮਰ ਸਿੰਘ

ਰਾਮ ਲੀਲਾ ਤੋਂ ਮਿਲਦੀ ਹੈ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ: ਡਾ. ਅਮਰ ਸਿੰਘ ਫ਼ਤਹਿਗੜ੍ਹ ਸਾਹਿਬ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਾਡਾ ਸੱਭਿਆਚਾਰ ਤੇ ਧਾਰਮਿਕ ਰੀਤਾਂ ਬਹੁਤ ਮਹਾਨ ਹਨ, ਜਿਨ੍ਹਾਂ ਤੋਂ ਸਾਨੂੰ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ ਮਿਲਦੀ ਹੈ। ਇਨ੍ਹਾਂ ਮਹਾਨ ਆਦਰਸ਼ਾਂ ਸਦਕਾ ਹੀ ਭਾਰਤ ਦੇ ਲੋਕ ਹੱਕ ਸੱਚ ਲਈ ਜੂਝਦੇ ਰਹੇ ਹਨ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ ਚੰਡੀਗੜ੍ਹ, 12ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ ਦੋ ਨਵੇਂ ਐਡਵਾਈਜ਼ਰ ਨਿਯੁਕਤ ਕੀਤੇ ਹਨ। ਨਵ-ਨਿਯੁਕਤ ਹੋਏ ਐਡਵਾਈਜ਼ਰਾਂ ਵਿੱਚ ਦਿੱਲੀ ਤੋਂ ਅਰਬਿੰਦ ਮੋਦੀ ਚੀਫ ਐਡਵਾਈਜ਼ਰ ਵਿੱਤ ਮੰਤਰਾਲਾ, ਪੰਜਾਬ ਸਰਕਾਰ ਨਿਯੁਕਤ ਹੋਏ ਹਨ। ਇਸ ਤੋਂ […]

Continue Reading

ਲਿਬਰੇਸ਼ਨ ਵਲੋਂ ਅਰਵਿੰਦ ਮੋਦੀ ਤੇ ਜੇਮਸ ਦੀ ਨਿਯੁਕਤੀ ਦੀ ਆਲੋਚਨਾ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ‘ਚੂਹਿਆਂ ਦੀ ਫੌਜ’ ਕਰਾਰ ਦਿੱਤਾ ਮਾਨਸਾ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਕੈਬਨਿਟ ਰੈਂਕ ਦੇ ਕੇ ਅਰਵਿੰਦ ਮੋਦੀ ਨੂੰ ਸੂਬੇ ਦਾ ਮੁੱਖ ਆਰਥਿਕ ਸਲਾਹਕਾਰ ਅਤੇ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕਰਨ ਦੇ ਤੁਗਲਕੀ ਫੈਸਲੇ ਦੀ […]

Continue Reading

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੇ ਦਖਲ ਨੇ ਅਨੀਤਾ ਨੂੰ ਨਕਲੀ ਪੈਰ ਲਗਵਾਉਣ ਵਿੱਚ ਮਦਦ ਕੀਤੀ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੇ ਦਖਲ ਨੇ ਅਨੀਤਾ ਨੂੰ ਨਕਲੀ ਪੈਰ ਲਗਵਾਉਣ ਵਿੱਚ ਮਦਦ ਕੀਤੀ ਐਸ.ਏ.ਐਸ.ਨਗਰ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦਾ ਦਖਲ ਆਖਰਕਾਰ ਅਨੀਤਾ ਲਈ ਆਪਣਾ ਸੱਜਾ ਟ੍ਰਾਂਸ ਫੈਮੋਰਲ ਪ੍ਰੋਸਥੇਸਿਸ (ਨਕਲੀ ਅੰਗ) ਲਗਵਾਉਣ ਵਿੱਚ ਮਦਦਗਾਰ ਸਾਬਤ ਹੋਇਆ, ਜਿਸ ਲਈ ਉਹ ਲੰਬੇ ਸਮੇਂ ਤੋਂ […]

Continue Reading