News

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ 2 ਨਵੇਂ ਐਡਵਾਈਜ਼ਰ ਨਿਯੁਕਤ ਚੰਡੀਗੜ੍ਹ, 12ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਲਈ ਦੋ ਨਵੇਂ ਐਡਵਾਈਜ਼ਰ ਨਿਯੁਕਤ ਕੀਤੇ ਹਨ। ਨਵ-ਨਿਯੁਕਤ ਹੋਏ ਐਡਵਾਈਜ਼ਰਾਂ ਵਿੱਚ ਦਿੱਲੀ ਤੋਂ ਅਰਬਿੰਦ ਮੋਦੀ ਚੀਫ ਐਡਵਾਈਜ਼ਰ ਵਿੱਤ ਮੰਤਰਾਲਾ, ਪੰਜਾਬ ਸਰਕਾਰ ਨਿਯੁਕਤ ਹੋਏ ਹਨ। ਇਸ ਤੋਂ […]

Continue Reading

ਲਿਬਰੇਸ਼ਨ ਵਲੋਂ ਅਰਵਿੰਦ ਮੋਦੀ ਤੇ ਜੇਮਸ ਦੀ ਨਿਯੁਕਤੀ ਦੀ ਆਲੋਚਨਾ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ‘ਚੂਹਿਆਂ ਦੀ ਫੌਜ’ ਕਰਾਰ ਦਿੱਤਾ ਮਾਨਸਾ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਕੈਬਨਿਟ ਰੈਂਕ ਦੇ ਕੇ ਅਰਵਿੰਦ ਮੋਦੀ ਨੂੰ ਸੂਬੇ ਦਾ ਮੁੱਖ ਆਰਥਿਕ ਸਲਾਹਕਾਰ ਅਤੇ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕਰਨ ਦੇ ਤੁਗਲਕੀ ਫੈਸਲੇ ਦੀ […]

Continue Reading

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੇ ਦਖਲ ਨੇ ਅਨੀਤਾ ਨੂੰ ਨਕਲੀ ਪੈਰ ਲਗਵਾਉਣ ਵਿੱਚ ਮਦਦ ਕੀਤੀ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੇ ਦਖਲ ਨੇ ਅਨੀਤਾ ਨੂੰ ਨਕਲੀ ਪੈਰ ਲਗਵਾਉਣ ਵਿੱਚ ਮਦਦ ਕੀਤੀ ਐਸ.ਏ.ਐਸ.ਨਗਰ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦਾ ਦਖਲ ਆਖਰਕਾਰ ਅਨੀਤਾ ਲਈ ਆਪਣਾ ਸੱਜਾ ਟ੍ਰਾਂਸ ਫੈਮੋਰਲ ਪ੍ਰੋਸਥੇਸਿਸ (ਨਕਲੀ ਅੰਗ) ਲਗਵਾਉਣ ਵਿੱਚ ਮਦਦਗਾਰ ਸਾਬਤ ਹੋਇਆ, ਜਿਸ ਲਈ ਉਹ ਲੰਬੇ ਸਮੇਂ ਤੋਂ […]

Continue Reading

ਅਧਿਆਪਕਾਂ ਨੇ ਸੰਘਰਸ਼ੀ ਦੁਸਹਿਰਾ ਮਨਾਉਂਦਿਆਂ ਸਿੱਖਿਆ ਮੰਤਰੀ ਦੇ ਲਾਰਿਆਂ ਜਿੱਡਾ ਫੂਕਿਆ ਪੁਤਲਾ

21 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਦੇ ਲਿਖਤੀ ਭਰੋਸੇ ਉਪਰੰਤ ਧਰਨੇ ਦੀ ਕੀਤੀ ਗਈ ਸਮਾਪਤੀ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰਾਂ ਲਈ ਦੁਸਹਿਰੇ ਮੌਕੇ ਗੰਭੀਰਪੁਰ ਪਹੁੰਚੇ ਸੈਕੜੇ ਅਧਿਆਪਕ ਗੰਭੀਰਪੁਰ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਬੇਇਨਸਾਫੀ ਅਤੇ ਪੱਖਪਾਤ ਵਾਲੀਆਂ ਨੀਤੀਆਂ ਦਾ ਸ਼ਿਕਾਰ ਹੋਏ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਦੇ […]

Continue Reading

ਹਨੀ ਟਰੈਪ ਮਾਮਲੇ ‘ਚ ਇਕ ਗ੍ਰਿਫਤਾਰ, ਜਾਅਲੀ ਪੈਸੇ ਨਾਲ ਖਰੀਦੀ ਬਾਈਕ ਬਰਾਮਦ

ਔਰਤ ਨੇ ਬਲਾਤਕਾਰ ਦਾ ਦੋਸ਼ ਲਗਾ ਕੇ, 45 ਲੱਖ ਰੁਪਏ ਹੜੱਪੇ ਫਰੀਦਾਬਾਦ 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਫਰੀਦਾਬਾਦ ਵਿੱਚ ਪੁਲਿਸ ਨੇ ਬਲਾਤਕਾਰ ਅਤੇ ਛੇੜਛਾੜ ਦਾ ਝੂਠਾ ਕੇਸ ਦਰਜ ਕਰਕੇ ਪੈਸੇ ਵਸੂਲਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜਿਆ ਗਿਆ ਮੁਲਜ਼ਮ ਅਫਜ਼ਲ ਖਾਨ ਸੁਭਾਸ਼ ਕੈਂਪ ਐਨਟੀਪੀਸੀ ਬਦਰਪੁਰ ਦਿੱਲੀ ਦਾ ਰਹਿਣ ਵਾਲਾ ਹੈ। […]

Continue Reading

ਲੁਧਿਆਣਾ ’ਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ‘ਤੇ ਗੋਲੀਬਾਰੀ

ਲੁਧਿਆਣਾ ’ਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ‘ਤੇ ਗੋਲੀਬਾਰੀ ਲੁਧਿਆਣਾ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ। ਕਾਰ ‘ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਸਦਾ ਘਰ ਸਾਊਥ ਸਿਟੀ ਜਨਪਥ ਐਨਕਲੇਵ […]

Continue Reading

ਚੰਡੀਗੜ੍ਹ ਡੀਸੀਸੀ ਨੇ ਇੱਕ ਬਦਮਾਸ਼ ਚੋਰ ਕੀਤਾ ਕਾਬੂ, ਤਿੰਨ ਥਾਣਿਆਂ ਦੀਆਂ 7 ਵਾਰਦਾਤਾਂ ਹੱਲ

, ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਦੇ 18 ਮੋਬਾਈਲ ਬਰਾਮਦ ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਕ੍ਰਾਈਮ ਸੈੱਲ (ਡੀਸੀਸੀ) ਨੇ ਚੰਡੀਗੜ੍ਹ ਦੇ ਤਿੰਨ ਥਾਣਿਆਂ ਵਿੱਚ ਦਰਜ 7 ਅਪਰਾਧਾਂ ਨੂੰ ਸੁਲਝਾਉਂਦਿਆਂ ਇੱਕ ਵਿਦਿਆਰਥੀ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸੈਕਟਰ-28/ਡੀ ਦੇ ਰਹਿਣ ਵਾਲੇ ਅਨਿਲ ਚਮਲਹਾਰੀ ਨੇ 24-25 ਸਤੰਬਰ 2024 […]

Continue Reading

ਪੰਜਾਬ ‘ਚ ਦੁਸ਼ਹਿਰੇ ਵਾਲੇ ਦਿਨ ਧਮਾਕਾ, ਦੋ ਬੱਚੇ ਜ਼ਖਮੀ

ਪੰਜਾਬ ‘ਚ ਦੁਸ਼ਹਿਰੇ ਵਾਲੇ ਦਿਨ ਧਮਾਕਾ, ਦੋ ਬੱਚੇ ਜ਼ਖਮੀ ਫਗਵਾੜਾ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਰ ‘ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਫਗਵਾੜਾ ‘ਚ ਜ਼ਬਰਦਸਤ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਜ਼ੋਰਦਾਰ ਧਮਾਕਾ ਹੋਇਆ। […]

Continue Reading

ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਤਿੰਨ ਕਿਸਾਨਾਂ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਤਿੰਨ ਕਿਸਾਨਾਂ ਦੀ ਮੌਤ ਲਖਨਊ, 12 ਅਕਤੂਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਮੈਨਪੁਰੀ ‘ਚ NH-34 ‘ਤੇ ਅੱਜ ਸ਼ਨੀਵਾਰ ਨੂੰ ਰਾਸ਼ਨ ਲੈਣ ਜਾ ਰਹੇ ਤਿੰਨ ਕਿਸਾਨਾਂ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋ ਕਿਸਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤੀਜੇ ਦੀ ਜ਼ਿਲ੍ਹਾ ਹਸਪਤਾਲ ਵਿੱਚ […]

Continue Reading

ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ

ਨਾਮਜ਼ਦਗੀ ਅਤੇ ਫਾਰਮ ਵਾਪਸ ਕਰਨ ‘ਤੇ ਦਸਤਖਤ ਮੇਲ ਨਹੀਂ ਖਾਂਦੇ ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਚੋਣ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਇਹ ਫੈਸਲਾ ਨਾਮਜ਼ਦਗੀ ਵਾਪਸ […]

Continue Reading